Home / ਤਾਜ਼ਾ ਖ਼ਬਰਾਂ / ਬਿਜਲੀ ਵਾਰੇ ਆਈ ਵੱਡੀ ਖਬਰ !

ਬਿਜਲੀ ਵਾਰੇ ਆਈ ਵੱਡੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਤਿੰਨ ਨਿੱਜੀ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਬਜਾਏ ਸਰਕਾਰ ਬਿਜਲੀ ਦੀਆਂ ਦਰਾਂ ਨੂੰ ਘੱਟ ਕਰਨ ਲਈ ਉਨ੍ਹਾਂ ਨੂੰ ਮਜਬੂਰ ਕਰੇਗੀ ਇਸ ਦੇ ਲਈ ਬੀਤੇ ਦਿਨੀਂ ਵਿਧਾਨ ਸਭਾ ਦੇ

ਸੈਸ਼ਨ ਚ ਜੋ ਪਹਿਲਾਂ ਪਾਸ ਕਰਵਾਇਆ ਗਿਆ। ਇਸ ਨੂੰ ਰਾਜਪਾਲ ਦੀ ਮਨਜ਼ੂਰੀ ਲਈ ਭੇਜ ਦਿੱਤਾ ਸੀ। ਅਜੇ ਸਰਕਾਰ ਨੂੰ ਇੰਤਜ਼ਾਰ ਹੈ। ਜਾਣਕਾਰੀ ਅਨੁਸਾਰ ਜੇਕਰ ਰਾਜਪਾਲ ਮਨਜ਼ੂਰੀ ਵੀ ਦੇ ਦਿੰਦੇ ਹਨ ਤਾਂ ਇਸ ਨੂੰ ਪੰਜਾਬ ਸਟੇਟ ਰੈਗੂਲੇਟਰੀ ਭੇਜੀ ਜਾਵੇਗੀ ਤਾਂ ਕਿ ਕੰਪਨੀਆਂ ਨੂੰ ਬਿਜਲੀ ਦੀ ਦਰਾਂ ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕੀਤਾ ਜਾ ਸਕੇ। ਮਹਿੰਗੀ ਬਿਜਲੀ ਪੰਜਾਬ ਚ ਲੰਮੇ ਸਮੇਂ ਤੋਂ ਰਾਜਨੀਤਕ ਮੁੱਦਾ ਬਣ ਗਈ ਹੈ। 2017 ਚ ਕੈਪਟਨ ਅਮਰਿੰਦਰ ਸਿੰਘ

ਦੀ ਸਰਕਾਰ ਬਣਨ ਤੋਂ ਪਹਿਲਾਂ ਕਾਂਗਰਸ ਦੇ ਪ੍ਰਧਾਨ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨੇ ਧੰਨਵਾਦ ਪ੍ਰੈੱਸ ਕਾਨਫ਼ਰੰਸ ਚ ਦਾਅਵਾ ਕੀਤਾ ਸੀ ਕਿ ਸਾਬਕਾ ਅਕਾਲੀ ਭਾਜਪਾ ਸਰਕਾਰ ਨੇ ਨਿੱਜੀ ਥਰਮਲ ਪਲਾਂਟਾਂ ਦੇ ਨਾਲ ਚ ਸਮਝੌਤੇ ਕੀਤੇ ਹਨ। ਉਹ ਸਹੀ ਨਹੀਂ ਹਨ ਤੇ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਉਸ ਦੀ ਸਰਕਾਰ ਇਸ ਸਮਝੌਤੇ ਰੱਦ ਕਰਕੇ ਲੋਕਾਂ ਨੂੰ ਰਾਹਤ ਦੇਵੇਗੀ ਕਾਂਗਰਸ ਦਾ ਸੱਤਾ ਚ ਆ ਗਈ ਪਰ ਉਸਨੇ ਬਿਜਲੀ ਸਮਝੌਤੇ ਰੱਦ ਨਹੀਂ ਕੀਤੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.