Home / ਤਾਜ਼ਾ ਖ਼ਬਰਾਂ / ਕਪੂਰਥਲਾ ‘ਚ ਬੇਅ-ਦਬੀ ਦੀ ਕੋਸ਼ਿਸ਼ ਕਰਨ ਵਾਲੇ ਦਾ ਲਾਇਆ ਸੋਧਾ !

ਕਪੂਰਥਲਾ ‘ਚ ਬੇਅ-ਦਬੀ ਦੀ ਕੋਸ਼ਿਸ਼ ਕਰਨ ਵਾਲੇ ਦਾ ਲਾਇਆ ਸੋਧਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜੋ ਅੰਮ੍ਰਿਤਸਰ ਵਿਚ ਬੇਅਦਬੀ ਹੋਈ ਹੈ। ਉਸਦੇ ਨਾਲ ਸਾਰੇ ਲੋਕਾਂ ਨੂੰ ਬਹੁਤੀ ਜ਼ਿਆਦਾ ਅਫ਼ਸੋਸ ਹੈ ਅਤੇ ਇਹ ਇਕ ਬਹੁਤ ਹੀ ਮੰਦਭਾਗੀ ਘਟਨਾ ਹੈ। ਜਿਸਨੂੰ ਲੈਕੇ

ਸਾਰੇ ਲੋਕਾਂ ਵਿੱਚ ਰੋਸ ਜਤਾਇਆ ਜਾ ਰਿਹਾ ਹੈ। ਪਰ ਬਾਅਦ ਵਿੱਚ ਕੁਝ ਕੁ ਘੰਟੇ ਬਾਅਦ ਹੀ ਜਿਸ ਬੰਦੇ ਦੁਆਰਾ ਬੇਅਦਬੀ ਕੀਤੀ ਗਈ। ਉਸ ਦਾ ਸਾਰੀ ਸੰਗਤਾਂ ਵੱਲੋਂ ਸੌ ਦਾ ਲਾਇਆ ਗਿਆ ਸੀ। ਉਸ ਤੋਂ ਬਾਅਦ ਅਗਲੇ ਦਿਨ ਹੀ ਸਵੇਰੇ ਸਵੇਰੇ ਕਪੂਰਥਲਾ ਵਿਚ ਵੀ ਬੇਅਦਬੀ ਕਰਨ ਵਾਲੇ ਨੂੰ ਵੀ ਗ੍ਰੰਥੀ ਸਿੰਘ ਦੇ ਦੋ ਪੁੱਤਰਾਂ ਵੱਲੋਂ ਸੌ ਦਾ ਲਾਇਆ ਗਿਆ ਸੀ। ਜਿਸ ਬਾਅਦ ਉਨ੍ਹਾਂ ਨੇ ਕਿਹਾ ਕਿ ਅਸੀਂ ਸਵੇਰੇ ਪੰਜ ਵਜੇ ਜਾਗ ਰਹੀ ਸੀ ਅਤੇ ਇਹ ਘਟਨਾ ਪੰਜ ਵਜੋਂ ਹੋਈ ਹੈ।

ਸਭ ਤੋਂ ਪਹਿਲਾਂ ਉਹ ਬੰਦਾ ਰੁਮਾਲੇ ਇਕੱਠੇ ਕਰ ਰਿਹਾ ਸੀ ਅਤੇ ਉਨ੍ਹਾਂ ਕਿਹਾ ਜਦੋਂ ਅਸੀਂ ਫੜਨ ਲਈ ਚਲੇ ਤਾਂ ਉਹ ਸੁੱਟ ਕੇ ਭੱਜ ਗਿਆ ਸੀ ਅਤੇ ਜਿਸ ਚ ਇਸ ਨੂੰ ਅਸੀਂ ਘੰਟੇ ਬਾਅਦ ਫੜ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਪਿੱਛੇ ਗੇਟ ਪਾਸੋਂ ਹੀ ਅਸੀਂ ਉਸ ਨੂੰ ਫੜ ਕੇ ਲਿਆਂਦਾ। ਸਾਨੂੰ ਸਾਰਿਆਂ ਨੂੰ ਚਾਹੀਦਾ ਕਿ ਸਾਨੂੰ ਕਿਸੇ ਵੀ ਧਰਮ ਨੂੰ ਠੇਸ ਨਹੀਂ ਪਹੁੰਚਾਉਣੀ ਚਾਹੀਦੀ। ਸਾਨੂੰ ਕੋਈ ਵੀ ਗਲਤ ਕੰਮ ਨਹੀਂ ਕਰਨਾ ਚਾਹੀਦਾ। ਜਿਸ ਨਾਲ ਲੋਕਾਂ ਦੇ ਮਨਾ ਵਿਚ ਗੁੱਸਾ ਆਵੇ ਅਤੇ ਸਾਨੂੰ ਸਾਰੀ ਜਿੰਦਗੀ ਪਛਤਾਉਣਾ ਪਵੇ। ਸਾਨੂੰ ਕਿਸੇ ਵੀ ਪ੍ਰਕਾਰਦਾ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦਾ ਹੈ। ਬਾਕੀ ਰਹਿੰਦੀ
ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.