Breaking News
Home / ਤਾਜ਼ਾ ਖ਼ਬਰਾਂ / ਬੱਬੂ ਮਾਨ ਦੀ ਨਵੀਂ ਪਾਰਟੀ ਜੂਝਦਾ ਪੰਜਾਬ ਦੀ ਦੀਪ ਸਿੱਧੂ ਨੇ !

ਬੱਬੂ ਮਾਨ ਦੀ ਨਵੀਂ ਪਾਰਟੀ ਜੂਝਦਾ ਪੰਜਾਬ ਦੀ ਦੀਪ ਸਿੱਧੂ ਨੇ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੀਪ ਸਿੱਧੂ ਨੇ ਕਿਹਾ ਕਿ ਅੱਜ ਦੇ ਦਿਨ ਇੱਕ ਪੰਜਾਬ ਵਿੱਚ ਨਵੀਂ ਜਥੇਬੰਦੀ ਜੂਝਦਾ ਪੰਜਾਬ ਆਈ ਹੈ। ਉਸ ਨੇ ਕਿਹਾ ਕਿ ਇਹ ਪਤੰਦਰ ਪਤਾ ਨਹੀਂ ਕਿ ਕਿਸੇ ਨਾਲ ਜੂਝੀ ਜਾਂਦੇ ਹਨ।

ਦੀਪ ਸਿੱਧੂ ਨੇ ਕਿਹਾ ਕਿ ਉਹ ਕਹਿੰਦੇ ਹਨ ਕਿ ਹੀ ਸਪੈਸ਼ਲ ਗਰੁੱਪ ਬਣਾਵਾਂਗੇ ਜਿਹੜੇ ਏਜੰਡੇ ਦੱਸਿਆ ਕਰੂਗਾ ਪੁਲੀਟੀਕਲ ਪਾਰਟੀਆਂ ਨੂੰ। ਦੀਪ ਸਿੱਧੂ ਨੇ ਕਿਹਾ ਕਿ ਇਨ੍ਹਾਂ ਨੂੰ ਇਸ ਤਰ੍ਹਾਂ ਪੁੱਛ ਸਕੇ ਪੁਲੀਟੀਕਲ ਪਾਰਟੀਆਂ ਨੂੰ ਪੰਜਾਬ ਦੇ ਏਜੰਡੇ ਨਹੀਂ ਪਤਾ ਹਨ। ਇਨ੍ਹਾਂ ਨੂੰ ਸਾਰਾ ਕੁਝ ਪਤਾ ਹੈ। ਦੀਪ ਸਿੱਧੂ ਨੇ ਕਿਹਾ ਕਿ ਇਨ੍ਹਾਂ ਦੇ ਏਜੰਡੇ ਤੈਅ ਕੀਤੀ ਹਨ ਤਾ ਕੋਈ ਫਰਕ ਨਹੀਂ ਪਾ ਸਕਦੇ। ਦੀਪ ਸਿੱਧੂ ਨੇ ਕਿਹਾ ਕਿ ਉਹ ਕਹਿ ਰਹੇ ਹਨ ਕਿ ਅਸੀਂ ਪੰਜਾਬ ਦੀ ਪੁਲੀਟੀਕਲ ਪਾਰਟੀਆਂ ਨੂੰ ਏਜੰਡੇ ਦੇਵੇਗੀ ਜੇਕਰ ਉਹ ਇਸ ਦੇ ਨਾਲ ਸਹਿਯੋਗ ਨਹੀਂ ਕਰਦੀਆਂ ਤਾਂ ਅਸੀਂ ਉਨ੍ਹਾਂ ਦਾ ਵਿਰੋਧ ਕਰਾਂਗੇ।

ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਬਹੁਤ ਸਾਰੇ ਲੋਕ ਆਪਸ ਵਿੱਚ ਲੜਦੇ ਰਹਿੰਦੇ ਹਨ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਸਹੀ ਵਾਲੇ ਪਾਸੇ ਜਾਣਾ ਚਾਹੀਦਾ ਹੈ ਸਾਨੂੰ ਦੂਸਰਿਆਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਕਈ ਗੱਲਾਂ ਨਹੀਂ ਸੁਣਨੀ ਚਾਹੀਦੀ ਹੈ। ਅੱਜ ਦੇ ਸ਼ਮੇ ਵਿਚ ਪੰਜਾਬ ਦਾ ਬਹੁਤ ਹੀ ਬੁਰਾ ਹਾਲ ਹੋਇਆ ਪਿਆ ਹੈ। ਜਿਸ ਨਾਲ ਲੋਕਾਂ ਨੂੰ ਵੀ ਬਹੁਤ ਸਾਰੀਆਂ ਮੁਸੀਬਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.