Breaking News
Home / ਤਾਜ਼ਾ ਖ਼ਬਰਾਂ / ਸਿੱਧੂ ਨੇ ਰਾਜਨੀਤਿਕ ਛੱਡਣ ਦਾ ਕੀਤਾ ਵੱਡਾ ਐਲਾਨ !

ਸਿੱਧੂ ਨੇ ਰਾਜਨੀਤਿਕ ਛੱਡਣ ਦਾ ਕੀਤਾ ਵੱਡਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ। ਪੰਜਾਬ ਵਿੱਚ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੇ ਐਲਾਨ ਕਰਕੇ ਵੋਟਾਂ ਲੈਣ ਲਈ ਭਰਮਾਇਆ ਜਾ ਰਿਹਾ ਹੈ ਉਥੇ ਸਾਰੀ ਸਿਆਸੀਆਂ ਪਾਰਟੀਆਂ ਵੱਲੋਂ ਇੱਕਜੁੱਟ ਵਿੱਪ

ਪਾਰਟੀ ਦੇ ਕੀਤੇ ਜਾ ਰਹੇ ਕਾਰਜਾਂ ਉਪਰ ਵੀ ਕਈ ਤਰ੍ਹਾਂ ਦੇ ਤੰਜ ਕੱਸੇ ਜਾ ਰਹੇ ਹਨ। ਪਾਰਟੀਆਂ ਵਲੋਂ ਚੋਣ ਹਲਕਿਆਂ ਵਿਚ ਰੈਲੀਆਂ ਕਰਕੇ ਆਪਣੇ ਉਮੀਦਵਾਰਾਂ ਦੇ ਨਾਂ ਵੀ ਐਲਾਨ ਕੀਤੇ ਜਾ ਰਹੇ ਹਨ। ਜਿੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੌ ਦਿਨਾਂ ਵਿਚ ਸੌ ਹਲਕਿਆਂ ਦਾ ਦੌਰਾ ਕੀਤੇ ਜਾਣ ਦਾ ਐਲਾਨ ਕੀਤਾ ਤੇ ਉਥੇ ਆਮ ਆਦਮੀ ਪਾਰਟੀ ਵੱਲੋਂ ਆਖਿਆ ਗਿਆ ਕਿ ਉਨ੍ਹਾਂ ਵੱਲੋਂ ਆਪਣੀ ਬਹੁਸੰਮਤੀ ਦੇ ਕਿਆਰੇ ਦਾ ਐਲਾਨ ਵੀਹ ਦਿਨਾਂ ਦੇ ਅੰਦਰ ਕਰ ਦਿੱਤਾ ਜਾਵੇਗਾ।

ਪਰ ਕਾਂਗਰਸ ਪਾਰਟੀ ਵਿੱਚ ਚੱਲਿਆ ਆ ਰਿਹਾ। ਕਾਟੋ ਭਲੇ ਹੀ ਲਗਾਤਾਰ ਜਾਰੀ ਹੈ। ਜੇਕਰ ਇਹ ਕੰਮ ਹੋ ਗਿਆ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ। ਨਵਜੋਤ ਸਿੱਧੂ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਹੁਣ ਆਮ ਆਦਮੀ ਪਾਰਟੀ ਵੱਲੋਂ ਵੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਨਿਸ਼ਾਨਾ ਸਾਧਦੇ ਹੋਏ। ਸਿੱਧੂ ਵੱਲੋਂ ਆਖਿਆ ਗਿਆ ਕਿ ਉਹ ਮੇਰੇ ਨਾਲ ਬੈਠ ਕੇ ਵਿਚਾਰ ਚਰਚਾ ਕਰਨ ਉਨ੍ਹਾਂ ਵੱਲੋਂ ਜਿਥੇ ਇੰਜ ਵੱਲੋਂ ਬਹਿਸ ਕਰਨ ਦੀ ਚੁਣੌਤੀ ਦਿੱਤੀ ਅਤੇ ਉਥੇ ਇਹ ਵੀ ਆਖਿਆ ਕਿ ਅਗਰ ਇਸ ਬੈਂਚ ਨੇ ਹਾਰ ਜਾਂਦਾ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ। ਨਵਜੋਤ ਸਿੰਘ ਸਿੱਧੂ ਵੱਲੋਂ ਇਹ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਉਹ ਸ਼ਨੀਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.