ਅੱਜ ਦੀ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕੇ ਇੱਕ ਵੀਰ ਨੇ ਕਿਹਾ ਕਿਹਾ ਕਿ ਅੱਜ ਦੇ ਸ਼ਮੇ ਵਿਚ ਲੋਕ ਘੜਿਆਂ ਦੀ ਵਰਤੋਂ ਬਹੁਤ ਹੀ ਘੱਟ ਕਰਦੇ ਹਨ ਤੇ ਉਹ ਕਹਿੰਦੇ ਹਨ ਅਸੀਂ ਬੋਤਲ ਵਾਲਾ ਪਾਣੀ ਪੀਵਾਂਗੇ। ਉਨ੍ਹਾਂ ਨੇ ਕਿਹਾ ਕਿ ਬੋਤਲ ਨੂੰ ਚੁੱਕਣਾ ਆਸਾਨ ਹੋ ਜਾਂਦਾ ਹੈ ਜਿਸ ਕਰਕੇ ਉਹ ਬੋਤਲ ਵਾਲਾ ਪਾਣੀ ਪੀਂਦੇ ਹਨ,
ਵੀਰ ਨੇ ਕਿਹਾ ਕਿ ਅਸੀਂ ਘਰ ਵਿੱਚ ਘੜੇ ਹੀ ਰੱਖੇ ਹੋਏ ਹਨ ਅਤੇ ਸਾਡਾ ਸਾਰਾ ਪਰਿਵਾਰ ਹੀ ਘੜੇ ਵਾਲਾ ਪਾਣੀ ਪੀਂਦਾ ਹੈ ਉਨ੍ਹਾਂ ਨੇ ਕਿਹਾ ਕਿ ਘੜੇ ਵਿੱਚ ਪਾਣੀ ਪਾ ਦੇਈਏ ਤਾਂ ਸਿਰਫ ਦਸ ਪੰਦਰਾਂ ਮਿੰਟ ਬਾਅਦ ਹੀ ਸਾਰਾ ਪਾਣੀ ਠੰਢਾ ਹੋ ਜਾਂਦਾ ਹੈ ਉਸ ਵਿੱਚ ਬਰਫ਼ ਪਾਉਣ ਦੀ ਵੀ ਲੋੜ ਨਹੀਂ ਹੁੰਦੀ ਉਨ੍ਹਾਂ ਨੇ ਕੇ ਵੀ ਘੜੇ ਵਿੱਚ ਪਾਣੀ
ਜਿੰਨਾ ਮਰਜ਼ੀ ਠੰਡਾ ਹੋ ਜਾਵੇ ਪਰ ਉਹ ਕਦੇ ਵੀ ਗਲਾ ਖ਼ਰਾਬ ਨਹੀਂ ਕਰਦਾ ਉਨ੍ਹਾਂ ਨੇ ਕਿਹਾ ਕਿ ਪਹਿਲਾਂ ਲੋਕ ਬਹੁਤ ਜਿਆਦਾ ਸਾਡੇ ਕੋਲ ਪਾਂਡੇ ਲੈਣ ਆਉਂਦੇ ਹੁੰਦੇ ਸੀ ਉਨ੍ਹਾਂ ਨੇ ਕਿਹਾ ਕਿ ਲੋਕ ਹੁਣ ਇਹ ਚੀਜ਼ਾਂ ਨੂੰ ਹੁਣ ਘਟ ਵਰਤਦੇ ਹਨ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ ,
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ