Breaking News
Home / ਤਾਜ਼ਾ ਖ਼ਬਰਾਂ / ਮੋਦੀ ਸਰਕਾਰ ਦਾ ਵੱਡਾ ਫੈਸਲਾ !

ਮੋਦੀ ਸਰਕਾਰ ਦਾ ਵੱਡਾ ਫੈਸਲਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਕੇਂਦਰੀ ਕੈਬਨਿਟ ਮੀਟਿੰਗ ਵਿੱਚ ਲੜਕੀਆਂ ਦੇ ਵਿਆਹ ਦੀ ਘੱਟੋ ਘੱਟ ਉਮਰ ਵਧਾਉਣ ਸਬੰਧਤ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਪਿਛਲੇ ਸਾਲ ਪ੍ਰਧਾਨਮੰਤਰੀ ਮੋਦੀ ਨੇ ਲਾਲ ਕਿਲੇ ਤੋਂ

ਦਿੱਤੇ ਆਪਣੇ ਭਾਸ਼ਣ ਵਿੱਚ ਸਰਕਾਰ ਦੇ ਪਲੈਨ ਨੂੰ ਜ਼ਾਹਿਰ ਕੀਤਾ ਸੀ। ਵਿਆਹ ਦੀ ਘੱਟੋ ਘੱਟ ਉਮਰ ਸੀਮਾ ਜਲਦੀ ਹੀ ਅਠਾਰਾਂ ਤੋਂ ਵਧਾ ਕੇ ਇੱਕੀ ਸਾਲ ਕੀਤੀ ਜਾ ਸਕਦੀ ਹੈ ਇਸਦੇ ਲਈ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਨਾਲ ਸਸੰਬੰਧਤ ਬਿੱਲ ਸੰਸਦ ਦੇ ਇਸ ਸੈਸ਼ਨ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਵਿਆਹ ਦੀ ਉਮਰ ਵਧਾਉਣ ਲਈ ਬਾਲ ਵਿਆਹ ਕਾਨੂੰਨ ਵਿੱਚ ਸੋਧ ਕੀਤੀ ਜਾਵੇਗੀ ਫਿਲਹਾਲ ਇਸ ਕਾਨੂੰਨ ਚ ਲਡ਼ਕੀਆਂ ਦੇ

ਵਿਆਹ ਦੀ ਉਮਰ ਹੱਦ ਅਠਾਰਾਂ ਸਾਲ ਤੈਅ ਕੀਤੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਬੀਤੇ ਦਿਨ ਹੋਈ ਮੰਤਰੀ ਮੰਡਲ ਦੀ ਬੈਠਕ ਚ ਕਾਨੂੰਨ ਚ ਬਦਲਾਅ ਦੇ ਸੋਧ ਬਿੱਲ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪ੍ਰਧਾਨਮੰਤਰੀ ਮੋਦੀ ਨੇ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ ਸਮਝੌਤੇ ਤੇ ਪਿਛਲੇ ਸਾਲ ਗਠਿਤ ਟਾਸਕ ਫੋਰਸ ਨੇ ਆਪਣੀ ਰਿਪੋਰਟ ਚ ਵਿਆਹ ਦੀ ਘੱਟੋ ਘੱਟ ਉਮਰ ਅਠਾਰਾਂ ਤੋਂ ਵਧਾ ਕੇ ਇੱਕੀ ਸਾਲ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਸਰਕਾਰ ਕੋਈ ਨਾ ਕੋਈ ਕਾਨੂੰਨ ਲਿਆਉਂਦੀ ਰਹਿੰਦੀ ਹੈ। ਜਿਸ ਨਾਲ ਲੋਕਾਂ ਨੂੰ ਮੁਸੀਬਤਾ ਦਾ ਸਾਹਮਣਾ ਕਰਨਾ ਪੈਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.