Home / ਤਾਜ਼ਾ ਖ਼ਬਰਾਂ / ਸਿੱਧੂ ਮੂਸੇਵਾਲਾ ਦੇ ਮਾਪਿਆ ਦੇ ਚੇਹਰੇ ਆਈ ਮੁਸਕਾਨ !

ਸਿੱਧੂ ਮੂਸੇਵਾਲਾ ਦੇ ਮਾਪਿਆ ਦੇ ਚੇਹਰੇ ਆਈ ਮੁਸਕਾਨ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ, ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ

ਜਾ ਸਕਦਾ ਹੈ ਕੇ ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜਸਟਿਨ ਟਰੂਡੋ ਦੇ ਵੱਲੋਂ। ਉਨ੍ਹਾਂ ਦੇ ਵਲੋਂ ਇਕ ਸੰਮੇਲਨ ਦੌਰਾਨ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਇੰਨਾ ਹੀ ਨਹੀਂ ਜਸਟਿਨ ਟਰੂਡੋ ਨੇ ਕਿਹਾ ਕਿ ਪੰਜਾਬੀਆਂ ਦਾ ਕੈਨੇਡਾ ਦੀ ਧਰਤੀ ਹਮੇਸ਼ਾ ਹੀ ਨਿੱਘਾ ਸਵਾਗਤ ਕਰਦੀ ਰਹੇਗੀ ਤੇ

ਕਰਦੀ ਰਹੀ ਸੀ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆ ਨੂੰ ਦੇਖ ਲੱਗਦਾ ਹੀ ਨਹੀਂ ਸਾਨੂੰ ਇੱਥੇ ਪਰਵਾਸੀ ਆਈ ਨੇ ਅੱਜ ਤੋਂ ਸੌ ਸਾਲ ਪਹਿਲਾਂ ਦੋਵੇਂ ਕੈਨੇਡਾ ਦੀ ਧਰਤੀ ਤੇ ਪੰਜਾਬੀਆਂ ਦਾ ਆਉਣਾ ਸ਼ੁਰੂ ਹੋਇਆ ਸੀ ਹੁਣ ਇਹ ਜਾਪਦਾ ਹੀ ਨਹੀਂ ਕਿ ਇਹ ਪਰਵਾਸੀ ਨੇ ਤੇ ਹੁਣ ਇਹ ਸਾਡੇ ਪੱਕੇ ਭਾਈਵਾਲ ਲੱਗਦੇ ਨੇ ਤੁਹਾਨੂੰ ਦੱਸ ਦਈਏ ਕਿ ਕੈਨੇਡਾ ਦੀ ਧਰਤੀ ਨੂੰ ਹੁਣ ਮਿੰਨੀ ਪੰਜਾਬ ਦੇ ਨਾਲ ਵੀ ਜਾਣਿਆ ਜਾਂਦਾ ਹੈ। ਬਹੁਤ ਵੱਡੀ ਗਿਣਤੀ ਦੇ ਵਿਚ ਪੰਜਾਬੀ ਕੈਨੇਡਾ ਜਾ ਰਹੇ ਹਨ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਸ਼ੈਰੀ ਮਾਨ ਨੇ ਪਰਮੀਸ਼ ਵਰਮਾ ਨੂੰ ਕੱ-ਢੀਆਂ ਗਾ-ਲ੍ਹਾਂ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published.

Recent Comments

No comments to show.