Breaking News
Home / ਤਾਜ਼ਾ ਖ਼ਬਰਾਂ / ਫੌਜ ਨੇ ਸ਼ਰੇਆਮ ਮਾਰੀਆਂ ਗੋ ਲੀਆਂ !

ਫੌਜ ਨੇ ਸ਼ਰੇਆਮ ਮਾਰੀਆਂ ਗੋ ਲੀਆਂ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ। ਇਮਿਆਂਮਾਰ ਚ ਹਿੰਸਾ ਸ਼ੁਰੂ ਹੋਣ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਵਿਵਾਦਗ੍ਰਸਤ ਕਾਇਆ ਰਾਜ ਚ ਔਰਤਾਂ ਤੇ ਬੱਚਿਆਂ ਸਮੇਤ ਤੀਹ ਤੋਂ ਵੱਧ ਲੋਕ ਮਾ ਰੇ ਗਏ ਸਨ ਤੇ ਬਾਅਦ ਚ ਉਨ੍ਹਾਂ ਦੀਆਂ ਲਾ ਸ਼ਾਂ ਨੂੰ ਸਾੜ ਦਿੱਤਾ ਗਿਆ ਸੀ।

ਇਕ ਸਥਾਨਕ ਨਿਵਾਸੀ ਮੀਡੀਆ ਰਿਪੋਰਟਾਂ ਅਤੇ ਕਥਾਨਕ ਮਨੁੱਖੀ ਅਧਿਕਾਰ ਸਮੂਹ ਨੇ ਇਹ ਜਾਣਕਾਰੀ ਦਿੱਤੀ ਹੈ ਕੇਰਨੀ ਹਿਊਮਨ ਰਾਈਟਸ ਗਰੁੱਪ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਅੰਦਰੂਨੀ ਤੌਰ ਤੇ ਵਿਸਥਾਪਿਤ ਲੋਕਾਂ ਦੀਆਂ ਸੜੀਆਂ ਹੋਈਆਂ ਲਾ ਸ਼ਾਂ ਮਿਲੀਆਂ ਹਨ। ਸਮੂਹ ਨੇ ਦਾਅਵਾ ਕੀਤਾ ਹੈ ਕਿ ਮਿਆਂਮਾਰ ਦੀ ਸੱਤਾਧਾਰੀ ਫ਼ੌਜ ਨਹੀਂ ਕਤਰ ਸ਼ੋਅ ਸ਼ਹਿਰ ਦੇ ਮੌਸਮ ਪਿੰਡ ਨੇਡ਼ੇ ਬਜ਼ੁਰਗਾਂ ਔਰਤਾਂ ਤੇ ਬੱਚਿਆਂ ਤੇ ਗੋ ਲੀਬਾਰੀ ਕੀਤੀ ਹੈ। ਸੜੇ ਹੋਏ ਟਰੱਕਾਂ ਦੇ ਬਿਸਤਰਿਆਂ ਤੇ ਸੜੀਆਂ ਹੋਈਆਂ ਲਾ ਸ਼ਾਂ ਦਿਖੀਆਂ ਸਮੂਹ ਨੇ ਇਕ ਫੇਸਬੁੱਕ

ਪੋਸਟ ਵਿੱਚ ਕਿਹਾ ਅਸੀਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੀ ਅਣਮਨੁੱਖੀ ਅਤੇ ਵਹਿਸ਼ੀਆਨਾ ਹੱਤਿ ਆਵਾਂ ਦੀ ਸਖ਼ਤ ਨਿੰਦਾ ਕਰਦੇ ਹਾਂ। ਮਨੁੱਖੀ ਅਧਿਕਾਰ ਸਮੂਹਾਂ ਅਤੇ ਸਥਾਨਕ ਮੀਡੀਆ ਦੁਆਰਾ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਸੜੀ ਹੋਈ ਟਰੱਕ ਬਿਸਤਰੇ ਤੇ ਸੜੀਆਂ ਹੋਈਆਂ ਲਾਸ਼ਾਂ ਦਿਖਾਈ ਦੇ ਰਹੀਆਂ ਹਨ। ਬਾਕੀ ਰਹਿੰਦੀ ਜਾਣਕਰੀ ਇਵਡਿਓ ਵਿਚ ਦੇਖ ਸਕਦੇ ਹੋ।

ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ | ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

About admin

Check Also

ਵੀਡੀਓ ਨੂੰ ਦੇਖ ਸਾਰੇ ਲੋਕ ਹੈਰਾ ਨ !

ਅਸੀਂ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ …

Leave a Reply

Your email address will not be published. Required fields are marked *

Recent Comments

No comments to show.