Breaking News
Home / ਤਾਜ਼ਾ ਖ਼ਬਰਾਂ / ਰਾਸ਼ਨ ਕਾਰਡ ਵਾਲਿਆਂ ਲਈ ਆਈ ਇਹ ਵੱਡੀ ਖੁਸ਼ਖਬਰੀ !

ਰਾਸ਼ਨ ਕਾਰਡ ਵਾਲਿਆਂ ਲਈ ਆਈ ਇਹ ਵੱਡੀ ਖੁਸ਼ਖਬਰੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਸਰਕਾਰ ਲੋਕਾਂ ਵਾਸਤੇ ਹਰ ਦਿਨ ਕੋਈ ਨਾ ਕੋਈ ਸਕੀਮ ਲੈਕੇ ਆਉਂਦੀ ਰਹਿੰਦੀ ਹੈ ਜਿਸ ਦੇ ਨਾਲ ਉਨ੍ਹਾਂ ਦਾ ਫ਼ਾਇਦਾ ਹੋ ਸਕੇ। ਇਕ ਹੁਣ ਬਹੁਤੀ ਵੱਡੀ ਖ਼ੁਸ਼ਖ਼ਬਰੀ ਪੰਜਾਬ

ਸਰਕਾਰ ਪੰਜਾਬ ਦੇ ਲੋਕਾਂ ਵਾਸਤੇ ਲੈ ਕੇ ਆਈ ਹੈ। ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜੋ ਕਿਸੇ ਕੋਲ ਕਿਸੇ ਪ੍ਰਕਾਰ ਦਾ ਰਾਸ਼ਨ ਕਾਰਡ ਹੈ। ਉਸ ਵਿੱਚ ਬਹੁਤੀ ਵੱਡੇ ਸੁਧਾਰ ਕੀਤੇ ਗਏ ਹਨ। ਇਸ ਵਿੱਚ ਸਭ ਤੋਂ ਪਹਿਲਾਂ ਅਤੇ ਬਹੁਤੀ ਜ਼ਰੂਰੀ ਸੁਧਾਰ ਹੈ ਕਿ ਜਿਨ੍ਹਾਂ ਦੇ ਰਾਸ਼ਨ ਕਾਰਡ ਬਣੇ ਹੋਏ ਹਨ ਉਨ੍ਹਾਂ ਨੂੰ ਹਰ ਮਹੀਨੇ ਕਣਕ ਮਿਲਿਆ ਕਰੇਗੀ। ਜਿਸ ਦੇ ਨਾਲ ਲੋਕਾਂ ਦਾ ਫਾਇਦਾ ਹੋ ਸਕੇ ਅਤੇ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਹੀਂ ਆਵੇਗੀ।

ਇਹ ਹੁਣ ਇਕ ਦਸੰਬਰ ਤੋਂ ਕਣਕ ਦੀ ਜਿਹੜੀ ਵੰਡ ਦੀ ਨਵੀਂ ਪ੍ਰਣਾਲੀ ਵਿਚ ਇਹ ਸੁਧਾਰ ਕੀਤੇ ਗਏ ਹਨ ਅਤੇ ਇਹ ਸਾਰੇ ਪਾਸੇ ਸ਼ੁਰੂ ਕਰ ਦਿੱਤੀ ਗਈ ਹੈ ਤੁਹਾਨੂੰ ਇਹ ਵੀ ਦੱਸ ਦਈਏ ਕਿ ਤੁਹਾਨੂੰ ਹਰ ਮਹੀਨੇ ਨੇ ਪੰਜ ਕਿਲੋ ਕਣਕ ਮਿਲਿਆ ਕਰੇਗੀ। ਜੇਕਰ ਤੁਹਾਡੇ ਸਾਰੇ ਮੈਂਬਰਾਂ ਦੇ ਰਾਸ਼ਨ ਕਾਰਡ ਬਣੇ ਹਨ ਤਾਂ ਸਾਰਿਆਂ ਨੂੰ ਹੀ ਕਣਕ ਮਿਲੇਗੀ। ਪਹਿਲਾਂ ਤਾ ਡੀਪੂ ਹੋਲਡਰ ਵਾਲੇ ਕਣਕ ਦੇਣ ਵਿੱਚ ਬਹੁਤ ਹੀ ਜਿਆਦਾ ਕਪਲਾ ਕਰਦੇ ਸੀ ਪਰ ਹੁਣ ਪੰਜਾਬ ਸਰਕਾਰ ਨੇ ਇਸ ਦੇ ਉੱਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਤਾ ਜੋ ਲੋਕਾਂ ਦਾ ਨੁਕਸਾਨ ਨਾ ਹੋਵੇ। ਬਾਕੀ ਰਹਿੰਦੀ ਜਾਣਕਾਰੀ ਇਵਡਿਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.