Home / ਤਾਜ਼ਾ ਖ਼ਬਰਾਂ / ਸਤਿਆਪਾਲ ਮਲਿਕ ਨੇ ਸਿੱਧੂ ਮੂਸੇਵਾਲਾ ਬਾਰੇ ਕਹਿ ਦਿੱਤੀਆਂ ਇਹ ਗੱਲਾਂ, !

ਸਤਿਆਪਾਲ ਮਲਿਕ ਨੇ ਸਿੱਧੂ ਮੂਸੇਵਾਲਾ ਬਾਰੇ ਕਹਿ ਦਿੱਤੀਆਂ ਇਹ ਗੱਲਾਂ, !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ, ਅੱਜ ਦੀ ਇਸ ਵੀਡੀਓ ਵਿਚ ਸੁਣਿਆ ਜਾ ਸਕਦਾ ਹੈ ਕੇ

ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਕਿ ਜੋ ਸੱਤਿਆਪਾਲ ਮਲਿਕ ਹਨ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੋ ਇਹ ਕਿਸਾਨਾਂ ਦਾ ਅੰਦੋਲਨ ਸੀ ਉਨ੍ਹਾਂ ਦਾ ਇਹ ਧਰਨਾ ਖ਼-ਤਮ ਹੋਇਆ ਹੈ ਪਰ ਅੰਦੋਲਨ ਨਹੀਂ। ਉਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਮੈਂ ਸਿੱਧੂ ਮੂਸੇਵਾਲੇ ਨੂੰ ਬਹੁਤ ਜ਼ਿਆਦਾ ਨਹੀਂ ਜਾਣਦਾ ਸੀ।

ਪਰ ਪਾਕਿ-ਸਤਾਨ ਦੇ ਮੁੰਡਿਆਂ ਨੇ ਵੱਲੋਂ ਸਿੱਧੂ ਮੂਸੇਵਾਲੇ ਦੀ ਬਹੁਤ ਜਿਆਦਾ ਤਰੀਫ਼ ਕੀਤੀ ਜਾਂਦੀ ਸੀ ਕਿਉਂਕਿ ਸਿੱਧੂ ਮੁਸੇਵਾਲਾ ਪਿੰਡਾਂ ਦੀ ਗੱਲ ਕਰਦਾ ਸੀ ਉਨ੍ਹਾਂਵੱਲੋਂ ਕਿਹਾ ਗਿਆ ਹੈ ਕਿ ਮੈਂ ਸਿੱਧੂ ਮੂਸੇ ਵਾਲੇ ਦੀ ਮਾਤਾ ਦੇ ਲਈ ਸਾੜ੍ਹੀ ਵੀ ਲੈ ਕੇ ਆਇਆ ਸੀ ਉਨ੍ਹਾਂ ਨੇ ਕਿਹਾ ਕਿ ਕੋਈ ਸਮੱਸਿਆ ਕਰਕੇ ਮੈਂ ਉਹਨਾਂ ਦੇ ਪਰਿਵਾਰ ਨੂੰ ਨਹੀਂ ਲੈ ਸਕਿਆ ਪਰ ਮੈਂ ਜ਼ਰੂਰ ਹਿੰਮਤ ਕਰਾਂਗਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਦੀ। ਸਾਨੂੰ ਸਾਰਿਆਂ ਨੂੰ ਪਤਾ ਹੈ ਕੇ ਸਿੱਧੂ ਮੂਸੇ ਵਾਲੇ ਨੂੰ ਲੋਕ ਬਹੁਤ ਹੀ ਵੱਡੀ ਗਿਣਤੀ ਦੇ ਵਿੱਚ ਪਿਆਰ ਕਰਦੇ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸਿੱਧੂ ਮੂਸੇਵਾਲਾ ਦੀ ਸਮਾਧ ਤੇ ਭੈਣਾ ਦਾ ਰੋ-ਰੋ ਹੋਇਆ ਮੰਦਾ ਹਾਲ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.