Home / ਤਾਜ਼ਾ ਖ਼ਬਰਾਂ / ਮੂਸੇਵਾਲਾ ਦੀ ਸਮਾਧ ਤੇ ਬੱਚੇ ਨੇ ਗਾਇਆ ਰੁਵਾ ਦੇਣ ਵਾਲਾ ਗੀਤ !

ਮੂਸੇਵਾਲਾ ਦੀ ਸਮਾਧ ਤੇ ਬੱਚੇ ਨੇ ਗਾਇਆ ਰੁਵਾ ਦੇਣ ਵਾਲਾ ਗੀਤ !

ਅ ਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ,

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਕਿ ਸਿੱਧੂ ਮੂਸੇਵਾਲਾ ਇਸ ਦੁਨੀਆ ਦੇ ਵਿੱਚ ਨਹੀਂ ਰਿਹਾ ਹੈ ਜਿਸ ਦੇ ਚਲੇ ਜਾਣ ਤੋਂ ਬਾਅਦ ਇਕ ਬਹੁਤ ਹੀ ਵੱਡਾ ਘਾਟਾ ਪੈ ਗਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਲੋਕ

ਬਹੁਤ ਵੱਡੀ ਗਿਣਤੀ ਦੇ ਵਿਚ ਸਿੱਧੂ ਮੂਸੇਵਾਲੇ ਦੇ ਪਿੰਡ ਵਿੱਚ ਆਉਂਦੇ ਹਨ ਅਤੇ ਹੁਣ ਇੱਕ ਛੋਟੇ ਜਿਹੇ ਬੱਚੇ ਦੀ ਵੀਡੀਓ ਸਾਹਮਣੇ ਆ ਰਹੀ ਹੈ ਜਿਸ ਦੇ ਵਿੱਚੋਂ ਸਿੱਧੂ ਮੂਸੇਵਾਲੇ ਦਾ ਗਾਣਾ ਗਾ ਰਿਹਾ ਇਸ ਤੋਂ ਲੱਗਦਾ ਹੈ ਕਿ ਲੋਕ ਸਿੱਧੂ ਮੂਸੇਵਾਲੇ ਨੂੰ ਅਜੇ ਵੀ ਪਿਆਰ ਕਰ ਰਹੇ ਹਨ।

ਉਸ ਛੋਟੇ ਜਿਹੀ ਬੱਚੇ ਤੋਂ ਸਿੱਧੂ ਮੂਸੇਵਾਲੇ ਦਾ ਗਾਣਾ ਦੋ ਸੌ ਪਚੱਨਵੇ ਗਾਇਆ ਗਿਆ ਹੈ। ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਸਿੱਧੂ ਦੇ ਮਾਤਾ ਪਿਤਾ ਨੂੰ ਮਿਲਣ ਲਈ ਆਉਂਦੇ ਹਨ ਅਤੇ ਸਿੱਧੂ ਦੀ ਸਮਾਧ ਤੇ ਵੀ ਆਉਂਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

15 ਸਾਲ ਦਾ ਜਵਾਕ ਦੇਖਲ਼ੋ ਸਕੂਲ ਟਾਇਮ ਕੀ ਕਰੀ ਜਾਂਦੇ !

ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਅ ਸੀਂ ਹਰ ਰੋਜ਼ …

Leave a Reply

Your email address will not be published.

Recent Comments

No comments to show.