Home / ਤਾਜਾ ਖਬਰਾ / ਹੁਣੇ ਹੁਣੇ ਕੈਪਟਨ ਨੇ ਕੀਤਾ ਇਹ ਐਲਾਨ !

ਹੁਣੇ ਹੁਣੇ ਕੈਪਟਨ ਨੇ ਕੀਤਾ ਇਹ ਐਲਾਨ !

ਪੂਰੇ ਦੇਸ ਦੇ ਵਿਚ ਕਰੋਨਾ ਦੇ ਵਾਧੇ ਦੇ ਨਾਲ ਸਰਕਾਰ ਦੀ ਚਿੰਤਾ ਵੱਧ ਰਹੀ ਹੈ। ਜਿੱਥੇ ਕਰੋਨਾ ਦੀ ਅਗਲੀ ਲਹਿਰ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕਰ ਰਹੀ ਹੈ, ਉੱਥੇ ਹੀ ਭਾਰਤ ਦੇ ਵਿੱਚ ਵੀ ਕਰੋਨਾ ਦੇ ਕੇਸਾਂ ਦੇ ਵਿਚ ਵੀ ਤੇਜੀ ਦੇ ਨਾਲ ਵਾਧਾ ਹੋ ਰਿਹਾ ਹੈ । ਭਾਰਤ ‘ਚ ਇਸ ਸਮੇਂ ਸਥਿਤੀ ਬਹੁਤ ਹੀ ਚਿੰਤਾਜਨਕ ਬਣੀ ਹੋਈ ਹੈ, ਜਿਥੇ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾ-ਰਾਸ਼ਟਰ ਹੈ। ਜਿੱਥੇ ਮੁੰਬਈ ‘ਚ ਬਹੁਤ ਸਾਰੇ ਫ਼ਿਲਮੀ ਅਦਾਕਾਰ ਵੀ ਇਸ ਕਰੋਨਾ ਦੀ ਚਪੇਟ ਦੇ ਵਿਚ ਆ ਚੁੱਕੇ ਹਨ। ਕੇਂਦਰ ਸਰਕਾਰ ਦੇ ਵੱਲੋਂ ਸੂਬਾ ਸਰਕਾਰਾਂ ਨੂੰ ਆਪਣੇ ਹਾਲਾਤਾਂ ਦੇ ਅਨੁਸਾਰ ਤਾਲਾ-ਬੰਦੀ ਕਰਨ ਤੇ ਸਖਤੀ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਕਰੋਨਾ ਦੇ ਨਾਲ ਖਰਾਬ ਹੋ ਰਹੇ ਹਲਾਤਾਂ ਨੂੰ ਦੇਖ ਦੇ ਹੋਏ ਸਰਕਾਰ ਨੇ ਪੰਜਾਬ ਦੇ ਵਿਚ ਇੱਥੇ ਇਹ ਵੱਡਾ ਐ ਲਾ ਨ ਕਰ ਦਿੱਤਾ ਹੈ।

ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦੇ ਵਿੱਚ ਜ਼ਿਲਾ ਮੈਜਿਸਟ੍ਰੇਟ ਦੇ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਕਰੋਨਾ ਦੇ ਨਾਲ ਮਰੀਜ਼ਾਂ ਨੂੰ ਪੇਸ਼ ਹੋਣ ਵਾਲੀਆਂ ਸਿਹਤ ਸਹੂਲਤਾਂ ਨੂੰ ਮੱਦੇ-ਨਜ਼ਰ ਰੱਖਦੇ ਹੋਏ ਲੁਧਿਆਣਾ ਦੇ ਜ਼ਿਲ੍ਹਾ ਮਜਿਸਟ੍ਰੇਟ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਵੱਲੋਂ ਮੁਨਾਫ਼ਾ-ਖੋਰੀ ਨੂੰ ਰੋਕਣ ਦੇ ਲਈ ਕਈ ਸ-ਖ-ਤ ਕਦਮ ਚੁੱਕੇ ਗਏ ਹਨ। ਜਿੱਥੇ ਕਰੋਨਾ ਮਰੀਜ਼ਾਂ ਨੂੰ ਲਿਜਾਣ ਦੇ ਵਿਚ ਐਬੂਲੈਸ ਦੇ ਕਿਰਾਏ ‘ਚ ਕਿਲੋ-ਮੀਟਰ ਦੇ ਹਿਸਾਬ ਦੇ ਨਾਲ ਕਰਾਇਆ ਤੈਅ ਕਰ ਦਿੱਤਾ ਗਿਆ ਹੈ। ਜਿਸ ਦੇ ਨਾਲ ਮਰੀਜਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਹੋ ਜਾਵੇਗਾ ।

ਕਿਉਂਕਿ ਬਹੁਤ ਸਾਰੇ ਮਰੀਜ਼ਾਂ ਨੂੰ ਹਸਪਤਾਲਾਂ ‘ਚ ਪਹੁੰਚਾਉਣ ਦੇ ਲਈ ਐਂਬੂਲੈਂਸ ਦੇ ਮਾਲਕਾਂ ਦੇ ਵੱਲੋਂ ਮੁਨਾਫ਼ਾ-ਖੋਰੀ ਕੀਤੀ ਜਾ ਰਹੀ ਹੈ। ਇਸ ਲਈ ਕਿ ਡਿਪਟੀ ਕਮਿਸ਼ਨਰ ਦੇ ਵੱਲੋਂ ਲੋਕਾਂ ਨੂੰ ਕਿਹਾ ਗਿਆ ਹੈ, ਕਿ ਅਗਰ ਕੋਈ ਵੀ ਤਹਿ ਕੀਤੇ ਗਏ ਕਿਰਾਏ ਤੋਂ ਵੱਧ ਕਿਰਾਏ ਦੀ ਮੰਗ ਕਰਦਾ ਹੈ ਤਾਂ ਉਸ ਬਾਰੇ ਦੇ ਵਿਚ ਜਾਣਕਾਰੀ ਦਿੱਤੀ ਜਾਵੇ, ਜਿਸ ਦੇ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇਗੀ। ਸਕੱਤਰ ਆਰ.ਟੀ.ਏ .ਸ੍ਰੀ ਸੰਦੀਪ ਗੜਾ ਦੇ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਹੋਣ ਤੇ ਐਂਬੂਲੈਂਸ ਹੈਲਪ ਲਾਈਨ ਨੰਬਰ 78143-63850 ਦੇ ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਥੇ ਹੀ ਕਰੋਨਾ ਮਰੀਜਾਂ ਦੀ ਸਹੂਲਤ ਦੇ ਲਈ ਐਂਬੂਲੈਂਸ ਵੈਨ ਦੇ ਰੇਟ ਨਿਰਧਾਰਤ ਕੀਤੇ ਗਏ ਹਨ। ਜਿਸ ਦੇ ਵਿਚ ਐਂਬੂਲੈਸ ਵੈਨ/ ਇਨੋਵਾ ਐਂਬੂਲੈਂਸ 25 ਕਿਲੋਮੀਟਰ ਤੱਕ ਘੱਟੋ ਘੱਟ ਕਿਰਾਇਆ 2500 ਰੁਪਏ ਅਤੇ 25 ਕਿਲੋਮੀਟਰ ਤੋਂ ਵੱਧ 12 ਰੁਪਏ ਪ੍ਰਤੀ ਕਿਲੋਮੀਟਰ ਦੇ ਹਿ ਸਾ ਬ ਦੇ ਨਾਲ ਲੈ ਸਕਦੇ ਹਨ। ਵੈਂਟੀਲੇਟਰ ਵਾਲੀ ਐਂਬੂਲੈਂਸ ਦਾ 25 ਕਿਲੋਮੀਟਰ ਤੱਕ ਘੱਟੋ ਘੱਟ 5 ਹਜ਼ਾਰ, 25 ਕਿਲੋਮੀਟਰ ਤੋਂ ਵੱਧ ਪ੍ਰਤੀ ਕਿਲੋਮੀਟਰ 25 ਰੁਪਏ ਦੇ ਹਿਸਾਬ ਨਾਲ ਕ ਰਾ ਇ ਆ ਤੈਅ ਕੀਤਾ ਗਿਆ ਹੈ। ਅਗਰ ਕੋਈ ਇਸ ਤੋਂ ਵਧੇਰੇ ਕਿਰਾਏ ਵਸੂਲ ਕਰੇਗਾ ਤਾਂ ਉਸ ਦੇ ਖਿਲਾਫ ਕਾ-ਨੂੰ-ਨੀ ਕਾਰਵਾਈ ਕੀਤੀ ਜਾਵੇਗੀ। ਤੁਸੀਂ ਇਸਦੇ ਬਾਰੇ ਦੇ ਵਿਚ ਕੀ ਸੋਚਦੇ ਹੋ ਸਾਨੂ ਫੇਸਬੁੱਕ ਤੇ ਕੰਮੈਂਟ ਕਰਕੇ ਜਰੂਰ ਦੱਸੋ ਜੀ ਤੇ ਹੋਰ ਖ਼ਬਰਾਂ ਦੇਖ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜਰੂਰੁ ਲਾਇਕ ਕਰੋ ਜੀ

About Khabar Daily

Check Also

ਇਹ ਬੀਜਾਂ ਨੂੰ ਖਾਣ ਦੇ ਨਾਲ ਕਦੇ ਕੈਂਸਰ ਨਹੀਂ ਹੋਵੇਗਾ !

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *