Breaking News
Home / ਤਾਜ਼ਾ ਖ਼ਬਰਾਂ / ਦਰਬਾਰ ਸਾਹਿਬ ਤੋਂ ਆਈ ਇਹ ਵੱਡੀ ਖ਼ਬਰ !

ਦਰਬਾਰ ਸਾਹਿਬ ਤੋਂ ਆਈ ਇਹ ਵੱਡੀ ਖ਼ਬਰ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਇਕ ਪਾਸੇ ਪੰਜਾਬ ਦੇ ਵਿੱਚ ਆਉਣ ਵਾਲੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਫੀ ਖਲਬਲੀ ਮਚੀ ਹੋਈ ਹੈ ਹਰ ਇਕ ਸਿਆਸੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਕਾਫੀ ਸਰਗਰਮ ਨਜ਼ਰ ਆ ਰਹੀ ਹੈ।

ਸਿਆਸੀ ਲੀਡਰ ਇੱਕ ਦੂਜੇ ਨੂੰ ਘੇਰਨ ਦੀ ਕੋਸ਼ਿਸ਼ ਦੇ ਵਿੱਚ ਲੱਗੇ ਹੋਏ ਹਨ। ਇੱਕ ਦੂਜੇ ਤੇ ਸ਼ਬਦੀ ਵਾਰ ਕਰਦੇ ਹੋਏ ਸਿਆਸੀ ਨਜ਼ਰ ਆ ਰਹੇ ਹਨ। ਪਰ ਦੂਜੇ ਪਾਸੇ ਲਗਾਤਾਰ ਲਗਾਤਾਰ ਬੇਅਦਬੀ ਨਾਲ ਸਬੰਧਿਤ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਅਤੇ ਲੋਕਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਤੇ ਕਈ ਸਿਆਸੀ ਪਾਰਟੀਆਂ ਬੇਅਦਬੀ ਦੇ ਮੁੱਦੇ ਤੇ ਸਿਆਸਤ ਖੇਡਦੀਆਂ ਨਜ਼ਰ ਆ ਰਹੀਆਂ ਹਨ। ਤੇ ਉਹਦੀ ਬੀਤੇ ਕੁੱਝ ਦਿਨ ਪਹਿਲਾਂ ਹੀ ਦਰਬਾਰ ਸਾਹਿਬ ਵਾਪਰੀ ਬੇਅਦਬੀ ਦੀ ਘਟਨਾ ਦੇ ਚਲਦੇ ਸਿੱਖ ਸੰਗਤਾਂ ਵਿਚ ਕਾਫੀ ਰੋਸ ਟਪਾਇਆ ਜਾ ਰਿਹਾ ਹੈ

ਹਰ ਕਿਸੇ ਦੇ ਵੱਲੋਂ ਇਸ ਮਾਮਲੇ ਸਬੰਧੀ ਬਰੀਕੀ ਨਾਲ ਜਾਂਚ ਪੜਤਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲ ਬੇਅਦਬੀ ਕਰਨ ਵਾਲੇ ਵਿਅਕਤੀ ਸਬੰਧੀ ਇਕ ਵੱਡੀ ਜਾਣਕਾਰੀ ਦੇ ਦਿੱਤੀ ਹੈ ਦਰਅਸਲ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਬੇਅਦਬੀ ਕਰਵਾਈ ਨੌਜਵਾਨ ਸਣੇ ਜੋਗੀ ਜਾਣਕਾਰੀ ਦੇਵੇਗਾ ਉਸ ਨੂੰ ਇਨਾਮ ਦਿੱਤਾ ਜਾਵੇਗਾ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.