Breaking News
Home / ਤਾਜ਼ਾ ਖ਼ਬਰਾਂ / ਦੇਖੋ ਝੋਟੇ ਨੂੰ ਹੋਇਆ ਗੋਲੀ ਮਾ-ਰ ਦਾ ਆਡਰ ਝੋਟਾ ਨਸਲੀ ਪੰਜਾਬ ਪੁਲੀਸ ਨੂੰ ਪਈ ਮੁਸੀਬਤ !

ਦੇਖੋ ਝੋਟੇ ਨੂੰ ਹੋਇਆ ਗੋਲੀ ਮਾ-ਰ ਦਾ ਆਡਰ ਝੋਟਾ ਨਸਲੀ ਪੰਜਾਬ ਪੁਲੀਸ ਨੂੰ ਪਈ ਮੁਸੀਬਤ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਇੱਕ ਬਹੁਤ ਹੀ ਅਜੀਬ ਮਾਮਲਾ ਸਾਹਮਣੇ ਆ ਰਿਹਾ ਹੈ ਕੇ ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਝੋਟੇ ਨੂੰ ਕਾਬੂ ਕਰਨਾ ਬਹੁਤ ਹੀ ਜਿਆਦਾ ਮੁਸ਼ਕਲ ਹੋ ਗਿਆ ਹੈ।

ਇਹ ਸਾਰਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ। ਜਿਸ ਵਿਚ ਝੋਟਾ ਕਾਬੂ ਨਹੀਂ ਹੋ ਰਿਹਾ ਹੈ ਝੋਟੇ ਨੂੰ ਕਾਬੂ ਕਰਨ ਦੇ ਲਈ ਵਣ ਵਿਭਾਗ ਦੀ ਟੀਮ ਵੱਲੋਂ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਝੋਟਾ ਬਹੁਤ ਹੀ ਜਿਆਦਾ ਮੱਛਰ ਗਿਆ ਹੈ। ਸਡ਼ਕ ਤੇ ਖਡ਼੍ਹੇ ਲੋਕਾਂ ਦੇ ਵੀ ਹੋਸ਼ ਉੱਡੇ ਪਏ ਹਨ ਅਤੇ ਸ਼ਹਿਰ ਦੀ ਪੁਲੀਸ ਵੀ ਦੇਖ ਇਸਨੂੰ ਹੈਰਾਨ ਹੋ ਰਹੀ ਹੈ। ਉੱਥੇ ਖੜ੍ਹੇ ਲੋਕ ਕਹਿ ਰਹੇ ਹਨ ਕਿ ਕਿਸੇ ਪਿੰਡ ਦੇ ਜੱਟ ਤੋਂ ਹੀ ਇਹ ਝੋਟਾ ਕਾਬੂ ਆਵੇਗਾ ਅਤੇ ਇਸ ਝੋਟੇ ਨੇ ਬਹੁਤੀ ਜ਼ਿਆਦਾ ਨੁਕਸਾਨ ਵੀ ਕੀਤਾ ਹੈ।

ਇਸ ਝੋਟੇ ਨੇ ਇਕ ਸਕੂਟਰੀ ਵਾਲੇ ਨੂੰ ਬਹੁਤ ਹੀ ਜਿਆਦਾ ਨੁਕਸਾਨ ਪਹੁੰਚਾਇਆ ਹੈ। ਜਦੋਂ ਵੀ ਇਸ ਝੋਟੇ ਨੂੰ ਕੋਈ ਫੜਨ ਜਾਂਦਾ ਹੈ ਤਾਂ ਉਸ ਦੇ ਮਗਰ ਪੈ ਜਾਂਦਾ ਹੈ ਸਾਰਿਆਂ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਝੋਟੇ ਨੂੰ ਕਾਬੂ ਕਰਨਾ ਬਹੁਤ ਹੀ ਜਿਆਦਾ ਮੁਸ਼ਕਲ ਹੈ। ਇਹ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਅਤੇ ਲੋਕਾਂ ਵੱਲੋਂ ਹੀ ਵੀਡਿਓ ਵੱਧ ਤੋਂ ਵੱਧ ਸ਼ੇਅਰ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.