New Post 5496

ਧੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਵਿੱਚ ਇੱਕ ਜ਼ਮਾਨਤ ‘ਤੇ ਘਰ ਦੋਸ਼ੀ ਪਿਤਾ ਦੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌ ਤ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਮਰਾਲਾ ਦੇ ਪਿੰਡ ਚਾਹਲੋਂ ਨਿਵਾਸੀ ਜਤਿੰਦਰ ਸਿੰਘ (28), ਜਿਸ ‘ਤੇ ਆਪਣੀ ਮਤਰੇਈ ਧੀ ਨਾਲ ਬਲਾਤ ਕਾਰ ਕਰਨ ਦਾ ਦੋ ਸ਼ ਹੈ, ਨੂੰ ਗੋਲੀ ਮਾਰ ਦਿੱਤੀ ਗਈ।

ਪਰਿਵਾਰਕ ਸੂਤਰਾਂ ਅਨੁਸਾਰ ਇਹ ਘਟਨਾ ਸਵੇਰੇ 4 ਵਜੇ ਵਾਪਰੀ ਜਦੋਂ ਮ੍ਰਿ ਤਕ ਆਪਣੀ ਦੇਸੀ ਪਿਸਤੌਲ ਦੀ ਸਫਾਈ ਕਰ ਰਿਹਾ ਸੀ। ਹਾਲਾਂਕਿ, ਪਰਿਵਾਰ ਨੂੰ ਇਸ ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਇਸ ਦੀ ਸੂਚਨਾ ਕਰੀਬ 4 ਘੰਟੇ ਬਾਅਦ ਪਿੰਡ ਦੇ ਸਰਪੰਚ ਨੂੰ ਦਿੱਤੀ ਗਈ। ਪਿੰਡ ਦੇ ਕਿਸੇ ਹੋਰ ਵਿਅਕਤੀ ਨੂੰ ਘਟਨਾ ਦੀ ਜਾਣਕਾਰੀ ਨਹੀਂ ਮਿਲੀ। ਹੈਰਾਨੀ ਦੀ ਗੱਲ ਹੈ ਕਿ ਇਸੇ ਕਾਰਨ ਪਰਿਵਾਰ ਨੇ ਲੰਬੇ ਸਮੇਂ ਬਾਅਦ ਘਟਨਾ ਬਾਰੇ ਜਾਣਕਾਰੀ ਦਿੱਤੀ

ਥਾਣਾ ਸਮਰਾਲਾ ਦੇ ਐਸਐਚਓ ਮੌਕੇ ’ਤੇ ਪਹੁੰਚੇ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿ ਤਕ ਆਪਣੀ ਲੜਕੀ ਨਾਲ ਬਲਾ ਤਕਾਰ ਦੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚ ਬੰਦ ਸੀ। ਅਤੇ ਪਿਛਲੇ ਮਹੀਨੇ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜਿਸ ਤੋਂ ਬਾਅਦ ਉਹ ਦੋ ਸ਼ੀ ਪਤਨੀ ਅਤੇ ਧੀ ਕੋਲ ਰਹਿ ਰਿਹਾ ਸੀ। ਪੁਲਿਸ ਨੇ ਮ੍ਰਿਤ ਕ ਦੇਹ ਅਤੇ ਪਿਸਤੌਲ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ। ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਦੇਖੋ 13 ਦੀ ਰਾਤ ਅਤੇ 14 ਦਾ ਤਾਰੀਕ ਦਾ ਮੌ-ਸਮ !

ਮੌਸਮ ਦੇ ਤਾ ਜ਼ਾ ਤਰੀਨ ਅਪ ਡੇਟ ਦੇ ਨਾਲ ਹਾਜ਼ ਰ ਹੋਇਆ ਜਿਵੇਂ ਕਿਤੋਂ ਨੂੰ …

Leave a Reply

Your email address will not be published. Required fields are marked *