Breaking News
Home / ਤਾਜ਼ਾ ਖ਼ਬਰਾਂ / ਦਰਬਾਰ ਸਾਹਿਬ ਤੋਂ ਆਈ ਹੁਣੇ ਹੁਣੇ ਵੱਡੀ ਖਬਰ !

ਦਰਬਾਰ ਸਾਹਿਬ ਤੋਂ ਆਈ ਹੁਣੇ ਹੁਣੇ ਵੱਡੀ ਖਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ।ਸਾਨੂੰ ਸਾਰਿਆਂ ਨੂੰ ਸ੍ਰੀ ਦਰਬਾਰ ਸਾਹਿਬ ਉੱਤੇ ਵਿੱਚ ਹੋਣ ਵਾਲੀ ਘਟਨਾ ਦੇ ਬਾਰੇ ਵਿਚ ਤਾਂ ਪਤਾ ਹੀ ਹੈ ਜੋ ਕਿ ਬਹੁਤ ਹੀ ਜ਼ਿਆਦਾ ਗਲਤ ਗੱਲ ਹੈ। ਇਸ ਤੋਂ ਬਾਅਦ ਸਾਨੂੰ ਸਾਰਿਆਂ ਨੂੰ ਇਹ ਵੀ

ਪਤਾ ਹੋਵੇਗਾ ਕਿ ਜਿਸਦੇ ਵੱਲੋਂ ਬੇਅਦਬੀ ਕੀਤੀ ਗਈ ਸੀ ਉਸ ਦੀ ਭੈਣ ਦਾ ਫੋਨ ਪੁਲੀਸ ਨੂੰ ਆਇਆ ਸੀ ਅਤੇ ਉਸ ਨੇ ਕਿਹਾ ਸੀ ਕਿ ਜਿਸ ਨੇ ਵੀ ਬੇਅਦਬੀ ਕੀਤੀ ਹੈ ਉਹ ਉਸ ਦਾ ਭਰਾ ਸੀ। ਉਸ ਨੇ ਸਿੱਧਾ ਅੰਮ੍ਰਿਤਸਰ ਪੁਲੀਸ ਨਾਲ ਸੰਪਰਕ ਕੀਤਾ ਸੀ। ਜਦੋਂ ਪੁਲੀਸ ਨੇ ਔਰਤ ਆਰੋਪੀ ਦੀ ਸਾਫ ਫ਼ੋਟੋ ਭੇਜੀ ਤਾ ਇਸ ਤੋਂ ਇਨਕਾਰ ਕਰ ਦਿੱਤਾ। ਹਾਲਾਂਕਿ ਕਪੂਰਥਲਾ ਮਾਮਲੇ ਚ ਪੁਲਿਸ ਉਸ ਦੇ ਦਾਅਵੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਔਰਤ ਨੇ ਫਿਰ ਤੋਂ ਦੱਸਿਆ ਕਿ ਉਹ ਪਟਨਾ ਦੀ ਰਹਿਣ ਵਾਲੀ ਹੈ।

ਰਿਤਿਕ ਮੇਰਾ ਭਰਾ ਹੈ ਪੰਜਾਬ ਪੁਲੀਸ ਨੂੰ ਭੇਜੇ ਦੱਸਦਿਆਂ ਗਸ਼ਤ ਫੋਟੋ ਕਪੂਰਥਲਾ ਚ ਨਿਸ਼ਾਨ ਸਾਹਿਬ ਦੀ ਬੇਅਦਬੀ ਦੇ ਸ਼ੱਕ ਚ ਮਾ ਰੇ ਗਏ ਨੌਜਵਾਨ ਦੀ ਪਛਾਣ ਹੋਣ ਦਾ ਦਾਅਵਾ ਕੀਤਾ ਗਿਆ ਹੈ। ਬਿਹਾਰ ਦੇ ਪਟਨਾ ਦੀ ਰਹਿਣ ਵਾਲੀ ਇਕ ਔਰਤ ਦਾ ਕਹਿਣਾ ਹੈ ਕਿ ਮ੍ਰਿਤਕ ਉਸਦਾ ਭਰਾ ਅੰਕਿਤ ਸੀ। ਉਸ ਨੇ ਪੰਜਾਬ ਪੁਲੀਸ ਨੂੰ ਕੁਝ ਦਸਤਾਵੇਜ਼ ਵੀ ਭੇਜੇ ਹਨ। ਔਰਤ ਨੇ ਕਿਹਾ ਕਿ ਭਰਾ ਨਾਲ ਉਸ ਦਾ ਸੰਪਰਕ ਨਹੀਂ ਹੋ ਰਿਹਾ ਹੈ। ਪੁਲਸ ਨੇ ਔਰਤ ਨੂੰ ਮਾ ਰੇ ਗਏ ਆਰੋਪੀ ਦੀਆਂ ਤਸਵੀਰਾਂ ਭੇਜੀਆਂ ਹਨ। ਇਸ ਤੋਂ ਬਾਅਦ ਔਰਤ ਤੋਂ ਦਸਤਾਵੇਜ਼ ਵੀ ਮੰਗਵਾਏ ਗਏ ਦੋਵਾਂ ਦੀ ਸ਼ਕਲ ਮਿਲਾਏ ਗਏ। ਬਾਕੀ ਰਹਿੰਦੀ ਜਾਣਕਰੀ ਇਵਡਿਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.