Home / news / ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਨਵੀਂ ਸਕੀਮ !

ਸਰਕਾਰ ਦੇ ਵੱਲੋਂ ਸ਼ੁਰੂ ਕੀਤੀ ਨਵੀਂ ਸਕੀਮ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਰਕਾਰ ਦੇ ਵੱਲੋਂ ਇਕ ਸਕੀਮ ਸ਼ੁਰੂ ਕੀਤੀ ਗਈ ਹੈ ਜੋ ਲੋਕ ਪੰਚਾਇਤੀ ਜ਼ਮੀਨਾਂ ਦੇ ਵਿਚ ਰਹਿ ਰਹੇ ਹਨ। ਇਹ ਖਬਰ ਉਹਨਾਂ ਦੇ ਵਾਸਤੇ ਹੈ। ਇਹ ਖ਼ਬਰ ਵਿੱਤ ਮੰਤਰੀ ਚੀਮਾ ਨੇ ਸ਼ਨੀਵਾਰ ਨੂੰ ਪਿੰਡ ਖੇਤਲਾ ਵਿਖੇ ਡਰੋਨ ਜ਼ਰੀਏ ਜ਼ਮੀਨ ਮੈਪਿੰਗ ਸ਼ੁਰੂ ਕਰਵਾ ਕੇ ਸਬ ਡਿਵੀਜ਼ਨ ਅੰਦਰ ਮੇਰਾ ਘਰ ਮੇਰੇ ਨਾਮ ਸਕੀਮ ਦੀ ਰਸਮੀ ਸ਼ੁਰੂਆਤ ਕਰਵਾਈ ਹੈ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖੋਂ ਦੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਹਰ ਮੁਸ਼ਕਲ ਦਾ ਹੱਲ ਕਰਨ ਲਈ ਸਾਡੇ ਵੱਲੋਂ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ ਹਰਪਾਲ ਚੀਮਾ ਨੇ ਦੱਸਿਆ ਕਿ ਦਿੜ੍ਹਬਾ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਲਾਲ ਲਕੀਰ ਦੇ ਘੇਰੇ ਵਿੱਚ ਆਉਂਦੇ

ਘਰਾਂ ਦੇ ਮਾਲਕਾਨਾ ਹੱਕ ਦੇਣ ਦੀ ਪ੍ਰਕਿਰਿਆ ਤਹਿਤ ਨਿਸ਼ਾਨਦੇਹੀ ਕਰਵਾਉਣ ਉਪਰੰਤ ਡਰੋਨ ਸਰਵੇ ਕਰਵਾਇਆ ਜਾ ਰਿਹਾ ਹੈ ਇਸ ਤੋਂ ਬਾਅਦ ਬਣਨ ਵਾਲੇ ਨਕਸ਼ਿਆਂ ਦੇ ਆਧਾਰ ਉੱਤੇ ਡੋਰ ਟੂ ਡੋਰ ਸਰਵੇਖਣ ਕਰਵਾਇਆ ਜਾਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ ,

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

Sidhu moose wala ਦੇ ਖੇਤ ਚ ਅੱਜ ਫੇਰ ਆਇਆ ਹੜ੍ਹ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.