Home / ਤਾਜਾ ਖਬਰਾ / ਹਸਪਤਾਲ ਤੋਂ ਔਰਤ ਨੇ ਘਰ ਕੀਤਾ ਫੋਨ…

ਹਸਪਤਾਲ ਤੋਂ ਔਰਤ ਨੇ ਘਰ ਕੀਤਾ ਫੋਨ…

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਦੇ ਵਿੱਚ ਕਰੋਨਾ ਦੀ ਭਿਆਨਕ ਤਬਾਹੀ ਚੱਲ ਰਹੀ ਐਸ ਦਰਮਿਆਨ ਹਜ਼ਾਰਾਂ ਨਹੀਂ ਲੱਖਾਂ ਹੀ ਲੋਕਾਂ ਦੀ ਮੌਤ ਹੋ ਚੁੱਕੀ ਹੈ ਭਾਰਤ ਸਰਕਾਰ ਕੋਲੋਂ ਉਨ੍ਹਾਂ ਨੂੰ ਕਾਬੂ ਕਰਨ ਦੇ ਵਿੱਚ ਨਾਕਾਮ ਸਾਬਤ ਹੋਈ ਹੈ ਜਿਸ ਦੀ ਨਿੰਦਾ ਭਾਰਤ ਸਰਕਾਰ ਦੀ ਨਿੰਦਿਆ ਦੁਨੀਆਂ ਭਰ ਵਿੱਚ ਹੋ ਰਹੀ ਹੈ ਪਰ ਪੰਜਾਬ ਦੇ ਵਿੱਚ ਵੀ ਹੁਣ ਇਸ ਦੀ ਤਬਾ ਹੀ ਦੇਖਣ ਨੂੰ ਮਿਲ ਰਹੀ ਹੈ

ਹੁਣ ਸੋਸ਼ਲ ਮੀਡੀਆ ਤੇ ਕਾਰਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਜੋ ਆਡੀਓ ਕਿਸੇ ਬਜ਼ੁਰਗ ਔਰਤ ਦੀ ਹੈ ਅਤੇ ਉਹ ਹਸਪਤਾਲ ਦੇ ਵਿੱਚੋਂ ਆਪਣੇ ਪਰਿਵਾਰ ਨੂੰ ਫੋਨ ਕਰਦੀ ਹੈ ਉਸ ਦਾ ਕਹਿਣਾ ਹੈ ਕਿ ਉਸ ਦੇ ਨਾਲ ਹਸਪਤਾਲ ਵਿਚ ਬਹੁਤ ਬੁਰਾ ਵਿਵਹਾਰ ਕੀਤਾ ਜਾ ਰਿਹਾ ਹੈ ਜੇਕਰ ਉਹ ਅੱਜ ਜੱਜ ਦੇ ਵਿੱਚ ਉਸ ਨੂੰ ਹਸਪਤਾਲ ਦੇ ਵਿੱਚੋਂ ਨਹੀਂ ਲੈ ਕੇ ਜਾਂਦੇ ਤਾਂ ਕੱਲ੍ਹ ਨੂੰ ਉਹ ਉਸ ਦੇ ਸਸ ਕਾਰ ਦਾ ਇੰਤਜ਼ਾਮ ਕਰ ਲੈਣ

ਉਸ ਔਰਤ ਦੀਆਂ ਅਜਿਹੀਆਂ ਗੱਲਾਂ ਨੇ ਸੋਸ਼ਲ ਮੀਡੀਆ ਤੇ ਚਰਚਾ ਨੂੰ ਭਖਾ ਦਿੱਤਾ ਹੈ ਲੋਕਾਂ ਦਾ ਕਹਿਣਾ ਹੈ ਕਿ ਹਸਪਤਾਲ ਵਾਲੇ ਜਾਣ ਬੁੱਝ ਕੇ ਲੋਕਾਂ ਦੇ ਨਾਲ ਧੱਕਾ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮੌ ਤ ਦੇ ਮੂੰਹ ਵੱਲ ਲਿਜਾ ਰਹੇ ਹਨ ਇਸ ਤੋਂ ਬਾਅਦ ਹਾਲੇ ਕੋਈ ਪੁਲੀਸ ਕਾਰਵਾਈ ਦੀ ਖ਼ਬਰ ਨਹੀਂ ਆਈ ਪਰ ਇਹ ਆਡੀਓ ਇੱਕ ਵਾਰ ਤਾਂ ਲੋਕਾਂ ਦੇ ਮਨਾਂ ਨੂੰ ਝੰਜੋੜ ਦਿੰਦੀ ਹੈ ਲੋਕਾਂ ਦਾ ਹਸਪਤਾਲ ਦੇ ਵਿੱਤ ਉਪਰੋਂ ਵਿਸ਼ਵਾਸ ਉੱਠ ਗਿਆ ਹੈ ਤੁਸੀਂ ਇਹ ਪੁਰੀ ਆਡੀਓ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਸੁਣ ਸਕਦੇ ਹੋ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ। ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਬੇਅੰਤ ਕੌਰ ਨੇ ਲਿਆ ਵੱਡਾ ਐਕਸ਼ਨ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *