Home / ਤਾਜਾ ਖਬਰਾ / ਸਰਦਾਰਾ ਕਰਤਾ ਇਹ ਕੰਮ !

ਸਰਦਾਰਾ ਕਰਤਾ ਇਹ ਕੰਮ !

ਦੋਸਤੋ ਭਾਰਤ ਦੇ ਵਿੱਚ ਕਰੋ ਉਨ੍ਹਾਂ ਦੇ ਨਾਲ ਬੁਰਾ ਹਾਲ ਹੋਇਆ ਪਿਆ ਹੈ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ ਕੋਰੋਨਾ ਵਾਇਰਸ ਦਾ ਕਹਿਰ ਪਿਛਲੇ ਸਾਲ ਤੋਂ ਚੱਲ ਰਿਹਾ ਹੈ ਪਰ ਭਾਰਤ ਸਰਕਾਰ ਦੀ ਨਾਕਾਮੀ ਹੈ ਕਿ ਭਾਰਤ ਸਰਕਾਰ ਨੇ ਹਾਲੇ ਤੱਕ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤੇ ਜਿਸ ਦੇ ਕਾਰਨ ਲੋਕਾਂ ਦਾ ਭਾਰੀ ਨੁਕ ਸਾਨ

ਹੋਇਆ ਹੈ ਭਾਰਤ ਦੇ ਵਿੱਚ ਆਕਸੀਜਨ ਅਤੇ ਮੈਡੀਕਲ ਸਹੂਲਤ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਡਾਕਟਰਾਂ ਦੇ ਵੀ ਹੱਥ ਖੜ੍ਹੇ ਹੋ ਚੁੱਕੇ ਹਨ ਅਜਿਹੇ ਦੇ ਵਿੱਚ ਇੱਕ ਵਾਰ ਫੇਰ ਸਿੱਖ ਸਰਦਾਰ ਸਾਹਮਣੇ ਆ ਰਹੇ ਹਨ ਉਨ੍ਹਾਂ ਨੇ ਦੱਸ ਦਿੱਤਾ ਕਿ ਭਾਰਤ ਦੇਸ਼ ਵਿੱਚ ਸਿੱਖਾਂ ਦਾ ਕਿੰਨਾ ਯੋਗਦਾਨ ਹੈ ਅਜਿਹੀਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ

ਜਿਥੇ ਸਿੱਖਾਂ ਨੇ ਪੰਜਾਹ ਹਜ਼ਾਰ ਤੱਕ ਦੇ ਆਕਸੀਜ਼ਨ ਸਿਲੰਡਰ ਮੁੱਲ ਲੈ ਕੇ ਮੁਫ਼ਤ ਦੇ ਵਿੱਚ ਵੰਡ ਦਿੱਤੇ ਹਨ ਜਿਸ ਦੇ ਨਾਲ ਦੁਨੀਆ ਭਰ ਦੇ ਵਿੱਚ ਸਿੱਖਾਂ ਦੀ ਫ਼ਿਰ ਚੜਤ ਹੋ ਗਈ ਹੈ। ਹੁਣ ਇੱਕ ਖ਼ਬਰ ਇੰਦੌਰ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਭਾਰਤ ਦੇ ਵਿੱਚ ਦੋ ਸਕੀਆਂ ਭੈਣਾਂ ਸਨ ਜਿਨ੍ਹਾਂ ਵਿੱਚੋਂ ਇੱਕ ਨੂੰ ਕੋਰੋਨਾ ਹੋ ਗਿਆ

ਉਸ ਦਾ ਵਿਸ਼ਵਾਸ ਸੀ ਕਿ ਕਿਸੇ ਵੀ ਹਸਪਤਾਲ ਵਿਚ ਜਾਣ ਦਾ ਕੋਈ ਫਾਇਦਾ ਨਹੀਂ ਹੈ। ਉਹਨਾਂ ਨੇ ਸੋਚਿਆ ਕਿ ਕਿਸੇ ਸਿੱਖ ਸਰਦਾਰ ਦਾ ਸਹਾਰਾ ਲਿਆ ਜਾਵੇ। ਇਸ ਤੋਂ ਅੱਗੇ ਦੀ ਖ਼ਬਰ ਤੁਸੀਂ ਹੇਠਾਂ ਦਿੱਤੀ ਵੀਡੀਓ ਵਿਚ ਦੇਖੋ

ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।

ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।

About Khabar Daily

Check Also

ਮਨੀਸ਼ਾ ਗੁਲਾਟੀ ਨੂੰ ਕਿਸ ਨੇ ਦਿੱਤੀ ਧਮਕੀ ! “

ਅੱਜ ਅਸੀਂ ਤੁਹਾਨੂੰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਬਾਰੇ ਜਾਣਕਾਰੀ ਦੇਣ ਜਾ ਰਹੇ …

Leave a Reply

Your email address will not be published. Required fields are marked *