Home / ਤਾਜ਼ਾ ਖ਼ਬਰਾਂ / ਹੁਣ ਮਿਲੇਗਾ 1 ਲੱਖ 50000 ਰੁਪਏ ਇਹ ਕਾਰਡ ਵਾਲਿਆ ਨੂੰ !

ਹੁਣ ਮਿਲੇਗਾ 1 ਲੱਖ 50000 ਰੁਪਏ ਇਹ ਕਾਰਡ ਵਾਲਿਆ ਨੂੰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਇਹ ਸਰਕਾਰਾਂ ਹਰ ਰੋਜ਼ ਕੋਈ ਨਾ ਕੋਈ ਸਕੀਮ ਲਿਆਉਂਦੀਆਂ ਰਹਿੰਦੀਆਂ ਹਨ ਜਿਸ ਨਾਲ ਲੋਕਾਂ ਦਾ ਫਾਇਦਾ ਹੋ ਸਕੇ। ਅੱਜ ਦੀ ਵੀਡਿਓ ਦੱਸਿਆ ਗਿਆ ਹੈ ਕਿ ਜੇਕਰ ਤੁਸੀਂ ਈ ਸ਼ਰਮ ਕਾਰਡ ਬਣਾਉਂਦੇ ਹੋ ਤਾਂ ਤੁਸੀਂ

ਆਪਣੇ ਅਕਾਊਂਟ ਵਿੱਚ ਡੇਢ ਲੱਖ ਰੁਪਏ ਪਾ ਸਕਦੇ ਹੋ ਇਹ ਸਕੀਮ ਮੋਦੀ ਸਰਕਾਰ ਨੇ ਲਾਗੂ ਕੀਤੀ ਹੈ। ਈ ਸ਼ਰਮ ਕਾਰਡ ਦੇ ਨਾਲ ਮੋਦੀ ਸਰਕਾਰ ਵਲੋਂ ਤੁਹਾਡੇ ਖਾਤਿਆਂ ਵਿੱਚ ਡੇਢ ਲੱਖ ਰੁਪਏ ਪਾਏ ਜਾਣਗੇ। ਮੋਦੀ ਸਰਕਾਰ ਨੇ ਕਿਹਾ ਕਿ ਜਿਸ ਦੇ ਨਾਲ ਲੋਕਾਂ ਦਾ ਫ਼ਾਇਦਾ ਹੋ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਮੋਦੀ ਸਰਕਾਰ ਨੇ ਮਜ਼ਦੂਰਾਂ ਵੱਲ ਧਿਆਨ ਦਿੰਦੇ ਹੋਏ ਇਸ ਕਾਰਡ ਦਾ ਪੋਰਟਲ ਜਾਰੀ ਕੀਤਾ ਗਿਆ ਹੈ। ਜਿਸ ਤੋਂ ਬਾਅਦ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਵੀ ਸ਼ੁਰੂ ਹੋ ਗਈ ਹੈ।

ਮੋਦੀ ਸਰਕਾਰ ਨੇ ਕਿਹਾ ਕਿ ਇਹ ਮਜ਼ਦੂਰ ਲੋਕਾਂ ਦੀ ਬਹੁਤ ਹੀ ਜਿਆਦਾ ਫ਼ਾਇਦੇਮੰਦ ਹੋਵੇਗਾ ਜਿਸ ਦੇ ਨਾਲ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਵੇਗੀ। ਇਸ ਦੇ ਨਾਲ ਉਹ ਹੋਰ ਵੀ ਬਹੁਤ ਸਾਰੀਆਂ ਸਕੀਮਾਂ ਦਾ ਲਾਭ ਲੈ ਸਕਦੇ ਹਨ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਜਦੋ ਵੀ ਵੋਟਾਂ ਆਉਂਦੀਆਂ ਹਨ ਉਸ ਸ਼ਮੇ ਸਰਕਾਰ ਬਹੁਤ ਹੀ ਜਿਆਦਾ ਐਲਾਨ ਕਰਦਿਆਂ ਹਨ ਅਤੇ ਬਾਅਦ ਵਿਚ ਭੁੱਲ ਜਾਂਦੀਆਂ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਨਵਜੋਤ ਸਿੱਧੂ ਨੂੰ ਜੇਲ ਅੰਦਰ ਮਿਲਿਆ ਕੰਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.