Home / ਤਾਜਾ ਖਬਰਾ / ਦੇਖੋ ਡਾਂਸਰ ਕੁੜੀ ਨੂੰ ਕੀ ਕੀ ਕਰਨਾ ਪਿਆ !

ਦੇਖੋ ਡਾਂਸਰ ਕੁੜੀ ਨੂੰ ਕੀ ਕੀ ਕਰਨਾ ਪਿਆ !

ਸ਼ਰਨ ਆਪਣੀ ਰਿਸ਼ਤੇਦਾਰੀ ਵਿੱਚ ਵਿਆਹ ਵੇਖਣ ਗਿਆ ਸੀ। ਪੈਲਸ ਵਿੱਚ ਬਰਾਤ ਗਈ।ਸਾਰੇ ਰਿਸ਼ਤੇਦਾਰ ਤੇ ਹੋਰ ਯਾਰ ਦੋਸਤ ਇਕੱਠੇ ਹੋਏ ਸਨ। ਕਾਫੀ ਰੌਣਕ ਸੀ। ਸ਼ ਰਾਬ ਵੀ ਚੱਲ ਰਹੀ ਸੀ। ਸ਼ਰਨ ਆਪਣੇ ਦੋਸਤਾ ਨਾਲ ਬੈਠ ਕੇ ਸ਼ਰਾ ਬ ਪੀ ਰਿਹਾ ਸੀ। ਸਟੇਜ ਤੇ ਸਾਹਮਣੇ ਡਾਸਰਾਂ ਨੱਚ ਰਹੀਆਂ ਸਨ । ਤਿੰਨ ਚਾਰ ਪੈੱਗ ਲਾਉਣ ਤੋਂ ਬਾਅਦ ਸ਼ਰਨ ਦੋਸਤਾਂ ਨਾਲ ਜਾ ਕੇ ਡਾਸਰਾਂ ਨਾਲ ਨੱਚਣ ਲੱਗ ਪਿਆ

ਸ਼ ਰਾਬ ਦੇ ਨ ਸ਼ੇ ਵਿੱਚ ਕਦੇ ਡਾਸਰ ਦੀ ਬਾਹ ਫੜ ਕੇ ਨੱਚਦਾ ਨੱਚਦਾ ਸੈਲਫੀਆਂ ਲੈ ਰਿਹਾ ਸੀ ਤੇ ਕਦੇ ਗਲ ਤ ਹਰਕਤਾਂ ਕਰ ਰਿਹਾ ਸੀ ਉਸਦੀ ਛੋਟੀ ਜਹੀ ਬੱਚੀ ਦੇਖ ਕੇ ਕੀਤੇ ਨਾ ਕੀਤੇ ਅਪਣੇ ਆਪ ਚ ਬੇਸ਼ਰਮੀ ਮਹਿਸੂਸ ਕਰ ਰਹੀ ਸੀ. ਸੋਚ ਰਹੀ ਸੀ ਕਿ ਏਹ ਗ਼ ਲਤ ਹੈ. ਚਲੋ ਸ਼ਾਮ ਨੂੰ ਬਰਾਤ ਘਰ ਆ ਗਈ । ਸ਼ਰਾਬ ਦਾ ਨ ਸ਼ਾ ਪਹਿਲਾਂ ਹੀ ਬਹੁਤ ਸੀ ਘਰ ਆ ਕੇ ਹੋਰ ਪੀ ਲਈ

ਰੋਟੀ ਖਾ ਕੇ ਸਾਰੇ ਜਾਣੇ ਲੱਗ ਪਏ ਇੱਕ ਦੂਜੇ ਨਾਲ ਗੱਲਾਂ ਬਾਤਾਂ ਕਰਨ।. ਨਿੱਕੇ ਨਿੱਕੇ ਬੱਚੇ ਵੀ ਬੈਠੇ ਸਨ ਸ਼ਰਨ ਨੇ ਬੱਚਿਆਂ ਨੂੰ ਪੁੱਛਿਆ ਕਿ ਸਾਰੇ ਦੱਸੋ ਵੱਡੇ ਹੋ ਕੇ ਕੀ ਬਣੋਗੇ । ਕਿਸੇ ਨੇ ਕਿਹਾ ਪੁਲਿਸ ਕਿਸੇ ਨੇ ਕਿਹਾ ਟੀਚਰ ,ਡਾਕਟਰ ,ਛੋਟਾ ਭੀਮ ,ਸਾਰੇ ਬੱਚਿਆਂ ਨੇ ਜਵਾਬ ਦਿੱਤਾ। ਹੁਣ ਸ਼ਰਨ ਨੇ ਆਪਣੀ 4 ਕੁ ਸਾਲ ਦੀ ਬੇਟੀ ਪਰੀਤ ਨੂੰ ਪੁੱਛਿਆ ਮੇਰੀ ਪਿਆਰੀ ਬੇਟੀ ਪਰੀਤ ਵੱਡੀ ਹੋ ਕੇ ਕੀ ਬਣੇਗੀ। ਇਸ ਤੋਂ ਅੱਗੇ ਦੀ ਕਹਾਣੀ ਹੇਠਾਂ ਵੀਡੀਓ ਵਿਚ ਦੇਖੋ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ। ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਦੇਖੋ 13 ਦੀ ਰਾਤ ਅਤੇ 14 ਦਾ ਤਾਰੀਕ ਦਾ ਮੌ-ਸਮ !

ਮੌਸਮ ਦੇ ਤਾ ਜ਼ਾ ਤਰੀਨ ਅਪ ਡੇਟ ਦੇ ਨਾਲ ਹਾਜ਼ ਰ ਹੋਇਆ ਜਿਵੇਂ ਕਿਤੋਂ ਨੂੰ …

Leave a Reply

Your email address will not be published. Required fields are marked *