Home / Uncategorized / ਹੁਣ Sidhu Moose Wala ਦਾ SYL ਤੋਂ ਵੀ ਵੱਡੇ ਸੱਚ ਵਾਲਾ ਗੀਤ Khetਆਇਆ ਸਾਹਮਣੇ !

ਹੁਣ Sidhu Moose Wala ਦਾ SYL ਤੋਂ ਵੀ ਵੱਡੇ ਸੱਚ ਵਾਲਾ ਗੀਤ Khetਆਇਆ ਸਾਹਮਣੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿੱਚ ਸੁਣਿਆ

ਜਾ ਸਕਦਾ ਹੈ ਕਿ ਇਕ ਕੁੜੀ ਵੱਲੋਂ ਕਿਹਾ ਗਿਆ ਗਾਣੇ ਵਿੱਚੋਂ ਇੱਕ ਲੈਣ ਚੁੱਕ ਕੇ ਤੁਸੀ ਜੇਕਰ ਸਾਨੂੰ ਖਾਲਿ-ਸਤਾਨੀ ਕਹਿੰਦਿਆਂ ਉਸ ਨਾਲ ਅਸੀਂ ਖ਼ਾਲਿ- ਸਤਾਨ ਨਹੀਂ ਬਣਨ ਵਾਲੇ। ਵਿਧਾਨ ਸਭਾ ਦੇ ਵਿੱਚ ਵੀ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਦਿੱਤੀ ਗਈ ਉਨ੍ਹਾਂ ਨੇ ਕਹਿ ਕੇ ਸਿੱਧੂ ਮੂਸੇਵਾਲੇ ਨੂੰ ਟਿੱਬਿਆਂ ਦੇ ਪੁੱਤ ਵੱਲੋਂ

ਵੀ ਜਾਣਿਆ ਜਾਂਦਾ ਹੈ। ਇਹ ਪਹਿਲੀ ਵਾਰ ਇਤਿਹਾਸ ਵਿੱਚ ਹੋਇਆ ਹੈ ਕੇ ਵਿਧਾਨ ਸਭਾ ਵਿੱਚ ਕਿਸੇ ਪੰਜਾਬੀ ਗਾਇਕ ਨੂੰ ਸ਼ਰਧਾਂਜਲੀ ਦਿੱਤੀ ਹੋਵੇ ਅਤੇ ਉਸ ਦੇ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ ਹੋਵੇ। ਸਾਰੀ ਦੁਨੀਆਂ ਲਈ ਸਿੱਧੂ ਮੂਸੇਵਾਲੇ ਦੇ ਚਲੇ ਜਾਣ ਤੋਂ ਬਾਅਦ ਬਹੁਤੀ ਦੁਖੀ ਹੈ, ਸਿੱਧੂ ਬਹੁਤ ਥੋੜੇ ਸ਼ਮੇ ਦੇ ਵਿਚ ਆਪਣਾ ਨਾਮ ਕਮਾ ਲਿਆ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਹੋਇਆ ਛੁੱਟੀਆਂ ਦਾ ਐਲਾਨ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.