Breaking News
Home / ਤਾਜ਼ਾ ਖ਼ਬਰਾਂ / ਅਧਾਰ ਕਾਰਡ ਵਾਲਿਆਂ ਲਈ ਹੋ ਗਿਆ ਵੱਡਾ ਐਲਾਨ !

ਅਧਾਰ ਕਾਰਡ ਵਾਲਿਆਂ ਲਈ ਹੋ ਗਿਆ ਵੱਡਾ ਐਲਾਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਲੋਕ ਸਭਾ ਵਿੱਚ ਭਾਰੀ ਹੰਗਾਮੇ ਦਰਮਿਆਨ ਚੋਣ ਕਾਨੂੰਨ ਬਿੱਲ ਦੋ ਹਜਾਰ ਇੱਕੀ ਪਾਸ ਹੋ ਗਿਆ। ਇਹ ਬਿੱਲ ਵੋਟਰ ਸੂਚੀ ਦੇ ਡੇਟਾ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦੀ ਇਜਾਜ਼ਤ ਦਿੰਦਾ ਹੈ।

ਇਸ ਦੇ ਨਾਲ ਹੀ ਲੋਕ ਪ੍ਰਤੀਨਿਧਤਾ ਐਕਟ ਉਨੀ ਸੌ ਇਕਵੰਜਾ ਵਿੱਚ ਪਤਨੀ ਨੂੰ ਪਤੀ ਪਤਨੀ ਸ਼ਬਦ ਨਾ ਬਦਲਣ ਦਾ ਪ੍ਰਸਤਾਵ ਵੀ ਸ਼ਾਮਲ ਕੀਤਾ ਗਿਆ ਹੈ। ਇਸ ਬਿਲ ਰਾਹੀਂ ਵੋਟਰ ਸੂਚੀ ਵਿਚ ਨਕਲ ਅਤੇ ਜਾਅਲੀ ਵੋਟਿੰਗ ਨੂੰ ਰੋਕਣ ਲਈ ਵੋਟਰ ਕਾਰਡ ਸੂਚੀ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਵਿਵਸਥਾ ਸ਼ੁਰੂ ਕੀਤੀ ਗਈ ਹੈ। ਚੋਣ ਕਾਨੂੰਨ ਸੋਧ ਬਿੱਲ ਦੋ ਹਜਾਰ ਇੱਕੀ ਦੇ ਤਹਿਤ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ ਪਛਾਣ ਸਥਾਪਤ ਕਰਨ ਦੇ ਉਦੇਸ਼ ਲਈ ਆਧਾਰ ਕਾਰਡ ਦੀ ਮੰਗ ਕਰ ਸਕਦਾ ਹੈ।

ਉਹ ਵਿਅਕਤੀ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨਾ ਚਾਹੁੰਦਾ ਤਾਂ ਉਹ ਅਜਿਹਾ ਕਰ ਸਕਦਾ ਪਰ ਇਹ ਲਾਜ਼ਮੀ ਨਹੀਂ ਹੋਵੇਗਾ। ਵੋਟਰ ਆਈਡੀ ਨੂੰ ਆਧਾਰ ਨਾਲ ਲਿੰਕ ਕਰਨ ਦੇ ਮਾਮਲੇ ਚ ਨਿੱਜਤਾ ਦੇ ਅਧਿਕਾਰ ਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਧਿਆਨ ਚ ਰੱਖਿਆ ਜਾਵੇਗਾ। ਸਾਲ ਦੋ ਹਜਾਰ ਪੰਦਰਾਂ ਚ ਹੀ ਕਮਿਸ਼ਨ ਵੋਟਰ ਨੇ ਐਡੀਸਨ ਨੂੰ ਆਧਾਰ ਨਾਲ ਲਿੰਕ ਕਰਨ ਲਈ ਕਿਹਾ ਗਿਆ ਸੀ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.