Breaking News
Home / ਤਾਜ਼ਾ ਖ਼ਬਰਾਂ / ਦਰਬਾਰ ਸਾਹਿਬ ਤੋਂ ਬਾਅਦ ਹੁਣ ਇਥੇ ਹੋਈ ਬੇਅ ਬਦੀ !

ਦਰਬਾਰ ਸਾਹਿਬ ਤੋਂ ਬਾਅਦ ਹੁਣ ਇਥੇ ਹੋਈ ਬੇਅ ਬਦੀ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਇਕ ਪਾਸੇ ਜਿੱਥੇ ਪੰਜਾਬ ਪੁਲੀਸ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਹਾਈ ਅਲਰਟ ਜਾਰੀ ਕੀਤਾ ਹੈ ਉਥੇ ਹੀ ਦੂਜੇ ਪਾਸੇ ਪੁਲਸ ਕਮਿਸ਼ਨਰ ਦਫਤਰ ਦੇ ਸਾਹਮਣੇ ਹਿੰਦੂ ਧਾਰਮਿਕ ਗ੍ਰੰਥਾਂ ਦੇ ਖੰਡੇ ਦੇ ਅੰਗ ਮਿਲੇ ਹਨ।

ਹਿੰਦੂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹਿੰਦੂ ਸੰਗਠਨ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਪਹੁੰਚੇ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਅਮਿਤ ਅਰੋੜਾ ਅਤੇ ਗੋਰਾ ਥਾਪਰ ਨੂੰ ਉਕਤ ਧਾਰਮਿਕ ਚੀਜ਼ਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਲੋਕਾਂ ਨੇ ਪੁਲੀਸ ਨੂੰ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਡੂੰਘੀ ਜਾਂਚ ਕਰਨ ਅਤੇ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਪਾਸੇ ਵੱਲ ਧਿਆਨ ਦੇਣਾ ਚਾਹੀਦਾ। ਸਾਨੂੰ ਸਾਰੇ ਨਹੀਂ ਪਤਾ ਕਿ ਹੁਣ ਤੱਕ ਬਹੁਤ ਸਾਰੀਆਂ ਬੇਅਬਦੀਆਂ ਹੋ ਚੁੱਕੀਆਂ ਨੇ।

ਪੁਲਿਸ ਇਸ ਮਾਮਲੇ ਵਿੱਚ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਕਰ ਰਹੀ ਹੈ। ਉਹ ਇਸ ਮਾਮਲੇ ਨੂੰ ਰਫਾ ਦਫਾ ਕਰਨਾ ਚਾਹੁੰਦੀ ਰਹਿੰਦੀ ਹੈ। ਪਿਛਲੇ ਦਿਨੀਂਜੋ ਦਰਬਾਰ ਸਾਹਿਬ ਵਿੱਚ ਘਟਨਾ ਵਾਪਰੀ ਹੈ।ਜਿਸ ਤੋਂ ਬਾਅਦ ਉਸ ਵਿਅਕਤੀ ਦਾ ਸਾਰੇ ਹੀ ਸੰਗਤਾਂ ਵਲੋਂ ਸੌਦਾ ਲਾਇਆ ਗਿਆ ਸੀ ਅਤੇ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਇਹ ਇਕ ਬਹੁਤ ਹੀ ਚੰਗਾ ਕੰਮ ਕੀਤਾ ਹੈ। ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਕਿਸੇ ਵੀ ਧਰਮ ਦੀ ਬੇਅਦਬੀ ਨਹੀਂ ਕਰਨੀ ਚਾਹੀਦੀ ਹੈ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.