Home / ਤਾਜ਼ਾ ਖ਼ਬਰਾਂ / ਬੇਦ ਅਬੀ ਕਰਨ ਵਾਲੇ ਦੋਸ਼ੀ ਨੂੰ ਟਾਸਕ ਫੋਰਸ ਵਾਲਿਆਂ ਨੇ ਨਹੀਂ ਲਾਇਆ ਸੋਧਾ, !

ਬੇਦ ਅਬੀ ਕਰਨ ਵਾਲੇ ਦੋਸ਼ੀ ਨੂੰ ਟਾਸਕ ਫੋਰਸ ਵਾਲਿਆਂ ਨੇ ਨਹੀਂ ਲਾਇਆ ਸੋਧਾ, !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਹਰਿਮੰਦਰ ਸਾਹਿਬ ਵਿਖੇ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਤਿਉਹਾਰ ਇੱਕ ਸਿੱਖ ਦਾ ਹਿਰਦਾ ਵਲੂੰਧਰਿਆ ਗਿਆ ਹੈ। ਸਾਰੇ ਸਿੱਖ ਵੀਰ ਰੋ ਰਹੇ ਹਨ। ਅੱਜ ਦੀ

ਵੀਡੀਓ ਵਿੱਚ ਦੇਖਿਆ ਜਾ ਸਕੇ ਕਿ ਇਕ ਬਾਬਾ ਜੀ ਨੇ ਕਿਹਾ ਕਿ ਜੋ ਸਿੱਖ ਪਰੰਪਰਾਵਾਂ ਸਾਡੇ ਗੁਰੂਆਂ ਨੇ ਬਖ਼ਸ਼ੀਆਂ ਹਨ ਜੋ ਅੱਜ ਘਟਨਾ ਵਾਪਰੀ ਹੈ। ਉਹ ਬਹੁਤ ਹੀ ਜ਼ਿਆਦਾ ਸਿਰੇ ਦੀ ਘਟਨਾ ਵਾਪਰੀ ਹੈ। ਉਨ੍ਹਾਂ ਕੇ ਹਰਿਮੰਦਰ ਸਾਹਿਬ ਤੋਂ ਉੱਤੇ ਸਾਡੇ ਲਈ ਕੁਝ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਪਰੰਪਰਾਵਾਂ ਦੇ ਅਨੁਸਾਰ ਜੋ ਸੰਗਤਾਂ ਨੇ ਇਸ ਨੂੰ ਸੋਧਾ ਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੌਦਾ ਕਿਸੇ ਟਾਸਕ ਫੋਰਸ ਵਾਲਿਆਂ ਨੇ ਨਹੀਂ ਲਾਇਆ ਹੈ ਜੋ ਇਹ ਸੌਦਾ ਸੰਗਤਾਂ ਵੱਲੋਂ ਲਗਾਇਆ ਗਿਆ ਹੈ।

ਇਹ ਬਿਲਕੁਲ ਜਾਇਜ਼ ਹੈ। ਇਹ ਬਣਦਾ ਵੀ ਹੈ ਉਨ੍ਹਾਂ ਨੇ ਕਹਿ ਕੇ ਜੋ ਇਹ ਉਨ੍ਹਾਂ ਵਾਸਤੇ ਸੰਕੇਤ ਹੈ ਜੋ ਅੱਗੇ ਹੋਣ ਵਾਲੇ ਬੇਅਦਬੀਆਂ ਕਰਨ ਵਾਲਿਆਂ ਲਈ ਇਕ ਬਹੁਤ ਵੱਡਾ ਸੰਕੇਤ ਹੈ। ਸਾਨੂੰ ਸਾਰਿਆਂ ਨੂੰ ਚਾਹੀਦਾ ਕਿ ਸਾਨੂੰ ਇਸ ਤਰ੍ਹਾਂ ਦਾ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦਾ। ਜਿਸਦੇ ਨਾਲ ਸਾਨੂੰ ਜ਼ਿੰਦਗੀ ਭਰ ਪਛਤਾਉਣਾ ਪਵੇ। ਅੱਜ ਦੇ ਸ਼ਮੇ ਵਿਚ ਬਹੁਤ ਸਾਰੀਆਂ ਬੇਅਬਦੀ ਹੋ ਰਹੀਆਂ ਹਨ ਜਿਸ ਨਾਲ ਸਾਰੇ ਲੋਕਾਂ ਦੇ ਮਨ ਵਿਚ ਬਹੁਤ ਹੀ ਜਾਈਦਾ ਗੁੱਸਾ ਹੈ। ਫਿਰ ਵੀ ਸਰਕਾਰ ਕੁਝ ਨਹੀਂ ਕਰ ਰਹੀ ਹੈ। ਇਹ ਸਰਕਾਰਾਂ ਚੁੱਪ ਕਰਕੇ ਬੈਠੀਆਂ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.