Breaking News
Home / ਤਾਜ਼ਾ ਖ਼ਬਰਾਂ / ਆਹ ਦੇਖੋ ਅੰਮ੍ਰਿਤਸਰ ਕੋਰਟ ਦੇ ਹਾਲਾਤ, ਬਿਨਾਂ ਕਿਸੇ ਚੈਕਿੰਗ ਤੋਂ ਗੱਡੀਆਂ ਜਾਂਦੀਆਂ ਅੰਦਰ !

ਆਹ ਦੇਖੋ ਅੰਮ੍ਰਿਤਸਰ ਕੋਰਟ ਦੇ ਹਾਲਾਤ, ਬਿਨਾਂ ਕਿਸੇ ਚੈਕਿੰਗ ਤੋਂ ਗੱਡੀਆਂ ਜਾਂਦੀਆਂ ਅੰਦਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਬੀਤੇ ਦਿਨੀਂ ਲੁਧਿਆਣਾ ਦੇ ਅਦਾਲਤੀ ਕੰਪਲੈਕਸ ਚ ਵੱਡਾ ਧ ਮਾਕਾ ਹੋਇਆ ਜਿਸ ਚ ਦੋ ਵਿਅਕਤੀ ਦੀ ਮੌ ਤ ਹੋਈ ਤੇ ਕਰੀਬ ਛੇ ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਧਮਾਕੇ ਤੋਂ ਬਾਅਦ ਪੰਜਾਬ ਭਰ ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ।

ਪਰ ਹੁਣ ਅੰਮ੍ਰਿਤਸਰ ਦੀ ਕੋਰਟ ਕੰਪਲੈਕਸ ਦੇ ਹਾਲਾਤ ਅਜੇ ਵੀ ਜਿਉਂ ਦੀ ਤਿਉਂ ਹੀ ਸਾਰਾ ਕੁਝ ਅੰਦਰ ਆ ਰਿਹਾ ਹੈ। ਜੀ ਹਾਂ ਕੁਝ ਵਕੀਲਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਦੀ ਜੁਡੀਸ਼ੀਅਲ ਕੰਪਲੈਕਸ ਦੇ ਅੰਦਰ ਜਾਣ ਵਾਲੇ ਲੋਕਾਂ ਦੀ ਪੁਲੀਸ ਵੱਲੋਂ ਕੋਈ ਚੈਕਿੰਗ ਨਹੀਂ ਕੀਤੀ ਜਾ ਰਹੀ ਹੈ। ਲੋਕ ਆਪਣੀਆਂ ਗੱਡੀਆਂ ਬਿਨਾਂ ਕਿਸੇ ਚੈਕਿੰਗ ਤੋਂ ਅੰਦਰ ਲੈਕੇ ਆ ਰਹੇ ਹਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੇ ਲਾਪਰਵਾਹੀ ਵਰਤਣ ਦੇ ਇਲਜ਼ਾਮ ਲਗਾਏ ਹਨ। ਪੁਲਿਸ ਵਾਲਿਆਂ ਨੂੰ ਚਾਹੀਦਾ ਹੈ

ਕਿ ਉਹ ਕੋਈ ਵੀ ਗੱਡੀ ਅੰਦਰ ਜਾਂਦੀ ਹੈ ਤਾਂ ਉਹ ਉਸ ਦੀ ਚੈਕਿੰਗ ਕਰਨ ਤਾਂ ਜੋ ਕੋਈ ਦੁਬਾਰਾ ਇਸ ਤਰ੍ਹਾਂ ਦਾ ਕੋਈ ਵੱਡਾ ਹਾਦਸਾ ਵਾਪਰਨਾ ਜਾਵੇ। ਪਰ ਜੋ ਲੁਧਿਆਣਾ ਵਿੱਚ ਬੰਬ ਹਾਸਦਾ ਵਾਪਰਿਆ ਉਸ ਬੰਦੇ ਦੀ ਜਾਣਕਾਰੀ ਪੁਲੀਸ ਨੂੰ ਮਿਲ ਗਈ ਹੈ ਅਤੇ ਉਸ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਵਾਲਿਆਂ ਨੂੰ ਚਾਹੀਦਾ ਹੈ ਕਿ ਉਹ ਚੈਕਿੰਗ ਕਰਨ ਤਾਂ ਜੋ ਅਜਿਹਾ ਹਾਦਸਾ ਕਿਤੇ ਵੀ ਕਿਸੇ ਵੀ ਥਾਂ ਤੇ ਵਾਪਰ ਨਾ ਸਕੇ। ਉਹਨਾਂ ਨੂੰ ਨਿਗਰਾਨੀ ਰੱਖਣੀ ਚਾਹੀਦੀ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.