Breaking News
Home / ਤਾਜ਼ਾ ਖ਼ਬਰਾਂ / ਚੰਨੀ ਸਾਬ ਨੇ ਔਰਤਾ ਨੂੰ ਮੁਫਤ ਸਫਰ ਸਹੂਲਤ ਤੋ ਬਾਅਦ ਕਰਤਾ ਇਹ ਕੰਮ !

ਚੰਨੀ ਸਾਬ ਨੇ ਔਰਤਾ ਨੂੰ ਮੁਫਤ ਸਫਰ ਸਹੂਲਤ ਤੋ ਬਾਅਦ ਕਰਤਾ ਇਹ ਕੰਮ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਸਾਨੂੰ ਸਾਰਿਆਂ ਨੂੰ ਇਹ ਪਤਾ ਹੈ ਕਿ ਅਗਲੇ ਸਾਲ ਵੋਟਾਂ ਆਉਣ ਵਾਲੀਆ ਹਨ ਅਤੇ ਸਰਕਾਰਾਂ ਲੋਕਾਂ ਦੇ ਲਈ ਵੱਡੇ ਵੱਡੇ ਐਲਾਨ ਵੀ ਕਰ ਰਹੀਆਂ ਹਨ ਤਾਂ ਜੋ ਉਨ੍ਹਾਂ ਦੀ ਸਰਕਾਰ ਬਣ ਸਕੇ।ਸਾਰਿਆਂ ਨੂੰ

ਪਤਾ ਹੈ ਕਿ ਕੈਪਟਨ ਸਰਕਾਰ ਦੇ ਵੱਲੋਂ ਸਰਕਾਰੀ ਬੱਸਾਂ ਵਿੱਚ ਔਰਤਾਂ ਦਾ ਮੁਫ਼ਤ ਸਫ਼ਰ ਕਰਨ ਦੀ ਯੋਜਨਾ ਬਣਾਈ ਗਈ ਸੀ। ਜਿਸ ਤੋਂ ਬਾਅਦ ਬਹੁਤ ਸਾਰੀਆਂ ਨਵੀਆਂ ਬੱਸਾਂ ਨੂੰ ਸੜਕਾਂ ਤੇ ਆਉਣ ਦੀ ਪ੍ਰਵਾਨਗੀ ਦਿੱਤੀ ਗਈ ਸੀ। ਹੁਣ ਵੱਖ ਵੱਖ ਡਿਪੂਆਂ ਦੇ ਜ਼ਿਲ੍ਹਿਆਂ ਵਿੱਚ ਤੀਹ ਬੱਸਾਂ ਦਿੱਤੀਆਂ ਜਾਣਗੀਆਂ। ਸਾਨੂੰ ਸਾਰਿਆਂ ਨੂੰ ਪਤਾ ਹੈ ਕਿ ਜਦੋਂ ਵੀ ਨਵੀਂ ਬੱਸਾਂ ਆਉਂਦੀਆਂ ਹਨ ਤਾਂ ਉਨ੍ਹਾਂ ਸਰਕਾਰੀ ਬੱਸਾਂ ਦਾ ਰੰਗ ਵੀ ਬਦਲ ਜਾਂਦਾ ਹੈ ਇਨ੍ਹਾਂ ਬੱਸਾਂ ਦੇ ਆਉਣ ਦੇ ਕਾਰਨ ਪੰਜਾਬ ਚ ਸਰਕਾਰੀ ਬੱਸਾਂ ਚ ਵੀ ਵਾਧਾ ਹੋਵੇਗਾ।

ਜਿਨ੍ਹਾਂ ਲੋਕਾਂ ਨੂੰ ਬਹੁਤ ਸਮਾਂ ਅੱਡਿਆਂ ਤੇ ਰੁਕਣਾ ਪੈਂਦਾ ਸੀ ਪਰ ਇਹਨਾਂ ਬੱਸਾਂ ਆਡੇ ਆਉਣ ਦੇ ਕਾਰਨ ਉਨ੍ਹਾਂ ਨੂੰ ਆਪਣੇ ਰਸਤੇ ਤੇ ਸਹੀ ਸਮੇਂ ਤੱਕ ਪਹੁੰਚਾਇਆ ਜਾਵੇਗਾ। ਇਨ੍ਹਾਂ ਬੱਸਾਂ ਦਾ ਰੰਗ ਬਦਲ ਕੇ ਸਫੇਦ ਅਤੇ ਲਾਲ ਰੰਗ ਕਰ ਦਿੱਤਾ ਗਿਆ ਹੈ। ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕੇ ਸਰਕਾਰ ਲੋਕਾਂ ਦੇ ਨਾਲ ਬਹੁਤ ਸਾਰੇ ਵੱਡੇ ਵਾਹਦੇ ਕਰਦੀਆਂ ਤਾ ਲੋਕ ਉਹਨਾਂ ਨੂੰ ਵੋਟ ਪਾ ਸਕਣ। ਜਿਸ ਨਾਲ ਉਹਨਾਂ ਦੀ ਸਰਕਾਰ ਸੱਤਾ ਵਿਚ ਆ ਸਕੇ ਅਤੇ ਉਹ ਲੋਕਾਂ ਨੂੰ ਆਪਣੇ ਨਾਲ ਗੱਪ ਮਾਰਕੇ ਰਲਾ ਲੈਂਦੇ ਹਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਥਾਣੇ ਮੂਹਰੇ ਪੁ ਲਿਸ ਵਾਲੇ ਨੇ ਬਣਾਇਆ ਸੀਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published.

Recent Comments

No comments to show.