ਅੱਜ ਦੀ ਵੀਡੀਓ ਵਿੱਚ ਅਸੀਂ ਤੁਹਾਨੂੰ ਇਕ ਅਜਿਹਾ ਨੁਸਖਾ ਦੱਸਾਂਗੇ ਜਿਸ ਦਾ ਇਸਤੇਮਾਲ ਕਰਨ ਤੇ ਦੋਸਤੋ ਤੁਸੀਂ ਦੋ ਤੋਂ ਤਿੰਨ ਮਹੀਨਿਆਂ ਵਿੱਚ ਹੀ ਆਪਣਾ ਦੱਸ ਤੋਂ ਬਾਰਾਂ ਕਿਲੋ ਵਜ਼ਨ ਘਟਾ ਸਕਦੇ ਹੋ ਤਾਂ ਦੋਸਤੋ ਤੁਹਾਨੂੰ ਪਤਾ ਈ ਐ ਕਿ ਜੋ ਕੁਦਰਤੀ ਨੁਸਖੇ ਹੁੰਦੇ ਹਨ ਉਨ੍ਹਾਂ ਨੂੰ ਅਸਰ ਕਰਨ ਵਿੱਚ ਥੋੜ੍ਹਾ ਟਾਈਮ ਚਾਹੀਦਾ ਹੈ। ਇਹ ਨਹੀਂ ਕਿ
ਦੋਸਤੋ ਅੱਜ ਤੁਸੀਂ ਨੁਸਖੇ ਦਾ ਸੇਵਨ ਕੀਤਾ ਅਤੇ ਅਗਲੇ ਦਿਨ ਹੀ ਫਰਕ ਹੋ ਜਾਵੇਗਾ। ਸਭ ਤੋਂ ਪਹਿਲਾਂ ਤੁਸੀਂ ਦੋਸਤੋ ਇੱਕ ਗਲਾਸ ਪਾਣੀ ਗਰਮ ਹੋਣ ਲਈ ਰੱਖ ਦੇਣਾ ਅਤੇ ਉਸ ਵਿੱਚ ਇੱਕ ਚਮਚ ਜੀਰਾ ਅਤੇ ਇਸਦੇ ਵਿੱਚ ਤੁਸੀਂ ਦੋਸਤੋ ਇੱਕ ਚਮਚ ਜੀਰਾ ਪਾਉਣ ਤੋਂ ਬਾਅਦ ਕੁਝ ਸਮੇਂ ਲਈ ਗਰਮ ਦੇ ਲਈ ਰੱਖ ਦੇਵੋ ਅਤੇ ਜਦੋਂ ਪਾਣੀ ਉਬਲਣ ਲੱਗ ਜਾਵੇ ਤਾਂ ਦੋਸਤੋ ਇਸਦੇ ਵਿੱਚ ਤੁਸੀਂ ਇਕ ਚਮਚ ਗ੍ਰੀਨ ਟੀ ਪਾਉਣੀ ਹੈ ਅਤੇ ਥੋੜ੍ਹਾ ਜਿਹਾ ਅਦਰਕ ਪਾ ਦਿਓ ਇਸ ਤੋਂ ਬਾਅਦ ਦੱਸ ਤੋਂ ਪੰਦਰਾਂ ਪੱਤੇ ਪੁਦੀਨੇ ਦੇ ਵਿੱਚ ਪਾ ਕੇ ਚੰਗੀ ਤਰ੍ਹਾਂ
ਉਬਾਲ ਲਓ ਅਤੇ ਚੰਗੀ ਤਰ੍ਹਾਂ ਉਬਲਣ ਤੋਂ ਬਾਅਦ ਇਸ ਵਿੱਚ ਅੱਧਾ ਨਿੰਬੂ ਦਾ ਰਸ ਪਾ ਦਿਓ ਇਸ ਤੋਂ ਬਾਅਦ ਇਸ ਨੂੰ ਛਾਣ ਕੇ ਕਿਸੇ ਕੱਪ ਵਿਚ ਪਾ ਲਵੋ ਹੈ , ਇਸ ਕੱਪ ਵਿੱਚ ਤੁਸੀਂ ਇਕ ਚਮਚ ਸ਼ਹਿਦ ਮਿਕਸ ਕਰ ਲੈਣਾ ਹੈ ਇਸ ਤਰ੍ਹਾਂ ਨੁਸਖਾ ਤੁਹਾਡਾ ਬਿਲਕੁਲ ਤਿਆਰ ਹੋ ਜਾਵੇਗਾ , ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ