Breaking News
Home / ਤਾਜ਼ਾ ਖ਼ਬਰਾਂ / ਗਿੱਪੀ ਗਰੇਵਾਲ ਲਈ ਆਈ ਇਹ ਅੱਤ ਦੀ ਵੱਡੀ ਮਾੜੀ ਖ਼ਬਰ !

ਗਿੱਪੀ ਗਰੇਵਾਲ ਲਈ ਆਈ ਇਹ ਅੱਤ ਦੀ ਵੱਡੀ ਮਾੜੀ ਖ਼ਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਬਹੁਤ ਸਾਰੇ ਪੰਜਾਬੀ ਕਲਾਕਾਰਾਂ ਨੇ ਆਪਣੇ ਗੀਤਾਂ ਦੇ ਆਪਣੀ ਅਦਾਕਾਰੀ ਦੇ ਜ਼ਰੀਏ ਪੂਰੀ ਦੁਨੀਆਂ ਭਰ ਦੇ ਲੋਕਾਂ ਦੇ ਦਿਲਾਂ ਤੇ ਰਾਜ ਕੀਤਾ ਹੈ ਗੱਲ ਕੀਤੀ ਜਾਵੇ ਜੇਕਰ ਪੰਜਾਬੀ ਮਸ਼ਹੂਰ ਗਾਇਕ ਗਿੱਪੀ

ਗਰੇਵਾਲ ਦੀ ਤਾਂ ਗਿੱਪੀ ਗਰੇਵਾਲ ਨੇ ਦੇ ਵੱਲੋਂ ਜਿਥੇ ਆਪਣੇ ਗੀਤਾਂ ਦੇ ਜ਼ਰੀਏ ਪੂਰੀ ਦੁਨੀਆਂ ਦੇ ਵਿਚ ਧੁੰਮਾਂ ਪਾਈਆਂ ਗਈਆਂ ਹਨ। ਜਿਨ੍ਹਾਂ ਨੇ ਅੰਗਰੇਜ਼ੀ ਬੀਟ ਨੇ ਪੂਰੀ ਦੁਨੀਆਂ ਨੂੰ ਨਚਾਇਆ ਸੀ। ਉਥੇ ਉਨ੍ਹਾਂ ਆਪਣੀ ਅਦਾਕਾਰੀ ਦੇ ਜ਼ਰੀਏ ਪੂਰੀ ਦੁਨੀਆਂ ਦੇ ਲੋਕਾਂ ਦੇ ਦਿਲਾਂ ਵਿੱਚ ਵੱਖਰੀ ਪਹਿਚਾਣ ਬਣਾਈ ਹੈ ਅਤੇ ਇਸੇ ਦੇ ਚੱਲਦੇ ਪ੍ਰਸਿੱਧ ਗਾਇਕ ਗਿੱਪੀ ਗਰੇਵਾਲ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ .ਹੈ ਦਰਅਸਲ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਵੱਲੋਂ ਆਪਣੇ ਇੰਸਟਾਗ੍ਰਾਮ

ਪੇਜ ਤੇ ਲਾਈਵ ਆ ਕੇ ਆਪਣੇ ਫੈਨਸ ਦੇ ਨਾਲ ਇਕ ਬੇਹੱਦ ਹੀ ਮਾੜੀ ਖ਼ਬਰ ਸਾਂਝੀ ਕੀਤੀ ਹੈ। ਉਨ੍ਹਾਂ ਦਾ ਅਧਿਕਾਰਤ ਹੰਬਲ ਮਿਊਜ਼ਿਕ ਆਫਸ਼ੀਅਲ ਦਾ ਅਕਾਉਂਟ ਹੈਕਰਾ ਦੇ ਵੱਲੋਂ ਹੈਕ ਕਰ ਲਿਆ ਗਿਆ ਹੈ ਜਿਸਦੇ ਚਲਦੇ ਉਹ ਕਾਫੀ ਪ੍ਰੇਸ਼ਾਨ ਹਨ। ਜਿਸ ਦੇ ਨਾਲ ਉਹ ਹੁਣ ਬਹੁਤ ਹੀ ਜ਼ਿਆਦਾ ਉਨ੍ਹਾਂ ਲੋਕਾਂ ਤੋਂ ਦੁਖੀ ਹਨ ਜਿਨ੍ਹਾਂ ਨੇ ਉਨ੍ਹਾਂ ਦਾ ਯੂ ਟਿਊਬ ਚੈਨਲ ਹੇਕ ਕੀਤਾ ਹੈ।ਸਾਨੂੰ ਸਾਰਿਆਂ ਨੂੰ ਚਾਹੀਦਾ ਹੈ ਕੇ ਇਸ ਤਰ੍ਹਾਂ ਦਾ ਕੋਈ ਗਲਤ ਕੰਮ ਨਹੀਂ ਕਰਨਾ ਚਾਹੀਦਾ ਇਸ ਦੇ ਨਾਲ ਦੂਜਿਆਂ ਨੂੰ ਦੁੱਖ ਹੋਵੇ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.