Home / ਵਾਇਰਲ / ਅਮੀਰਾਂ ਦੀ ਕੁੜੀ ਸੀ ਤਾਂ ਕਰਕੇ..!

ਅਮੀਰਾਂ ਦੀ ਕੁੜੀ ਸੀ ਤਾਂ ਕਰਕੇ..!

ਇੱਕ ਬਹੁਤ ਅਮੀਰ ਮਾਂ ਬਾਪ ਦੀ ਇੱਕਲੌਤੀ ਕੁੜੀ ਸੀ ਜੋ ਕਿ ਸਾਧਾਰਣ ਸੂਰਤ ਹੋਣ ਦੀ ਕਾਰਨ ਉਹ ਆਪਣੇ ਆਪ ਨੂੰ ਸੌਹਣੀ ਦਰਸਾਉਣਾ ਚਾਹੁੰਦੀ ਸੀ ਤੇ ਅੱਜ ਉਸਨੇ ਸੌਹਣਾ ਦਿੱਸਣ ਲਈ ਪੂਰੀ ਵਾਹ ਲਾ ਦਿੱਤੀ। ਉਸਦੇ ਚਮਚਿਆਂ ਨੇ ਉਸਦੀ ਪੂਰੀ ਤਾਰੀਫ਼ ਕੀਤੀ ਕਿਸੇ ਕਿਸੇ ਨੇ ਤਾਂ ਉਸਦੀ ਤੁਲਣਾ ਅਰਸ਼ਾਂ ਦੀਆਂ ਪਰੀਆਂ ਨਾਲ ਵੀ ਕੀਤੀ।

ਅੰਤ ਉਸਨੇ ਸਭ ਪਾਸਿਆਂ ਤੋਂ ਤਾਰੀਫ ਹੁੰਦੀ ਵੇਖਕੇ ਆਪਣੇ ਆਪ ਨੂੰ ਸ਼ੀਸੇ ਵਿੱਚ ਵੇਖਣਾ ਚਾਹਿਆ ਪਰ ਸ਼ੀਸ਼ਾ ਆਪਣੀ ਆਦਤ ਅਨੁਸਾਰ ਅੱਜ ਵੀ ਸੱਚ ਵਿਖਾ ਰਿਹਾ ਸੀ। ਉਹ ਤਾਂ ਸਾਧਾਰਨ ਹੀ ਲੱਗ ਰਹੀ ਸੀ। ਫਿਰ ਗੁੱਸੇ ਵਿੱਚ ਆ ਕੇ ਉਸਨੇ ਸ਼ੀਸ਼ੇ ਨੂੰ ਕੰਧ ਨਾਲ ਮਾਰ ਦਿੱਤਾ। ਉਸਦੀ ਹੈਰਾਨੀ ਦੀ ਕੋਈ ਸੀਮਾ ਨਾ ਰਹੀ ਜਦ ਉਸਨੇ ਵੇਖਿਆ ਕਿ ਧਰਤੀ ਉੱਤੇ ਪਿਆ ਕੱਲਾ ਕੱਲਾ ਸ਼ੀਸ਼ੇ ਦਾ ਟੱਕੜਾ ਮੁਸਕਰਾ ਕੇ ਕਹਿ ਰਿਹਾ ਸੀ,”ਜੀ ਮੈਂ ਸੱਚ ਵਿਖਾਉਣ ਦਾ ਸਮਰੱਥ ਤਾ ਅਜੇ ਵੀ ਹਾਂ” ।

ਸੋ ਦੋਸਤੋ ਸਾਡੀ ਇਸ ਵੀਡੀਓ ਦਾ ਮਕਸਦ ਇਹੀ ਹੈ ਕਿ ਕਈ ਵਾਲਾ ਸੀ ਇੱਕ ਸੱਚ ਨੂੰ ਲੁਕਾਉਣ ਲਈ ਕਿੰਨੇ ਝੂਠਾ ਜਨਮ ਦਿੰਦੇ ਹਾਂ ਪਰ ਸੱਚ ਤਾਂ ਸੱਚ ਹੀ ਹੁੰਦਾ ਹੈ ਉਸ ਦਾ ਕੋਈ ਮੁੱਲ ਜਾਂ ਤੋਲ ਨਹੀਂ ਹੁੰਦਾ ਸੋ ਦੋਸਤੋ ਸੱਚ ਨੂੰ ਪ੍ਰਵਾਨ ਕਰਨਾ ਸੇਖੋਂ ਤਾਂ ਜੋ ਜ਼ਿੰਦਗੀ ਦੇ ਵਿੱਚ ਕਦੇ ਵੀ ਤੁਹਾਡੇ ਮਨ ਵਿੱਚ ਨਮੋਸ਼ੀ ਨਾ ਆਵੇ ਸੱਚ ਹੀ ਆਖ਼ਰ ਅਤੇ ਅੰਤ ਦੇ ਵਿੱਚ ਕੰਮ ਆਉਂਦਾ ਹੈ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ। ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *