Breaking News
Home / ਤਾਜ਼ਾ ਖ਼ਬਰਾਂ / ਗੁਰਦਾਸਪੁਰ ‘ਚ ਪਹੁੰਚੇ ਮੁੱਖ ਮੰਤਰੀ ਚੰਨੀ ਦੀ ਗੱਡੀ ਅੱਗੇ ਆਏ ਕੱਚੇ ਮੁਲਾਜ਼ਮ !

ਗੁਰਦਾਸਪੁਰ ‘ਚ ਪਹੁੰਚੇ ਮੁੱਖ ਮੰਤਰੀ ਚੰਨੀ ਦੀ ਗੱਡੀ ਅੱਗੇ ਆਏ ਕੱਚੇ ਮੁਲਾਜ਼ਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੁਲਾਜ਼ਮਾਂ ਭਾਰੀ ਵਿਰੋਧ ਕੀਤਾ ਗਿਆ। ਹਾਲਾਂਕਿ ਆਏ ਦਿਨ ਮੁੱਖ ਮੰਤਰੀ ਵੱਲੋਂ ਕੈਬਨਿਟ ਮੀਟਿੰਗ ਚ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਪਰ ਇਸ ਵਿਚਕਾਰ ਵੱਖ ਵੱਖ

ਯੂਨੀਅਨਾਂ ਅਤੇ ਮੁਲਾਜ਼ਮ ਗੁਰਦਾਸਪੁਰ ਤੋਂ ਸਾਹਮਣੇ ਆਈਆਂ ਹਨ ਜਿੱਥੇ ਜਲ ਸਪਲਾਈ ਦੀਪਿਕਾ ਭੱਲਾ ਵਲੋਂ ਅਸ਼ਵਨੀ ਮੁੱਖ ਮੰਤਰੀ ਚੰਨੀ ਦਾ ਭਾਰੀ ਵਿਰੋਧ ਕੀਤਾ ਹੈ। ਲੋਕਾਂ ਵੱਲੋਂ ਮੁੱਖ ਮੰਤਰੀ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਹਾਲਾਂਕਿ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਵੀ ਕੀਤੀ ਗਈ। ਪਰ ਇਸ ਦੇ ਬਾਵਜੂਦ ਵੀ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਲਗਾਤਾਰ ਜਾਰੀ ਰੱਖਿਆ। ਸਾਰੇ ਲੋਕਾਂ ਵੱਲੋਂ

ਕਿਹਾ ਜਾ ਰਿਹਾ ਹੈ ਚਰਨਜੀਤ ਸਿੰਘ ਚੰਨੀ ਹਰ ਰੋਜ ਐਲਾਨ ਤਾਂ ਕਰ ਰਹੇ ਹਨ ਪਰ ਲੋਕਾਂ ਲਈ ਉਹ ਝੂਠੇ ਐਲਾਨ ਕਰ ਰਹੇ ਹਨ ਉਹ ਲੋਕਾਂ ਦਾ ਕੋਈ ਵੀ ਕੰਮ ਪੂਰਾ ਨਹੀਂ ਕਰ ਰਹੇ। ਇਸ ਸ਼ਮੇ ਪੰਜਾਬ ਦੇ ਬੁਰਾ ਹਾਲ ਹੋਇਆ ਪਿਆ ਹੈ ਪੜ੍ਹੇ ਲਿਖੇ ਲੋਕਾਂ ਨੂੰ ਅੱਜ ਰੁਜ਼ਗਾਰ ਨਹੀਂ ਮਿਲ ਰਿਹਾ ਉਹ ਸੜਕਾਂ ਤੇ ਧੱਕੇ ਖਾ ਰਹੇ ਹਨ ਤੇ ਧਰਨੇ ਲਗਾ ਰਹੇ ਹਨ। ਇਹ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਬੱਚੇ ਅੱਗੇ ਵਧਣ। ਇਹ ਸਰਕਾਰਾਂ ਸਡ਼ਕਾਂ ਤੇ ਬਿਠਾਉਣ ਲਈ ਮਜਬੂਰ ਕਰ ਰਹੀਆਂ ਹਨ। ਲੋਕਾਂ ਵਲੋਂ ਕਿਹਾ ਜਾ ਰਿਹਾ ਹੈ ਕੇ ਚੰਨੀ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.