ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ
ਸਕਦਾ ਹੈ ਕੇ ਇੱਕ ਵੈਦ ਨੇ ਕਿਹਾ ਕਿ ਸਾਡੇ ਸਾਰੇ ਪਾਰਕਾਂ ਦੇ ਵਿਚ ਇਕ ਚੀਜ਼ ਹੁੰਦੀ ਹੈ ਜਿਸ ਨੂੰ ਅਸੀਂ ਦੋਧੀ ਕਹਿੰਦੇ ਆ ਜੇਕਰ ਅਸੀਂ ਉਸਨੂੰ ਤੋੜਦੇ ਹਾਂ ਤਾਂ ਉਸ ਵਿੱਚ ਦੁੱਧ ਨਿਕਲਦਾ ਹੈ ਉਨ੍ਹਾਂ ਨੇ ਕਿਹਾ ਕਿ ਇਹ ਸਾਡੇ ਸਰੀਰ ਦੇ ਲਈ ਬਹੁਤ ਲਾਭਦਾਇਕ ਹੈ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਬੰਦੇ ਨੂੰ ਜੇਕਰ ਨੱਕ ਚੋਂ ਖੂ-ਨ ਵਗਦਾ ਹੈ ਗਰਮੀ ਲੱਗਦੀ ਹੈ ਤਾਂ ਇਸ ਨੂੰ ਰਗੜ ਕੇ ਪੀ ਲਵੇ। ਉਨ੍ਹਾਂ ਨੇ ਕਿਹਾ ਕਿ ਇਹ ਪੱਥਰੀ ਤਕ ਵੀ ਉਸ ਨੂੰ ਤੋੜ ਦੇਂਦੀ ਹੈ। ਬਹੁਤ ਸਾਰੀਆਂ ਜੜੀ ਬੂਟੀਆਂ ਹਨ ਜਿਨ੍ਹਾਂ ਦੇ ਬਾਰੇ ਸਾਡੇ ਲੋਕ ਨਹੀਂ ਜਾਣਦੇ
ਹਨ ਪਰ ਉਹ ਸਾਡੇ ਸਰੀਰ ਦੇ ਲਈ ਬਹੁਤੀਆਂ ਦਾ ਲਾਭਦਾਇਕ ਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਕ ਬੂਟਾ ਹੈ ਜਿਸ ਦੇ ਅਸੀਂ ਉਸ ਨੂੰ ਹੀ ਤਿੰਨ ਅਲੱਗ ਅਲੱਗ ਤਰੀਕਿਆਂ ਦੇ ਲਈ ਇਸਤੇਮਾਲ ਕਰ ਸਕਦੇ ਹਨ ਉਨ੍ਹਾਂ ਨੇ ਕਿਹਾ ਕਿ ਇਹ ਬੂਟੀ ਠੰਢਕ ਪੈਦਾ ਕਰਦੀ ਹੈ ਕਿਤੇ ਸਾਡੇ ਜਿਸਮ ਨੂੰ ਵੀ ਤਾਜਾ ਰੱਖਦੀ ਹੈ ਹੈ ਉਨ੍ਹਾਂ ਨੇ ਕਿਹਾ ਕਿ ਸਾਡੇ ਦਿਲ ਅਤੇ ਗੁਰਦਿਆਂ ਨੂੰ ਤਾਕਤ ਦਿੰਦੀ ਹੈ। ਇਹ ਸਾਡੇ ਸਰੀਰ ਨੂੰ ਤੰਦਰੁਸਤ ਰੱਖਦੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ