Home / news / ਪੁਲਿਸ ਦੀਆਂ ਮਾੜੀਆਂ Videos ਤਾਂ ਤੁਸੀਂ ਬਹੁਤ ਵਾਇਰਲ ਕਰਦੇ ਓ !

ਪੁਲਿਸ ਦੀਆਂ ਮਾੜੀਆਂ Videos ਤਾਂ ਤੁਸੀਂ ਬਹੁਤ ਵਾਇਰਲ ਕਰਦੇ ਓ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ਚੰਗੀ ਹੋਵੇ ਭਾਵੇਂ ਮਾੜੀ ਉਹ ਸੋਸ਼ਲ ਮੀਡੀਆ ਤੇ ਸੁਰਖੀਆਂ ਬਟੋਰਦੀ ਹੈ ਤੇ ਹੁਣ ਇਕ ਪੰਜਾਬ ਪੁਲਸ ਦੀ ਇਕ ਵੀਡੀਓ ਹੋਰ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਸੀਂ ਵੀ ਪਹਿਲਾਂ ਬਹੁਤ ਸਾਰੇ ਪੰਜਾਬ ਪੁਲੀਸ ਨੇ ਵੀਡੀਓ ਦੇਖੀਆਂ ਵੀ ਹੋਣਗੀਆਂ

ਇਸ ਤੋਂ ਪਹਿਲਾਂ ਇੱਕ ਐੱਸਐੱਚਓ ਦੀ ਵੀਡੀਓ ਦੇਖੀ ਹੈ ਜੋ ਕਿ ਸਬਜ਼ੀ ਵਾਲੀ ਦੀ ਰੇਹੜੀ ਤੇ ਪੈਰ ਮਾਰ ਰਿਹਾ ਹੁੰਦਾ ਹੈ ਅਤੇ ਹੁਣ ਇਕ ਪੰਜਾਬ ਪੁਲੀਸ ਦਾ ਮੁਲਾਜ਼ਮ ਬਠਿੰਡਾ ਦੇ ਵਿੱਚ ਸੀਵਰੇਜ ਸਾਫ ਕਰਦਾ ਨਜ਼ਰ ਆ ਰਿਹਾ ਹੈ। ਸੜਕ ਦੇ ਉੱਤੇ ਸੀਵਰੇਜ ਦੇ ਕੋਲ ਪਾਣੀ ਬਹੁਤ ਜਿਆਦਾ ਇਕੱਠਾ ਹੋ ਜਾਂਦਾ ਹੈ

ਬਠਿੰਡਾ ਮੁਲਾਜਮ ਦੇ ਵੱਲੋਂ ਇਕ ਡੰਡੇ ਦੀ ਮੱਦਦ ਦੇ ਨਾਲ ਜੋ ਵੀ ਕੂੜਾ ਉਸ ਸੀਵਰੇਜ ਕੋਲ ਫਸਿਆ ਹੁੰਦਾ ਹੈ ਉਸ ਨੂੰ ਕੱਢਿਆ ਜਾਂਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੈਂ PM ਨੂੰ ਆਖ ਦਿੱਤਾ ਸੀ ਸਿੱਖਾਂ ਨਾਲ ਪੰਗਾ ਨਾ ਲਓ, ਇਹ ਕੌਮ ਆਪਣੇ ਦੁਸ਼ ਮਣਾਂ ਨੂੰ ਨਹੀਂ ਭੁੱਲਦੀ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.