Home / ਤਾਜ਼ਾ ਖ਼ਬਰਾਂ / ਪੰਜਾਬ ਚ ਆ ਗਏ ਤਿੰਨ ਖਤਰਨਾਕ ਜਾਨਵਰ !

ਪੰਜਾਬ ਚ ਆ ਗਏ ਤਿੰਨ ਖਤਰਨਾਕ ਜਾਨਵਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਦਿੱਤੇ ਪੁਖਤਾ ਇੰਤਜ਼ਾਮ ਕੀਤੇ ਜਾਂਦੇ ਹਨ ਉਥੇ ਹੀ ਕਈ ਅਜਿਹੇ ਮਾਮਲੇ ਸਾਹਮਣੇ ਆ ਜਾਂਦੇ ਹਨ ਅਤੇ ਲੋਕਾਂ ਚ ਡਰ ਪੈਦਾ ਹੋ ਜਾਂਦਾ ਹੈ।

ਅਚਾਨਕ ਸਾਹਮਣੇ ਆਉਣ ਵਾਲੀ ਅਜਿਹੀ ਘਟਨਾਵਾਂ ਬਾਰੇ ਲੋਕਾਂ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਜਿੱਥੇ ਦੇਸ਼ ਵਿੱਚ ਇਸ ਸਮੇਂ ਵਾਤਾਵਰਨ ਗੰਧਲਾ ਹੁੰਦਾ ਜਾ ਰਿਹਾ ਹੈ ਜਿਸਦਾ ਅਸਰ ਦਿਖਾਈ ਦਿੰਦਾ ਆਹ। ਇਸ ਤੋਂ ਇਲਾਵਾ ਪਸ਼ੂ ਪੰਛੀਆਂ ਅਤੇ ਜਾਨਵਰਾਂ ਵਿਚ ਇਸ ਦਾ ਅਸਰ ਵੇਖਿਆ ਜਾ ਰਿਹਾ ਜਿਸ ਦੇ ਕਾਰਨ ਬਹੁਤ ਸਾਰੇ ਜੰਗਲੀ ਜਾਨਵਰ ਇਨਸਾਨੀ ਵਾਲੇ ਪਾਸੇਆ ਜਾਂਦੇ ਹਨ। ਇਸ ਕਾਰਨ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਪੰਜਾਬ ਚ ਇੱਥੇ ਤੇਂਦੂਏ ਜੰਗਲੀ ਜਾਨਵਰਾਂ ਦੇ ਆਉਣ ਕਾਰਨ ਜੰਗਲਾਤ ਮਹਿਕਮੇ ਨੂੰ ਭਾਜੜਾਂ ਪੈ ਗਈਆਂ।

ਇਸ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਜਮਾਲ ਰਜਿੰਦਰ ਵਿਚ ਥਾਣਾ ਮਕਸੂਦਾਂ ਦੇ ਅਧੀਨ ਆਉਣ ਵਾਲੇ ਪਿੰਡ ਨੂਰਪੁਰ ਤੋਂ ਸਾਹਮਣੇ ਹੈ ਜਿੱਥੇ ਇਸ ਪਿੰਡ ਦੇ ਇੱਕ ਖਾਲੀ ਪੁਰਾਣੇ ਤਿੰਨ ਸਾਬਰਾ ਦੇ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲਣ ਤੇ ਪਿੰਡ ਵਿਚ ਲੋਕਾਂ ਚ ਦਹਿਸ਼ਤ ਦਾ ਮਾਹੌਲ ਫੈਲ ਗਿਆ ਤੇ ਜਿਸ ਕਰਕੇ ਜੇ ਕਮਰਾ ਦੇ ਪਿੰਡ ਵਿੱਚ ਆਉਣ ਦਾ ਪਤਾ ਲੱਗਣ ਤੇ ਜੰਗਲਾਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.