Breaking News
Home / ਤਾਜ਼ਾ ਖ਼ਬਰਾਂ / 10 ਸਾਲ ਦੀ ਬੱਚੀ ਦੇ ਜਜ਼ਬੇ ਨੂੰ ਦੇਖ ਲੋਕ ਝੁਕ ਝੁਕ ਕਰ ਰਹੇ ਨੇ ਸਲਾਮਾਂ, !

10 ਸਾਲ ਦੀ ਬੱਚੀ ਦੇ ਜਜ਼ਬੇ ਨੂੰ ਦੇਖ ਲੋਕ ਝੁਕ ਝੁਕ ਕਰ ਰਹੇ ਨੇ ਸਲਾਮਾਂ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕੇ ਇਕ ਛੋਟੀ ਜਿਹੀ ਬੱਚੀ ਦੀ ਕਿੰਨੀ ਹਿੰਮਤ ਤੇ ਹੌਂਸਲੇ ਇਸ ਦੀ ਤਾਜ਼ਾ ਮਿਸਾਲ ਪੇਸ਼ ਕਰ ਰਹੀ ਹੈ। ਦੱਸ ਸਾਲ ਦੀ ਬੱਚੀ ਜੋ ਮੁੰਬਈ ਤੋਂ ਗੱਡੀ ਰਸਤੇ

ਆਪਣੇ ਪਿਤਾ ਨਾਲ ਕੱਟੜਾ ਜੰਮੂ ਕੋਚੀ ਦੀ ਕੱਟੜਾ ਤੋਂ ਕੰਨਿਆ ਕੁਮਾਰੀ ਤਕ ਦਾ ਸਫ਼ਰ ਕਰ ਲਿਆ ਹੈ । ਕਰੀਬ ਚਾਰ ਹਜ਼ਾਰ ਕਿਲੋਮੀਟਰ ਤਕ ਬਣਦੇ ਸਾਈਕਲ ਉੱਤੇ ਸਵਾਰ ਹੋ ਕੇ ਸ਼ੁਰੂ ਕੀਤਾ ਗਿਆ। ਅੱਜ ਦੀ ਦੇਸਾਈ ਪਟੇਲ ਸਾਈਕਲ ਤੇ ਸਵਾਰ ਹੋ ਕੇ ਸਫ਼ਰ ਕਰਦੀ ਹੋਈ ਗੁਰਦਾਸਪੁਰ ਪਹੁੰਚੀ ਤਾਂ ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਸਬੰਧੀ ਸਾਰੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੱਚੀ ਅਤੇ ਉਸਦੇ ਪਿਤਾ ਆਸ਼ੀਸ਼ ਪਟੇਲ

ਨੇ ਦੱਸਿਆ ਕਿ ਇਹ ਸੰਦੇਸ਼ ਲੈ ਕੇ ਸਾਈਕਲ ਉਤੇ ਕੱਟੜਾ ਤੋਂ ਕੰਨਿਆ ਕੁਮਾਰੀ ਤਕ ਨਿਕਲਿਐ ਚਾਰ ਹਜ਼ਾਰ ਕਿਲੋਮੀਟਰ ਦਾ ਲੰਬਾ ਸਫਰ ਉਸ ਵੱਲੋਂ ਸਾਈਕਲ ਉੱਤੇ ਹੀ ਤੈਅ ਕੀਤਾ ਜਾਵੇਗਾ। ਧੀ ਵਲੋਂ ਦੇਸ਼ ਅਤੇ ਦੁਨੀਆ ਨੂੰ ਸੰਦੇਸ਼ ਦਿੱਤਾ ਜਾਵੇਗਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਵਾਤਾਵਰਣ ਬਚਾਓ ਪੈਟਰੋਲ ਬਚਾਓ ਅਤੇ ਵਾਤਾਵਰਣ ਨੂੰ ਸਾਫ਼ ਬਣਾਓ। ਬੱਚੀ ਨੇ ਦੱਸਿਆ ਕਿ ਰੋਜ਼ਾਨਾ ਉਹ ਸੌ ਕਿਲੋਮੀਟਰ ਸਾਈਕਲ ਚਲਾ ਕੇ ਆਪਣਾ ਸਫਰ ਦੋ ਮਹੀਨਿਅਾਂ ਚ ਪੂਰਾ ਕੀਤਾ ਜਾਵੇਗਾ। ਸਾਨੂੰ ਵੀ ਸਾਰਿਆਂ ਨੂੰ ਚਾਹੀਦਾ ਹੈ ਕੇ ਅਸੀਂ ਵੀ ਕੋਈ ਅਲਗ ਕੁਝ ਕਰੀਏ।ਜਿਸ ਨਾਲ ਅਸੀਂ ਦੇਸ ਲਈ ਕੁਝ ਕਰ ਸਕੀਏ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.