Breaking News
Home / ਤਾਜ਼ਾ ਖ਼ਬਰਾਂ / ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ‘ਥਾਣਾ, ਜੇਲ੍ਹ ਦੱਸੋ ਅਸੀ ਆ ਜਾਵਾਂਗੇ’ !

ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ‘ਥਾਣਾ, ਜੇਲ੍ਹ ਦੱਸੋ ਅਸੀ ਆ ਜਾਵਾਂਗੇ’ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਅੱਜ ਦੀ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ ਤਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਉਨ੍ਹਾਂ ਨੇ ਕਿਹਾ ਕਿ ਸਾਡੇ ਪਰਿਵਾਰ ਦੇ ਉਥੇ ਵਿਰੋਧੀ ਪਾਰਟੀਆਂ ਨੇ ਝੂਠੇ ਮੁਕੱਦਮੇ ਕਰਵਾਏ ਹਨ।

ਉਨ੍ਹਾਂ ਨੇ ਕਿਹਾ ਕਿ ਨਾ ਹੀ ਅਸੀਂ ਕਿਸੇ ਤੋਂ ਡਰਨ ਵਾਲੇ ਨਹੀਂ ਹਾਂ ਅਤੇ ਨਾ ਹੀ ਕਿਸੇ ਤੋਂ ਡਰਾਂਗੇ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਜੇ ਉਹ ਕਹਿਣਗੇ ਕਿਸ ਥਾਣੇ ਵਿੱਚ ਜਾਣਾ ਹੈ ਤੇ ਉਸ ਨੂੰ ਜੇਲ੍ਹ ਦੱਸਣ ਅਸੀਂ ਉਸ ਜੇਲ ਵਿੱਚ ਹੀ ਚਲੇ ਜਾਵਾਂਗੇ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਸਾਰਾ ਕੁਝ ਇਕ ਸਾਜ਼ਿਸ਼ ਰਚੀ ਜਾ ਰਹੀ। ਸਾਨੂੰ ਇਹ ਵੋਟਾਂ ਵਿਚ ਹਰਾਉਣਾ ਚਾਹੁੰਦੇ ਹਨ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਜਦੋਂ ਵੀ ਵੋਟਾਂ ਹੁੰਦੀਆਂ ਹਨ ਤਾਂ ਇਕ ਵਿਰੋਧੀ ਪਾਰਟੀ ਇੱਕ ਦੂਜੇ ਤੇ ਝੂਠੇ ਇਲਜ਼ਾਮ ਲਗਾਉਂਦੀਆਂ ਰਹਿੰਦੀਆਂ ਹਨ।

ਜਿਸਦੇ ਨਾਲ ਮਾਹੌਲ ਖਰਾਬ ਹੋ ਜਾਂਦਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕਿ ਸਾਨੂੰ ਇਨ੍ਹਾਂ ਦੀਆਂ ਗੱਲਾਂ ਵਿੱਚ ਨਹੀਂ ਆਉਣਾ ਚਾਹੀਦਾ। ਸਾਨੂੰ ਆਪਣੇ ਹਿਸਾਬ ਦੇ ਨਾਲ ਵਧੀਆ ਪਾਰਟੀ ਨੂੰ ਹੀ ਵੋਟ ਪਾਉਣੀ ਚਾਹੀਦੀ ਤਾਂ ਜੋ ਲੋਕਾਂ ਦੇ ਕੰਮ ਕਰ ਸਕੇ। ਇਕ ਗੱਲ ਤਾ ਸਾਰਿਆਂ ਨੂੰ ਪਤਾ ਹੈ ਕਿ ਇਸ ਸਰਕਾਰਾਂ ਇੱਕ ਦੂਜੇ ਨਾਲ ਮਿਲੀਆਂ ਹੁੰਦੀਆਂ ਹਨ ਤੇ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ ਪਰ ਇਹ ਲੋਕਾਂ ਬਾਰੇ ਕੁਝ ਵੀ ਨਹੀਂ ਸੋਚਦੀਆਂ। ਬਾਕੀ ਰਹਿੰਦੀ ਜਾਣਕਰੀ ਵੀਡੀਓ ਵਿਚ ਦੇਖ ਸਕਦੇ ਹੋ।
https://www.youtube.com/watch?v=xCBq8qUHAlk
ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.