Breaking News
Home / ਤਾਜ਼ਾ ਖ਼ਬਰਾਂ / ਹੁਣੇ ਹੁਣੇ ਸਰਕਾਰੀ ਹਸਪਤਾਲ ਚ CM ਚਰਨਜੀਤ ਚੰਨੀ ਨੇ ਮਾਰਿਆ ਛਾਪਾ !

ਹੁਣੇ ਹੁਣੇ ਸਰਕਾਰੀ ਹਸਪਤਾਲ ਚ CM ਚਰਨਜੀਤ ਚੰਨੀ ਨੇ ਮਾਰਿਆ ਛਾਪਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਜਿਸ ਦਿਨ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ ਉਸ ਦਿਨ ਤੋਂ ਲੈ ਕੇ ਹੀ ਲੋਕਾਂ ਦੀ ਬਹੁਤ ਸਾਰੇ ਕੰਮ ਕਰਨੇ ਹਨ ਅਤੇ ਪੰਜਾਬ ਦੇ ਲੋਕਾਂ ਦੀ ਵੱਡੇ ਵੱਡੇ ਐਲਾਨ ਵੀ ਕਰ ਰਹੇ ਹਨ।

ਉਹ ਚਾਹੁੰਦੇ ਹਨ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ। ਉਹ ਪੰਜਾਬ ਨੂੰ ਇਕ ਬਹੁਤ ਹੀ ਸੋਹਣਾ ਮਨਾਉਣਾ ਚਾਹੁੰਦੇ ਹਨ। ਉਹ ਪੰਜਾਬ ਦੇ ਲੋਕਾਂ ਦੇ ਨਾਲ ਖਡ਼੍ਹੇ ਹਨ ਅਤੇ ਇਹ ਪੰਜਾਬ ਵਿੱਚ ਲੋਕਾਂ ਨੂੰ ਬਹੁਤ ਹੀ ਜਿਆਦਾ ਸਹੂਲਤਾਂ ਵੀ ਦੇ ਰਹੇ ਹਨ। ਉਹ ਹਰ ਰੋਜ਼ ਹੀ ਪਿੰਡਾਂ ਵਿੱਚ ਜਾ ਕੇ ਲੋਕਾਂ ਦੇ ਨਾਲ ਮਿਲਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣਦੇ ਹਨ ਜਿਸਦੇ ਨਾਲੋਂ ਉਨ੍ਹਾਂ ਦੀ ਮੁਸੀਬਤਾਂ ਦਾ ਹੱਲ ਕਰ ਸਕਣ। ਅੱਜ ਦੀ ਵੀਡੀਓ ਵਿੱਚ ਦੇਖਿਆ ਜਾ ਸਕਦਾ

ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਹਸਪਤਾਲ ਵਿੱਚ ਛਾਪਾ ਮਾਰਿਆ ਹੈ ਜਿਸ ਤੋਂ ਬਾਅਦ ਉਹ ਉਥੋਂ ਮਰੀਜ਼ਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਜੋ ਗਰੀਬ ਲੋਕ ਹਨ ਉਨ੍ਹਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾ। ਲੋਕਾਂ ਵੱਲੋਂ ਵੀ ਕਿਹਾ ਜਾ ਰਿਹਾ ਹੈ ਕਿ ਲੋਕਾਂ ਦਾ ਪੂਰਾ ਸਾਥ ਦੇ ਰਹੇ ਹਨ। ਅਗਲੇ ਸਾਲ ਵੋਟਾਂ ਆਉਣ ਵਾਲੀਆ ਹਨ ਜਿਸ ਕਰਕੇ ਲੀਡਰ ਰੈਲੀਆਂ ਕਰ ਰਹੇ ਹਨ ਜਿਸ ਨਾਲ ਲੋਕ ਉਹਨਾਂ ਦਾ ਸਾਥ ਦੇਣ। ਲੋਕ ਬਜ਼ੁਰਗਾਂ ਤੋਂ ਅਸੀਰਬਾਦ ਵੀ ਲੈ ਰਹੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.