ਅੱਜ ਦੀ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕੇ ਇੱਕ ਵਿਅਕਤੀ ਵੱਲੋਂ ਕਿਹਾ ਗਿਆ ਹੈ ਕਿ ਤੁਸੀਂ ਇੱਕ ਮਿੱਟੀ ਦੇ ਭਾਂਡੇ ਵਿੱਚ ਪਾਣੀ ਪਾ ਲੈਣ ਤੇ ਉਸ ਵਿੱਚ ਇੱਕ ਪਿੱਤਲ ਦੀ ਕੋਈ ਚੀਜ਼ ਰੱਖ ਦੇਣੀ ਐ ਸੱਤ ਅੱਠ ਘੰਟੇ। ਜਿਸ ਤਰ੍ਹਾਂ ਇਸ ਪਾਣੀ ਨੂੰ ਤੁਸੀਂ ਇੱਕ ਕੱਚ ਦੇ ਗਿਲਾਸ ਵਿਚ ਪਾ ਲੈਣਾ ਹੈ। ਉਨ੍ਹਾਂ ਨੇ ਕਿਹਾ ਕਿ ਉਸ
ਪਾਣੀ ਦੇ ਵਿਚ ਗਿਣਕੇ ਪੰਜ ਚੀਜ਼ਾਂ ਪਾਉਣੀਆਂ ਹਨ , ਸਭ ਤੋਂ ਪਹਿਲਾਂ ਸੀ ਅਦਰਕ ਪਾਉਣਾ ਹੈ ਅਤੇ ਸੀ ਦਸ ਬਾਰਾਂ ਬੱਤੀ ਤੁਲਸੀ ਦੇ ਪਾ ਦਿੱਤੇ ਚਾਰ ਪੰਜ ਫਾੜੀਆਂ ਅਸੀਂ ਖੀਰੇ ਦੀਅਾਂ ਪਾ ਦਿੰਦੀਆਂ ਹਨ। ਚਾਰ ਪੰਜ ਫਾੜੀਆਂ ਸੀ ਨਿੰਬੂ ਦੀਆਂ ਪਾ ਦਿੰਦੀਆਂ ਹਨ। ਸੁੱਕੇ ਪੁਦੀਨੇ ਦੀ ਵੀ ਦੱਸ ਬਾਰਾਂ ਪੱਤੇ ਪਾ ਦਿੰਦੇ ਹਨ। ਉਨ੍ਹਾਂ ਕਿਹਾ ਜਦੋਂ ਅਸੀਂ ਸਵੇਰੇ ੳੁੱਠਾਂਗਾ ਤਾਂ ਉਸ ਸਮੇਂ ਸਾਡਾ ਇਹ ਅਲਕਲਾਈਨ ਪਾਣੀ ਤਿਆਰ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੋ ਸਾਡਾ ਸਰੀਰ ਚ ਪਾਣੀ ਦੇ ਨਾਲ ਹੀ ਬਣਿਆ ਹੋਇਆ ਹੈ ਉਨ੍ਹਾਂ ਨੇ ਕਿਹਾ ਕਿ ਮੈਨੂੰ
ਸੂਗਰ ਦੀ ਜੋ ਸਮੱਸਿਆ ਆਈ ਜੋ ਕਿ ਹੁਣ ਜੜ੍ਹ ਤੋਂ ਹੀ ਖ਼ਤ ਮ ਹੋ ਗਈ ਅਤੇ ਕੋਈ ਵੀ ਬੀਮਾਰੀ ਨਹੀਂ ਹੈ ਅਤੇ ਮੇਰੀ ਸਿਹਤ ਵੀ ਬਹੁਤ ਵਧੀਆ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ