Home / news / ਕਨੇਡਾ ਦੇ ਵਿੱਚ ਪੰਜਾਬਣ ਨੇ ਕੱਟਿਆ ਕਾਲੇ …

ਕਨੇਡਾ ਦੇ ਵਿੱਚ ਪੰਜਾਬਣ ਨੇ ਕੱਟਿਆ ਕਾਲੇ …

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਕਨੇਡਾ ਦੇ ਵਿੱਚ ਇੱਕ ਕੈਨੇਡੀਅਨ ਮੂਲ ਦੇ ਕਾਲੇ ਵਿਅਕਤੀ ਦਾ ਕਤ-ਲ ਹੋ ਗਿਆ ਅਤੇ ਨਾਲ ਹੀ ਪੁਲ ਸ ਨੂੰ ਇਕ ਚਿੱਠੀ ਮਿਲੀ ਜਿਸ ਨੇ ਪੂਰੇ ਕੈਨੇਡਾ ਨੂੰ ਹਿਲਾ ਕੇ ਰੱਖ ਦਿੱਤਾ ਚਿੱਠੀ ਪੰਜਾਬੀ ਵਿੱਚ ਸੀ ਜੋ ਕਿ ਪੰਜਾਬੀ ਕੁੜੀ ਦੇ ਵੱਲੋਂ ਲਿਖੀ ਹੋਈ ਸੀ। ਇਸ ਲਈ ਇਹ ਖ਼ਬਰ ਪੰਜਾਬੀਅਤ ਲਈ ਬਹੁਤ ਖ਼ਾਸ ਹੈ

ਅਤੇ ਜਿਨ੍ਹਾਂ ਦੇ ਬੱਚੇ ਕੈਨੇਡਾ ਪੜ੍ਹਨ ਲਈ ਜਾਂਦੇ ਹਨ ਉਹ ਇੱਕ ਵਾਰ ਇਸ ਵੀਡਿਓ ਨੂੰ ਜ਼ਰੂਰ ਸੁਣਨ। ਤੁਹਾਨੂੰ ਚਿੱਠੀ ਪੜ੍ਹ ਕੇ ਸੁਣਾਉਂਦਿਆਂ ਜਿਸਨੇ ਕੈਨੇਡਾ ਬੈਠੇ ਪੰਜਾਬੀਆਂ ਦਾ ਸੱਚ ਕੱਢ ਕੇ ਬਾਹਰ ਰੱਖ ਦਿੱਤਾ। ਚਿੱਠੀ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਚਿੱਠੀ ਵਿੱਚ ਲਿਖਿਆ ਕਿ ਮੇਰਾ ਨਾਂਮ ਨਹੀਂ ਦੱਸਣਾ ਚਾਹੁੰਦੀ ਮੈਂ ਦੋ ਹਜਾਰ ਅਠਾਰਾਂ ਦੇ ਵਿੱਚ ਕੈਨੇਡਾ ਆਈ ਸੀ ਜਦੋਂ ਆਈ

ਤਾਂ ਸਾਰਾ ਕੁਝ ਠੀਕ ਸੀ ਕਾਲਜ ਚ ਐਡਮਿਸ਼ਨ ਹੋਗੀ ਤੇ ਪੜ੍ਹਾਈ ਵੀ ਮੇਰੀ ਚੱਲ ਪਈ ਪਹਿਲੀ ਫੀਸ ਤਾਂ ਭਰੀ ਹੋਈ ਸੀ ਪਰ ਸੋਚਿਆ ਸੀ ਕਿ ਅਗਲੀ ਫ਼ੀਸ ਇੱਥੇ ਆ ਕੇ ਕੰਮ ਕਰ ਕੇ ਭਰ ਦਵਾਂਗੇ। ਦੋ ਹਜਾਰ ਉਨੀ ਵਿਚ ਕੋਰੋਨਾ ਵੀ ਆ ਗਿਆ ਕੰਮ ਮਿਲਣਾ ਬੰਦ ਹੋ ਗਿਆ। ਜੋ ਇੱਥੇ ਪੱਕੇ ਸੀ ਉਨ੍ਹਾਂ ਦਾ ਕੁਝ ਨਾ ਕੁਝ ਤਾਂ ਹੋ ਗਿਆ ਸਰਕਾਰ ਨੇ ਵੀ ਮਦਦ ਕੀਤੀ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.