Home / ਤਾਜਾ ਖਬਰਾ / ਸੁਖਬੀਰ ਬਾਦਲ ਲਈ ਆਈ ਮਾੜੀ ਖਬਰ

ਸੁਖਬੀਰ ਬਾਦਲ ਲਈ ਆਈ ਮਾੜੀ ਖਬਰ

ਪੰਜਾਬ ਵਿਚ ਲਗਾਤਾਰ ਕਰੋਨਾ ਕੇਸਾਂ ਦੀ ਗਿਣਤੀ ਵਧ ਰਹੀ ਹੈ। ਪੰਜਾਬ ਸਰਕਾਰ ਦੇ ਵੱਲੋਂ ਕਰੋਨਾ ਦੇ ਵਿਚ ਹੋ ਰਹੇ ਵਾਧੇ ਨੂੰ ਰੋਕਣ ਦੇ ਲਈ ਬਹੁਤ ਸਾਰੀਆਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉੱਥੇ ਹੀ ਸਰਕਾਰ ਦੇ ਵੱਲੋਂ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੇ ਪੁਲਸ ਪ੍ਰਸ਼ਾਸਨ ਨੂੰ ਹੁਕਮ ਦੇ ਦਿੱਤੇ ਹਨ, ਸੂਬੇ ਦੇ ਵਿਚ ਜਿੱਥੇ ਰਾਜਨੀਤਿਕ, ਧਾਰਮਿਕ ਤੇ ਸਮਾਜਕ ਇਕੱਠਾਂ ਉਪਰ ਪਾਬੰਦੀ ਲਗਾਈ ਗਈ ਹੈ।

ਉਥੇ ਹੀ ਵਿਆਹ ਸ਼ਾਦੀਆਂ ਦੇ ਸਮਾਗਮ ਤੇ ਅੰਤਿਮ ਸੰਸਕਾਰ ਦੇ ਵਿੱਚ ਵੀ 20 ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ। ਹੁਣ ਸੁਖਬੀਰ ਬਾਦਲ ਦੇ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਹੋ ਗਈ ਹੈ ਇਹ ਕਾਰਵਾਈ ਜਿਸ ਬਾਰੇ ਵੱਡੀ ਖਬਰ ਪ੍ਰਾਪਤ ਹੋਈ ਹੈ। ਮਿਲੀ ਹੋਈ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾ-ਦ-ਲ ਦੇ ਘਰ ਤੋਂ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਨੀਤੀਆਂ ਦੀ ਉਲੰਘਣਾ ਕਰਨ ਦੀ ਖ਼ਬਰ ਮਿਲੀ ਸੀ । ਕਿਉਂਕਿ ਥਾਣਾ ਲੰਬੀ ਦੇ ਵਿਚ ਅਕਾਲੀ ਦਲ ਦੇ ਸਟੂਡੈਂਟ ਵਿੰਗ ਐਸ ਓ ਆਈ ਦੇ ਨਵੇਂ ਨਿਯੁਕਤ ਪ੍ਰਧਾਨ ਰਾਬਿਨ ਬਰਾੜ ਸਮੇਤ ਤਕਰੀਬਨ 150 ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਜਿਨ੍ਹਾਂ ਨੂੰ ਮੰਗਲਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਬੁੱਧਵਾਰ ਨੂੰ ਉਹ ਸੁਖਬੀਰ ਬਾਦਲ ਦੀ ਰਿਹਾਇਸ਼ ਦੇ ਉਤੇ ਪਹੁੰਚ ਗਏ ਸਨ। ਇਸ ਮਾਮਲੇ ‘ਚ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ। ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਸਾਰਿਆਂ ਖ਼ਿ ਲਾ ਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਿੱਥੇ ਹਲਕਾ ਲੰਬੀ ਵਿੱਚ ਸੁਖਬੀਰ ਬਾਦਲ ਦੀ ਪਿੰਡ ਰਿਹਾਇਸ਼ ਤੇ ਪਹੁੰਚੇ ਤਾਂ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ।

ਸੁਖਬੀਰ ਸਿੰਘ ਬਾਦਲ ਦੇ ਵੱਲੋਂ ਉਸ ਮੌਕੇ ਤੇ ਸਾਰਿਆਂ ਨੂੰ ਸੰਬੋਧਨ ਕੀਤਾ ਗਿਆ ਸੀ,ਕਿ ਤੁਹਾਨੂੰ ਸਾਰਿਆਂ ਨੂੰ ਇਕੱਠੇ ਨਹੀਂ ਹੋਣਾ ਚਾਹੀਦਾ। ਉਥੇ ਹੀ ਲੰਬੀ ਥਾਣੇ ਦੇ ਵਿੱਚ ਸੁਖਬੀਰ ਸਿੰਘ ਬਾਦਲ ਖਿਲਾਫ ਮਾਮਲਾ ਦ ਰ ਜ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿੰਡ ਬਾਦਲ ਵਿਖੇ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਾਈਆਂ ਗਈਆਂ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ,ਜਿੱਥੇ ਪੁਲਿਸ ਨੇ ਐ-ਕ-ਸ਼-ਨ ਲਿਆ ਹੈ। ਸੁਖਬੀਰ ਸਿੰਘ ਬਾਦਲ ਖਿਲਾਫ਼ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕਰਨ ਤੇ ਮੁਕਦਮਾ ਨੰਬਰ 109 ਹੇਠ ਐਫ ਆਈ ਆਰ ਦਰਜ ਕੀਤੀ ਗਈ ਹੈ। ਤੁਸੀਂ ਇਸਦੇ ਬਾਰੇ ਦੇ ਵਿਚ ਕੀ ਸੋਚਦੇ ਹੋ ਸਾਨੂ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਜੀ ਤੇ ਹੋਰ ਖ਼ਬਰਾਂ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜਰੂਰੁ ਲਾਇਕ ਕਰੋ ਜੀ

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *