Breaking News
Home / ਤਾਜ਼ਾ ਖ਼ਬਰਾਂ / ਹੁਣ ਮਿਲਿਆਂ ਕਰੇਗੀ 2500 ਰੁਪਏ ਬੁਢਾਪਾ ਪੈਨਸਨ , ਜਾਣੋ ਕਿਵੇਂ !

ਹੁਣ ਮਿਲਿਆਂ ਕਰੇਗੀ 2500 ਰੁਪਏ ਬੁਢਾਪਾ ਪੈਨਸਨ , ਜਾਣੋ ਕਿਵੇਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਸਰਕਾਰ ਵੱਲੋਂ ਦਿੱਤੇ ਗਏ ਸੀ ਸਕੀਮਾਂ ਦੇ ਬਾਰੇ ਪੜ੍ਹਦੇ ਹੀ ਰਹਿੰਦੇ ਹਾਂ ਤੇ ਹੁਣ ਇੱਕ ਬਹੁਤ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਾਣਕਾਰੀ ਦੇ ਮੁਤਾਬਕ ਹੁਣ ਬਜ਼ੁਰਗਾਂ ਨੂੰ ਪੱਚੀ ਪੱਚੀ

ਰੁਪਏ ਪੈਨਸ਼ਨ ਮਿਲਿਆ ਕਰੇਗੀ ਤਾਂ ਜੋ ਉਨ੍ਹਾਂ ਦਾ ਫ਼ਾਇਦਾ ਹੋ ਸਕੇ ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਅਗਲੇ ਸਾਲ ਦੋ ਹਜਾਰ ਬਾਈ ਦੇ ਵਿੱਚ ਵੋਟਾਂ ਹੋਣ ਜਾ ਰਹੀਆਂ ਹਨ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਇਹ ਵੱਡਾ ਐਲਾਨ ਕੀਤਾ ਹੈ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਜੇਕਰ ਸਾਡੀ ਸਰਕਾਰ ਪੰਜਾਬ ਵਿੱਚ ਬਣਦੀ ਹੈ ਤਾਂ ਅਸੀਂ ਉਨ੍ਹਾਂ ਮਹਿਲਾਵਾਂ ਨੂੰ ਬੁਢਾਪਾ ਪੈਨਸ਼ਨ ਦੇ ਨਾਲ ਹਜ਼ਾਰ ਰੁਪਿਆ ਵੀ ਦੇਵਾਂਗੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਾ ਆਵੇ।

ਉਨ੍ਹਾਂ ਨੇ ਕਿਹਾ ਕਿ ਅਸੀਂ ਪੰਦਰਾਂ ਸੋ ਬੁਢਾਪਾ ਪੈਨਸ਼ਨ ਦੇਵਾਂਗੇ ਅਤੇ 1000- 1000 ਉਨ੍ਹਾਂ ਨੂੰ ਅਲੱਗ ਦਿਆ ਕਰਾਂਗੇ ਸਾਨੂੰ ਸਾਰਿਆਂ ਨੂੰ ਪਤੈ ਕਿ ਜਦੋਂ ਵੀ ਵੋਟਾਂ ਹੁੰਦੀਆਂ ਨੇ ਤਾਂ ਸਰਕਾਰਾਂ ਵੱਡੇ ਵੱਡੇ ਐਲਾਨ ਕਰਦੀਆਂ ਰਹਿੰਦੀਆਂ ਹਨ। ਪਰ ਇਹ ਸਰਕਾਰ ਇੱਕ ਵਾਰ ਤਾਂ ਲੋਕਾਂ ਕੋਲੋਂ ਵੋਟ ਲੈ ਕੇ ਚਲੀਆਂ ਜਾਂਦੀਆਂ ਹਨ ਪਰ ਬਾਅਦ ਵਿਚ ਉਹ ਉਨ੍ਹਾਂ ਪਿੰਡਾਂ ਤੇ ਸ਼ਹਿਰਾਂ ਵਿੱਚ ਨਹੀਂ ਆਉਂਦੀਆਂ। ਇਸ ਲਈ ਸਾਨੂੰ ਸੋਚ ਸਮਝ ਕੇ ਹੀ ਵੋਟ ਪਾਉਣੀ ਚਾਹੀਦੀ ਹੈ। ਸਾਨੂੰ ਕਿਸੇ ਪਿੱਛੇ ਨਹੀਂ ਲੱਗਣਾ ਚਾਹੀਦਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.