Home / ਤਾਜ਼ਾ ਖ਼ਬਰਾਂ / Amrica ਚ ਖੁਦ-ਖੁਸ਼ੀ ਕਰਨ ਵਾਲੀ Mandeep Kaur ਦੀਆਂ Masum ਧੀਆਂ ਆਈਆਂ !

Amrica ਚ ਖੁਦ-ਖੁਸ਼ੀ ਕਰਨ ਵਾਲੀ Mandeep Kaur ਦੀਆਂ Masum ਧੀਆਂ ਆਈਆਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ, ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ

ਸਕਦਾ ਹੈ ਕੇ ਇਕ ਬਹੁਤ ਹੀ ਵੱਡੀ ਖ਼ਬਰ ਅਮਰੀਕਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਮਨਦੀਪ ਨਾਮ ਦੀ ਇਕ ਕੁੜੀ ਦੇ ਵੱਲੋਂ ਖੁ-ਦਕੁ ਸ਼ੀ ਕਰ ਲਈ ਗਈ ਹੈ ਅਤੇ ਉਹ ਆਪਣੇ ਪਿੱਛੇ ਦੋ ਛੋਟੀਆਂ ਬੱਚੀਆਂ ਨੂੰ ਛੱਡ ਗਈ ਹੈ ਜਿਸ ਤੋਂ ਬਾਅਦ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਸੀਂ ਇਹਨਾਂ ਨੂੰ ਸੰਭਾਲਾਂਗੇ

ਇਹਨਾਂ ਕੁੜੀਆਂ ਨੂੰ ਪੜ੍ਹਾਵਾਂਗੇ ਅੰਮ੍ਰਿਤਪਾਲ ਸਿੰਘ ਮਹਿਰੋ ਨੇ ਕਿਹਾ ਹੈ ਕਿ ਜੋ ਕੁੜੀ ਨੇ ਗਲਤ ਕਦਮ ਚੁਕਿਆ ਹੈ। ਉਸ ਦਾ ਪਤਾ ਪੰਜਾਬ ਦਾ ਨਹੀਂ ਉਹ ਉੱਤਰ ਪ੍ਰਦੇਸ਼ ਦੇ ਯੂਪੀ ਦਾ ਹੈ ਅਤੇ ਇਸ ਕੁੜੀ ਦੇ ਪਰਿਵਾਰ ਯੂਪੀ ਵਿੱਚ ਹੀ ਹੈ। ਉਸ ਕੁੜੀ ਦੇ ਵੱਲੋਂ ਇਕ ਵੀਡੀਓ ਦੇ ਵਿਚ ਕਿਹਾ ਗਿਆ ਸੀ ਜੋ ਮੇਰੇ ਘਰ ਵਾਲਾ ਹੈ ਉਹ ਮੈਨੂੰ ਬਹੁਤ ਹੀ ਜਿਆਦਾ ਕੁੱਟਦਾ ਹੈ ਤੇ ਮੈਨੂੰ ਅੱਠ ਸਾਲ ਹੋ ਚੁੱਕੇ ਹਨ ਇਸ ਚੀਜ਼ ਨੂੰ ਬਰਦਾਸ਼ਤ ਕਰਦੇ ਨੇ ਪਰ ਮੇਰੇ ਕੋਲ ਹੁਣ ਸੇਹਾ ਨਹੀਂ ਜਾਂਦਾ ਜਿਸ ਤੋਂ ਬਾਅਦ ਉਸ ਕੁੜੀ ਦੇ ਵੱਲੋਂ ਖੁ-ਦਕੁ ਸ਼ੀ ਕਰ ਲਈ ਗਈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ ,

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.