Home / ਤਾਜ਼ਾ ਖ਼ਬਰਾਂ / Sidhu Moose Wala ਦੇ ਮਾਂ-ਬਾਪ ਦੀ ਹਾਲਤ ਦੇਖ ਚਲਦੇ ਸ਼ੋਅ ਚ ਭਾਵੁਕ ਹੋਈ Afsana Khan !

Sidhu Moose Wala ਦੇ ਮਾਂ-ਬਾਪ ਦੀ ਹਾਲਤ ਦੇਖ ਚਲਦੇ ਸ਼ੋਅ ਚ ਭਾਵੁਕ ਹੋਈ Afsana Khan !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ

ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਸਾਡੇ ਵਿਚਕਾਰ ਨਹੀਂ ਰਿਹਾ ਹੈ ਜਿਸ ਤੋਂ ਬਾਅਦ ਸਾਰੇ ਲੋਕਾਂ ਲਈ ਬਹੁਤ ਹੀ ਜਿਆਦਾ ਦੁੱਖ ਹੈ ਤੇ ਵੀਡੀਓ ਵਿਚ ਇਕ ਅਫ਼ਸਾਨਾ ਖਾਂ ਇਕ ਮੇਲੇ ਦੌਰਾਨ ਸਿੱਧੂ ਮੂਸੇਵਾਲੇ ਨੂੰ ਯਾਦ ਕਰ ਕੇ ਬਹੁਤ ਹੀ ਜ਼ਿਆਦਾ ਭਾਵੁਕ ਹੋਈ ਕਿਉਂਕਿ ਅਫਸਾਨਾ ਖ਼ਾਨ ਸਿੱਧੂ ਮੂਸੇਵਾਲੇ ਨੂੰ ਆਪਣਾ ਭ

ਰਾ ਮੰਨਦੀ ਅਤੇ ਮੰਨਦੀ ਵੀ ਰਹੇਗੀ। ਇਨ੍ਹਾਂ ਦੋਨਾਂ ਦੇ ਵਿੱਚ ਆਪਸ ਦੇ ਵਿਚ ਬਹੁਤ ਜ਼ਿਆਦਾ ਪਿਆਰ ਸੀ ਜਦੋਂ ਉਹ ਗਾ ਰਹੀ ਸੀ ਤਾਂ ਉਸ ਦੀਆਂ ਅੱਖਾਂ ਵਿਚ ਹੰਝੂ ਆ ਗਏ। ਵੱਡੀ ਗਿਣਤੀ ਵਿੱਚ ਲੋਕ ਮੂਸੇਵਾਲੇ ਨੂੰ ਪਿਆਰ ਕਰਦੇ ਰਹਿਣਗੇ। ਕਿਉਂਕਿ ਸਿੱਧੂ ਮੂਸੇਵਾਲੇ ਨੇ ਬਹੁਤ ਹੀ ਥੋੜ੍ਹੇ ਸਮੇਂ ਦੇ ਵਿਚ ਲੋਕਾਂ ਦੇ ਦਿਲਾਂ ਤੇ ਰਾਜ ਕਰਦਾ ਸੀ ਲੋਕ ਉਸ ਨੂੰ ਬਹੁਤ ਵੱਡੀ ਗਿਣਤੀ ਵਿੱਚ ਚੌਣ ਵੀ ਲੱਗ ਪਈ ਸੀ ਅਤੇ ਗੀਤਾਂ ਨੂੰ ਵੀ ਵੱਡੀ ਗਿਣਤੀ ਵਿੱਚ ਪਿਆਰ ਕਰਦੇ ਹਨ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨੰਗਲ ਅੰਬੀਆਂ ਦੀ ਘਰਵਾਲੀ ਦਾ ਵੱਡਾ ਖੁਲਾਸਾ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.