Home / ਤਾਜ਼ਾ ਖ਼ਬਰਾਂ / Moosewala ਇਨਸਾਫ਼ ਲਈ ਮੋਰਚਾ ਲੱਗਣ ਜਾ ਰਿਹੈ !

Moosewala ਇਨਸਾਫ਼ ਲਈ ਮੋਰਚਾ ਲੱਗਣ ਜਾ ਰਿਹੈ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਰੁਪਿੰਦਰ ਹਾਂਡਾ ਨੇ ਕਿਹਾ ਕਿ ਮੈਂ ਬਹੁਤ ਹੀ ਜ਼ਿਆਦਾ ਇਕੱਲਾਪਣ ਮਹਿਸੂਸ ਕੀਤਾ, ਜਿੱਥੇ ਵੀ ਬੈਠੀ ਸੀ ਉਸ ਥਾਂ ਤੇ ਮੈਂ ਸਿੱਧੂ ਮੂਸੇਵਾਲੇ ਨੂੰ ਸਾਡੇ ਨਾਲ ਬੈਠਿਆਂ ਮਹਿਸੂਸ ਕੀਤਾ। ਉਨ੍ਹਾਂ ਨੇ ਕਹਿ ਕੇ ਇਕੱਲਾ ਆਰ ਆਈ ਪੀ ਲਿਖਣ ਦੇ ਨਾਲ ਜਾਂ ਦਿਲ ਬਣਾਉਣ ਦੇ ਨਾਲ ਸਾਨੂੰ ਇਨਸਾਫ ਨਹੀਂ ਮਿਲਣਾ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਨੂੰ ਗਰਾਉਂਡ ਲੈਵਲ ਤੇ ਅਸੀਂ ਇਸ ਨੂੰ ਅੱਗੇ ਲੈ ਕੇ ਜਾਵਾਂਗੇ ਉਨ੍ਹਾਂ ਨੇ ਕਿਹਾ ਕਿ ਜੋ ਸਿੱਧੂ ਦੇ ਅਸਲੀ ਕਾਤ-ਲ ਹਨ ਉਹ ਪਿੱਛੇ ਬੈਠੇ ਹਨ

ਅਸੀਂ ਸਿੱਧੂ ਦੀ ਹਰ ਇਕ ਆਵਾਜ਼ ਉਠਾਵਾਂਗੇ। ਰੁਪਿੰਦਰ ਹਾਂਡਾ ਨੇ ਕਿਹਾ ਕਿ ਸਿੱਧੂ ਦੇ ਪਿਤਾ ਨੇ ਵੀ ਕਿਹਾ ਹੈ ਕਿ ਉਹ ਹੌਲੀ ਹੌਲੀ ਉਨ੍ਹਾਂ ਸਾਰਿਆਂ ਦੇ ਨਾਮ ਦੱਸਣਗੇ , ਉਹਨਾਂ ਨੂੰ ਸਾਰਿਆਂ ਦੇ ਨਾਮ ਪਤਾ ਹਨ । ਉਹਨਾਂ ਨੇ ਇਹ ਕੇ ਜਦੋ ਅਸੀਂ ਉਹਨਾਂ ਦੇ ਘਰ ਗਏ ਸੀ ਤ ਆਉਣਾ ਨੇ ਸਾਨੂੰ ਆਪਣੀ ਸਾਰੀ ਹਵੇਲੀ ਬਾਰੇ ਦੱਸਿਆ ਅਤੇ ਕਿਹਾ ਮੈ ਆਪਣੇ ਫੈਨਸ ਵਾਸਤੇ ਕਮਰੇ ਬਨਾਂਵਾਂਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਇਕੱਲੀ ਕੁੜੀ ਨੇ ਅੰਮ੍ਰਿਤਪਾਲ ਦੇ ਸਾਥੀ ਲਈ ਲਿਆ ਵੱਡਾ ਸਟੈਂਡ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ …

Leave a Reply

Your email address will not be published. Required fields are marked *

Recent Comments

No comments to show.