Breaking News
Home / ਤਾਜ਼ਾ ਖ਼ਬਰਾਂ / ਰਾਜੇਵਾਲ ਨੇ ਕਹੀ ਅਜੇਹੀ ਗੱਲ !

ਰਾਜੇਵਾਲ ਨੇ ਕਹੀ ਅਜੇਹੀ ਗੱਲ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਜਿਸ ਵਿੱਚ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਖਿਲਾਫ ਕਿਸਾਨ ਅੰਦੋਲਨ ਨੂੰ ਠੱਲ੍ਹ ਪਾਉਣ ਵਾਸਤੇ ਬਹੁਤ ਸਾਰੇ

ਨੁਕਤੇ ਵਰਤੇ ਜਿਸ ਨਾਲ ਇਹ ਮੋਰਚਾ ਟੁੱਟ ਜਾਵੇ। ਉਨ੍ਹਾਂ ਕਿਹਾ ਕਿ ਇੱਥੇ ਬਹੁਤ ਕੁਝ ਹੋਇਆ ਤੇ ਸਾਰੇ ਕਿਸਾਨਾਂ ਨੇ ਆਪਣੇ ਪਿੰਡੇ ਤੇ ਹੰਢਾਇਆ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅਸੀਂ ਜਦੋਂ ਬੰਗਾਲ ਦੀ ਚੋਣ ਹੋਈ ਤਾਂ ਅਸੀਂ ਸਾਰਿਆਂ ਨੇ ਕਿਹਾ ਕਿ ਕੀ ਅਸੀਂ ਇਸ ਪਾਸੇ ਨਹੀਂ ਜਾਣਾ ਜੇਕਰ ਤੁਸੀ ਇਸ ਪਾਸੇ ਜਾਉਗੇ ਤਾਂ ਅਸੀਂ ਵੋਟ ਤੇ ਚੋਟ ਵੀ ਮਾਰਾਂਗੇ ਤੇ ਅਸੀਂ ਬੰਗਾਲ ਵਿਚ ਜਾਵਾਂਗੇ। ਉਨ੍ਹਾਂ ਨੇ ਸਾਡਾ ਚੈਲੰਜ ਵੀ ਕਬੂਲ ਕਰ ਲਿਆ ਉਨ੍ਹਾਂ ਕਿਹਾ ਜਦੋਂ ਅਸੀਂ

ਗਏ ਸੀ ਤਾਂ ਉਸ ਦਿਨ ਸਾਡੇ ਕੋਲ ਦੋ ਕਿਰਾਏ ਦੇ ਟਰੈਕਟਰ ਸੀ। ਉਨ੍ਹਾਂ ਕਿਹਾ ਸਾਨੂੰ ਉਦੋਂ ਹੌਸਲਾ ਮਿਲਿਆ ਜਦੋਂ ਸਾਡੇ ਪੰਜਾਬੀ ਵੀਰ ਸਾਡੇ ਨਾਲ ਸੀ ਅਤੇ ਹੁਣ ਕਿਸਾਨਾਂ ਨੇ ਇਹ ਮੋਰਚਾ ਜਿੱਤ ਲਿਆ ਹੈ ਅਤੇ ਸਾਰਿਆਂ ਨੂੰ ਬਹੁਤ ਜ਼ਿਆਦਾ ਖੁਸ਼ੀ ਅਤੇ ਗਿਆਰਾਂ ਦਸੰਬਰ ਨੂੰ ਕਿਸਾਨ ਆਪਣੇ ਘਰਾਂ ਨੂੰ ਵਾਪਸ ਆਉਣਗੇ। ਸਾਰਿਆਂ ਵਲੋਂ ਜਸ਼ਨ ਮਨਾਇਆ ਜਾ ਰਿਹਾ ਹੈ। ਸਾਰੇ ਕਿਸਾਨ ਬਹੁਤ ਹੀ ਜਿਆਦਾ ਖੁਸ਼ ਹਨ। ਸਾਰਿਆਂ ਨੇ ਇਹ ਮੋਰਚਾ ਜਿੱਤਿਆ ਆਹ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.