Home / ਤਾਜ਼ਾ ਖ਼ਬਰਾਂ / ਕਿਸਾਨ ਅੰਦੋਲਨ ਦੀ ਲੀਕ ਵੀਡੀਓ ਦੇਖ ਹਿਲ ਗਿਆ ਪੂਰਾ ਪੰਜਾਬ !

ਕਿਸਾਨ ਅੰਦੋਲਨ ਦੀ ਲੀਕ ਵੀਡੀਓ ਦੇਖ ਹਿਲ ਗਿਆ ਪੂਰਾ ਪੰਜਾਬ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਵਾਹਿਗੁਰੂ ਪ੍ਰਮਾਤਮਾ ਦੀ ਮਿਹਰ ਸਦਕਾ ਇਕ ਸਾਲ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਫ਼ਤਹਿ ਪ੍ਰਾਪਤ ਹੋਈ ਹੈ ਪਾਣੀ ਦੀਆਂ ਬੁਛਾੜਾਂ ਤੋਂ ਲੈ ਕੇ ਤਕਰੀਬਨ ਸੱਤ ਸੌ ਤੋਂ ਵੱਧ ਕਿਸਾਨਾਂ ਦੀ ਸ਼ਹੀਦੀ ਤੋਂ ਬਾਅਦ

ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਜਨਮ ਦਿਹਾੜੇ ਤੇ ਮੋਦੀ ਸਰਕਾਰ ਨੇ ਕਿਸਾਨਾਂ ਅੱਗੇ ਹਾਰ ਮੰਨ ਹੀ ਲਈ। ਪਰ ਜੋ ਜਜ਼ਬਾ ਅਤੇ ਸਹਿਣਸ਼ੀਲਤਾ ਕਿਸਾਨ ਭਰਾਵਾਂ ਨੇ ਪੁਲਿਸ ਸੰਘਰਸ਼ ਦੌਰਾਨ ਦਿਖਾਇਆ ਹੈ। ਉਹ ਲਾਸਾਨੀ ਹੈ। ਉਥੇ ਹੀ ਪ੍ਰਮਾਤਮਾ ਵਾਹਿਗੁਰੂ ਨੇ ਵੀ ਪੁਲੀਸ ਸੰਘਰਸ਼ ਦੌਰਾਨ ਕਿਸਾਨ ਭਰਾਵਾਂ ਦੇ ਉੱਪਰ ਮਿਹਰ ਭਰਿਆ ਹੱਥ ਰੱਖਿਆ ਹੋਇਆ ਸੀ। ਕਿਸਾਨੀ ਸੰਘਰਸ਼ ਦੌਰਾਨ ਹੀ ਸਾਡੀ ਮੁਲਾਕਾਤ ਮੋਗਾ ਸ਼ਹਿਰ ਦੇ ਵਾਸੀ ਸਰਦਾਰ ਜੋਗਿੰਦਰ ਸਿੰਘ ਜੀ ਨਾਲ ਹੋਈ। ਜੋ ਕੇ ਪੇਸ਼ੇ ਤੋਂ ਕਿਸਾਨ ਹੀ ਹਨ।

ਪਰ ਸਰਕਾਰ ਦੀਆਂ ਗਲਤੀਆਂ ਕਾਰਨ ਉਹ ਬਾਹਰ ਦੁਬਈ ਵਿਚ ਜਾ ਕੇ ਕੰਮ ਕੀਤਾ ਕਰਨ ਲਈ ਮਜਬੂਰ ਹੋ ਗਏ ਸਰਦਾਰ ਜੋਗਿੰਦਰ ਸਿੰਘ ਪਿਛਲੇ ਵੀਹ ਸਾਲਾਂ ਤੋਂ ਦੁਬਈ ਵਿੱਚ ਕੰਮ ਕਰ ਰਹੇ ਹਨ ਅਤੇ ਆਪਣੀ ਮਿਹਨਤ ਕਰ ਕੇ ਅੱਜ ਉਹ ਦੁਬਈ ਦੀ ਕੰਸਟਰੱਕਸ਼ਨ ਕੰਪਨੀ ਵਿੱਚ ਸੁਪਰਵਾਈਜ਼ਰ ਦੀ ਪੋਸਟ ਤੇ ਹਨ। ਜਦੋਂ ਕਿਸਾਨੀ ਸੰਘਰਸ਼ ਦੀ ਸ਼ੁਰੂਆਤ ਹੋਈ ਤਾਂ ਜੋਗਿੰਦਰ ਸਿੰਘ ਕੁਝ ਸਮੇਂ ਤਾਂ ਛੁੱਟੀ ਦਾ ਇੰਤਜ਼ਾਰ ਕਰਦੇ ਰਹੇ ਕਿ ਕਦੋਂ ਉਨ੍ਹਾਂ ਨੂੰ ਛੁੱਟੀ ਮਿਲੇ ਅਤੇ ਉਹ ਆਪਣੇ ਕਿਸਾਨ ਭਰਾਵਾਂ ਨਾਲ ਮੋਢੇ ਨਾਲ ਮੋਢਾ ਜੋਡ਼ ਕੇ ਇਸ ਸੰਘਰਸ਼ ਦਾ ਹਿੱਸਾ ਬਣਨ। ਪਰ ਜਦੋਂ ਉਨ੍ਹਾਂ ਨੂੰ ਅਜਿਹੀ ਕੋਈ ਗੁੰਜਾਇਸ਼ ਨਹੀਂ ਦਿਖੀ ਤਾਂ ਉਹ ਆਪਣੀ ਪੋਸਟ ਤੋਂ ਅਸਤੀਫਾ ਦੇ ਕੇ ਭਾਰਤ ਵਾਪਸ ਮੁੜ ਪਏ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਮੁੰਡੇ ਦੀ ਮਾਂ ਨੇ ਮੁੰਡੇ ਦੀ ਸਹੇਲੀ ਨੂੰ ਲਾ ਲਿਆ ਫੋਨ ਕੱਢੀਆਂ ਗੰਦੀਆਂ ਗਾ-ਲ੍ਹਾ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.