Home / ਤਾਜ਼ਾ ਖ਼ਬਰਾਂ / 75 ਸਾਲਾ ਬੇਬੇ ਕਰਦੀ ਆ 29 ਕਿੱਲਿਆਂ ਦੀ ਖੇਤੀ !

75 ਸਾਲਾ ਬੇਬੇ ਕਰਦੀ ਆ 29 ਕਿੱਲਿਆਂ ਦੀ ਖੇਤੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ , ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ

ਜਾ ਸਕਦਾ ਹੈ ਕੇ ਇਕ ਬਜ਼ੁਰਗ ਮਾਤਾ ਦੇ ਵੱਲੋਂ ਕਿਹਾ ਗਿਆ ਹੈ ਕਿ ਅੱਜ ਤਕ ਅਸੀਂ ਆਪਣੇ ਆਪ ਨੂੰ ਬੁੱਢਾ ਮਹਿਸੂਸ ਨਹੀਂ ਕੀਤਾ ਤੇ ਨਾ ਹੀ ਅਸੀਂ ਹੈਗੇ ਆਂ। ਉਹਨਾਂ ਨੇ ਕਿਹਾ ਕਿ ਮੈਂ ਤਾਂ ਨੌਜਵਾਨਾਂ ਨੂੰ ਮਾਤ ਪਾਉਂਦੀ ਹਾਂ ਕੋਈ ਵੀ ਨੌਜਵਾਨ ਆ ਜਾਵੇ ਮੇਰੇ ਨਾਲ ਕੰਮ ਕਰਨ ਦੇ ਲਈ ਉਨ੍ਹਾਂ ਨੇ ਕਿਹਾ ਕੇ ਮੈ ਚੌਵੀ ਘੰਟੇ ਟਰੈਕਟਰ ਚਲਾ ਸਕਦੀ ਆਂ ਅਤੇ ਉਹਨਾਂ ਥੱਕ ਜਾਣਾ ਹੈ ਅਤੇ ਮੈਂ ਥੱਕਣਾ ਵੀ ਨਹੀਂ। ਉਸ ਮਾਤਾ ਜੀ ਉਮਰ ਪਚੱਤਰ ਸਾਲ ਤੇ ਉਣੱਤੀ ਕਿੱਲਿਆਂ ਦੀ ਖੇਤੀ ਕਰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ

ਮੈ ਵੇਹਲੀ ਹੁੰਦੀ ਆ ਤਾਂ ਮੈਂ ਬਿਮਾਰ ਹੋ ਜਾਂਦੀ ਹਾਂ ਉਨ੍ਹਾਂ ਨੇ ਕਿਹਾ ਜੇਕਰ ਮੈ ਕੰਮ ਕਰਦੀ ਆ ਤਾਂ ਬਿਲਕੁਲ ਠੀਕ ਰਹਿੰਦੀ ਅਤੇ ਮੇਰਾ ਸਰੀਰ ਵੀ ਬਿਲਕੁਲ ਤੰਦਰੁਸਤ ਰਹਿੰਦਾ ਹੈ , ਮੈਨੂੰ ਕੋਈ ਤਕਲੀਫ ਨਹੀਂ ਆਉਂਦੀ, ਓਹਨਾ ਨੇ ਕਿਹਾ ਕੇ ਜੇਕਰ ਇਸ ਥਾਂ ਤੇ ਪਹੁੰਚੇ ਤਾਂ ਮੇਰੇ ਮਾਤਾ ਪਿਤਾ ਦਾ ਇਸ ਵਿੱਚ ਬਹੁਤ ਹੇਠ ਹੈ ਉਨ੍ਹਾਂ ਨੇ ਮੇਰੀ ਬਹੁਤ ਸਾਰੀ ਮਦਦ ਕੀਤੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਪਾਈ ਸੀ ਪੋਸਟ, ਲੋਕਾਂ ਨੇ ਗਾ ਲਾ ਦਾ ਗਾਹ ਪਾ ਦਿੱਤਾ ਬਣਾਇਆ ਭਗਵੰਤ ਮਾਨ ਨੇ ਰਿਕਾਰਡ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.