Breaking News
Home / ਤਾਜ਼ਾ ਖ਼ਬਰਾਂ / Babbu Maan ਬੰਬੇ ਤੋਂ ਸਿੱਧਾ ਜਾ ਪਹੁੰਚੇ ਦਿੱਲੀ ਬਾਰਡਰ !

Babbu Maan ਬੰਬੇ ਤੋਂ ਸਿੱਧਾ ਜਾ ਪਹੁੰਚੇ ਦਿੱਲੀ ਬਾਰਡਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਵੋਟਾਂ ਦਾ ਸਮਾਂ ਆਉਣ ਵਾਲਾ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਸਿਆਸਤ ਉੱਤੇ ਟਿਕੀਆਂ ਹੋਈਆਂ ਹਨ ਤੇ ਦੋਸਤੋ ਹਰ ਕੋਈ ਸਿਆਸਤ ਦੇ ਵੱਲ ਭੱਜਿਆ ਭੱਜਿਆ ਤੁਰਿਆ

ਜਾ ਰਿਹਾ ਹੈ ਤੇ ਦੂਜੇ ਆਪਸੀ ਗੱਲਬਾਤ ਕੀਤੀ ਜਾਵੇ ਬੱਬੂ ਮਾਨ ਦੀ ਤਾਂ ਦੋਸਤੋ ਪਿਛਲੇ ਦਿਨੀਂ ਉਹ ਮੁੰਬਈ ਗਏ ਹੋਏ ਸੀ ਅਤੇ ਜਦੋ ਓਥੋਂ ਸਵੇਰ ਆਉਣ ਤੋਂ ਬਾਅਦ ਉਹ ਸਿੱਧਾ ਹੀ ਕਿਸਾਨੀ ਅੰਦੋਲਨ ਵਿਚ ਆ ਗਏ। ਬਹੁਤ ਸਾਰੇ ਕਲਾਕਾਰ ਅਜਿਹੇ ਵੀ ਹਨ ਜੋ ਸ਼ੁਰੂ ਸ਼ੁਰੂ ਵਿੱਚ ਅੰਦੋਲਨ ਚ ਗਏ ਪਰ ਫਿਰ ਤੋਂ ਉਹ ਕਦੇ ਨਜ਼ਰ ਨਹੀਂ ਆਏ। ਪਰ ਬੱਬੂ ਮਾਨ ਥੋੜ੍ਹੇ ਹੀ ਦਿਨ ਪੈਣ ਦਿੰਦੇ ਹਨ ਕੇ ੳੁੱਥੇ ਗੇੜਾ ਜ਼ਰੂਰ ਮਾਰ ਕੇ ਆਉਂਦੇ ਹਨ। ਬੱਬੂ ਮਾਨ ਨੇ ਕਿਹਾ ਗਿਆ ਹੈ ਕਿ ਮੈਂ ਸਿਆਸਤ ਵਿੱਚ ਨਹੀਂ ਆਵਾਂਗਾ।

ਪਰ ਸਿਆਸਤ ਨਾਲ ਜੁੜੇ ਹੋਏ ਸਵਾਲ ਅਕਸਰ ਉਨ੍ਹਾਂ ਕੋਲੋਂ ਪੁੱਛੇ ਜਾਂਦੇ ਹਨ ਅਤੇ ਜਦੋਂ ਲੋਕਾਂ ਵੱਲੋਂ ਕਿਹਾ ਗਿਆ ਕਿ ਤੁਸੀਂ ਵੋਟਾਂ ਵਿੱਚ ਖੜ੍ਹੇ ਹੋ ਜਾਓ ਤਾਂ ਬੱਬੂ ਮਾਨ ਨੇ ਦੂਰੋਂ ਹੀ ਹੱਥ ਜੋੜ ਦਿੱਤੇ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਬੱਬੂ ਮਾਨ ਸਿਆਸਤ ਵਿਚ ਨਹੀਂ ਆਉਣਗੇ। ਉਹਨਾਂ ਨੇ ਪਹਿਲਾ ਵੀ ਕਿਹਾ ਸੀ ਮੈ ਓਹਨਾ ਚਿਰ ਨਹੀਂ ਆਵਾਂਗਾ। ਜਿਨ੍ਹਾਂ ਚਿਰ ਮੇਰੇ ਕੋਲ ਪੰਜਾਬ ਦਾ ਕਰਜਾ ਲਾਉਣ ਲਈ ਪੈਸੇ ਨਹੀਂ ਹੁੰਦੇ। ਜਦੋ ਮੈ ਕਾਬਿਲ ਹੋਇਆ ਤਾ ਆ ਜਾਵਾਂਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.