Home / ਤਾਜਾ ਖਬਰਾ / ਕਰਫਿਊ ਦੇ ਬਾਰੇ ਚ ਹੁਣ ਕਰਤਾ ਇਹ ਵੱਡਾ ਐ ਲਾ ਨ

ਕਰਫਿਊ ਦੇ ਬਾਰੇ ਚ ਹੁਣ ਕਰਤਾ ਇਹ ਵੱਡਾ ਐ ਲਾ ਨ

ਪੰਜਾਬ ਦੇ ਵਿੱਚ ਕਰੋਨਾ ਟੈਸਟ ਤੇ ਟੀਕਾ ਕਰਨ ਦੀ ਸਮਰੱਥਾ ਵਧਾਈ ਜਾਣ ਤੋਂ ਬਾਅਦ ਵੀ ਕਰੋਨਾ ਦੀ ਸਥਿਤੀ ਅਜੇ ਵੀ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ। ਇਸ ਲਈ ਸੂਬਾ ਸਰਕਾਰ ਦੇ ਵੱਲੋਂ ਕਈ ਸਖਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਨਾਲ ਸੂਬੇ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਵਧ ਰਹੇ ਕਰੋਨਾ ਕੇਸਾਂ ਨੂੰ ਦੇਖ ਦੇ ਹੋਏ ਕਈ ਜ਼ਿਲ੍ਹਿਆਂ ਦੇ ਵਿੱਚ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਥੇ ਹੀ ਸੂਬੇ ਅੰਦਰ ਰਾਤ ਦਾ ਕ ਰ ਫ਼ਿ ਊ ਦਾ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਗੂ ਕੀਤਾ ਗਿਆ ਹੈ। ਜਿਸ ਦੇ ਨਾਲ ਕਰੋਨਾ ਦੇ ਪਰਸਾਰ ਨੂੰ ਰੋਕਿਆ ਜਾ ਸਕੇ।

ਹੁਣ ਕੈਪਟਨ ਨੇ ਪੰਜਾਬ ਦੇ ਵਿਚ ਕਰਤੀ ਸਖਤੀ ਕਰਫਿਊ ਦੇ ਬਾਰੇ ਦੇ ਵਿਚ ਕਰਤਾ ਇਹ ਵੱਡਾ ਐਲਾਨ । ਪੰਜਾਬ ਦੇ ਵਿਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖ ਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਵਿਚ ਜਾਰੀ ਕੀਤੇ ਗਏ ਰਾਤ ਦੇ ਕਰਫਿਊ ਦੇ ਵਿਚ ਮੁੜ ਸਖਤੀ ਕਰ ਦਿੱਤੇ ਜਾਣ ਦੀ ਖ ਬ ਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਦੇ ਵੱਲੋਂ ਜਿਥੇ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖ ਦੇ ਹੋਏ 30 ਅਪ੍ਰੈਲ ਤੱਕ ਰਾਤ ਦਾ ਕਰਫਿਊ ਲਾਗੂ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਹੁਣ ਕਰੋਨਾ ਕੇਸਾਂ ਦੇ ਵਿਚ ਵਾਧੇ ਨੂੰ ਦੇਖ ਦੇ ਹੋਏ ਸੂਬਾ ਸਰਕਾਰ ਦੇ ਵੱਲੋਂ 15 ਮਈ ਤੱਕ ਇਸ ਰਾਤ ਦੇ ਕ ਰ ਫਿ ਊ ਨੂੰ ਲਗਾਤਾਰ ਲਾਗੂ ਰੱਖਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਵਿੱਚ ਰਾਤ ਦੇ ਕਰਫਿਊ ਨੂੰ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰੱਖਣ ਦੇ ਆ ਦੇ ਸ਼ ਸਖਤੀ ਨਾਲ ਲਾਗੂ ਕੀਤੇ ਗਏ ਹਨ। ਪੰਜਾਬ ਦੇ ਵਿਚ ਕੋਰੋਨਾ ਮਾਮਲੇ ਲਗਾਤਾਰ ਵੱਧ ਰਹੇ ਹਨ ਤੇ ਇਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਵੱਡਾ ਫੈ ਸ ਲਾ ਕੀਤਾ ਹੈ। ਪੰਜਾਬ ਸਰਕਾਰ ਨੇ ਕੋਰੋਨਾ ਸਬੰਧੀ ਨਵੇਂ ਆਦੇਸ਼ ਜਾਰੀ ਕੀਤੇ ਹਨ, ਇਨ੍ਹਾਂ ਮੁਤਾਬਿਕ ਨਾ ਈ ਟ ਕਰਫਿਊ ਦੀ ਮਿਆਦ 2 ਹਫ਼ਤੇ ਹੋਰ ਵਧਾ ਦਿੱਤੀ ਗਈ ਹੈ।

ਜਿਸ ਗਤੀ ਤੇ ਕੋਰੋਨਾ ਦੇ ਕੇਸ ਵੱਧ ਰਹੇ ਹਨ, ਉਸ ਨੂੰ ਵੇ ਖ ਦੇ ਹੋਏ, ਰਾਤ ​​ਦੇ ਕਰਫਿਉ ਦੀ ਮਿਆਦ ਵਧਾਉਣ ਦੀ ਜ਼ਰੂਰਤ ਸੀ। ਉਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਦੇ ਨਾਲ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਹੈ। ਤੁਸੀਂ ਇਸਦੇ ਬਾਰੇ ਦੇ ਵਿਚ ਕੀ ਸੋਚਦੇ ਹੋ ਸਾਨੂ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਜੀ ਹੋਰ ਪੰਜਾਬੀ ਖ਼ਬਰਾਂ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜਰੂਰ ਲਾਇਕ ਕਰੋ ਜੀ

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *