Home / ਤਾਜਾ ਖਬਰਾ / ਬੱਬੂ ਮਾਨ ਦੇ ਵਿਆਹ ਦੀ ਦੇਖੋ ਵੀਡੀਓ !

ਬੱਬੂ ਮਾਨ ਦੇ ਵਿਆਹ ਦੀ ਦੇਖੋ ਵੀਡੀਓ !

ਦੋਸਤੋ ਤੁਸੀਂ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਦੇ ਬਾਰੇ ਤਾਂ ਜਾਣਦੇ ਹੀ ਹੋਵੋਗੇ ਉਹ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਗਾਇਕ ਅਤੇ ਗੀਤਕਾਰ ਹੈ ਪੰਜਾਬੀ ਇੰਡਸਟਰੀ ਦੇ ਵਿੱਚ ਉਸ ਦੇ ਲੱਖਾਂ ਹੀ ਫੈਨ ਹਨ ਜੋ ਕਿ ਉਸ ਨੂੰ ਦਿਲ ਤੋਂ ਪਿਆਰ ਕਰਦੇ ਹਨ ਬੱਬੂ ਮਾਨ ਬਾਰੇ ਅਕਸਰ ਕੁਝ ਨਾ ਕੁਝ ਝੂਠੀਆਂ ਅਫ ਵਾਹਾਂ ਫੈਲਦੀਆਂ ਰਹਿੰਦੀਆਂ ਹਨ

ਹੁਣ ਸੋਸ਼ਲ ਮੀਡੀਆ ਦੇ ਉਪਰ ਇਕ ਫੁੱਟ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਫ਼ੋਟੋ ਦੇ ਵਿਚ ਬੱਬੂ ਮਾਨ ਨੇ ਕਿ ਕੁੜੀ ਦੇ ਨਾਲ ਦਿਖ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਦਾ ਵਿਆਹ ਹੋ ਗਿਆ ਹੈ ਪਾਰਸ ਅੱਜ ਅਸੀਂ ਤੁਹਾਨੂੰ ਇਸ ਦੀ ਅਸਲ ਸਚਾਈ ਦੱਸਣ ਜਾ ਰਹੇ ਹਾਂ ਦਰਅਸਲ ਇਹ ਫ਼ੋਟੋ ਛੇ ਸਾਲ ਪਹਿਲਾਂ ਕਿਸੇ ਪ੍ਰੋਗਰਾਮ ਵੀ ਹੈ ਤੇ ਇਸ ਕੁੜੀ ਨੇ ਬੱਬੂ ਮਾਨ ਦੇ ਨਾਲ ਫੋਟੋ ਖਿਚਵਾ ਲਈ

ਇਹ ਫੋਟੋ ਅਤੇ ਖ਼ਬਰ ਬਿਲਕੁਲ ਝੂਠੀ ਅ ਫਵਾਹ ਹੈ ਜੋ ਕਿ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਜਾ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਬੱਬੂਆਂ ਦਾ ਵਿਆਹ ਤਾਂ ਬਹੁਤ ਚਿਰ ਪਹਿਲਾਂ ਹੋ ਗਿਆ ਸੀ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਹਨ ਪਰ ਫਿਲਹਾਲ ਆਪਾਂ ਨੂੰ ਸੱਚਾਈ ਨਹੀਂ ਪਤੈ ਆਪਾਂ ਇਹ ਕਹਿ ਸਕਦੇ ਹਾਂ ਕਿ ਪੋਸਟ ਅਤੇ ਫੋਟੋ ਝੂਠੀ ਹੈ। ਆਪਾਂ ਨੂੰ ਇਸ ਤਰ੍ਹਾਂ ਦੀਆਂ ਪੋਸਟਾਂ ਵਾਇਰਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ। ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਲਵਪਰੀਤ ਬਾਰੇ ਪਿੰਡ ਦੇ ਸਰਪੰਚ ਨੇ ਕੀਤੇ ਵੱਡੇ ਖੁਲਾਸੇ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *